ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਫ਼ਸਲਾਂ ਦੀ ਰਹਿੰਦ-ਖੂਹੰਦ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕੈਂਪ ਦਾ ਆਯੋਜਨ
ਮਾਨਸਾ, 01 ਨਵੰਬਰ :ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਪਿੰਡ ਖੱਤਰੀ ਵਾਲਾ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਗਿਆ। ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ…