ਚੰਡੀਗੜ੍ਹ, 31 ਦਸੰਬਰ:ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ...
Month: December 2024
ਚੰਡੀਗੜ੍ਹ, 30 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ...
ਫ਼ਰੀਦਕੋਟ 30 ਦਸੰਬਰ 2024 ( ) ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ...
ਫਾਜ਼ਿਲਕਾ 30 ਦਸੰਬਰ 2024……ਪੀ. ਐਮ. ਵਿਸ਼ਵਕਰਮਾ ਸਕੀਮ ਅਧੀਨ ਜਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ...
ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ, 2024: ਐਸ.ਡੀ.ਐਮ, ਡੇਰਾਬੱਸੀ, ਅਮਿਤ ਗੁਪਤਾ ਨੇ ਦੱਸਿਆ ਕਿ ਸੀ ਐਮ ਦੀ...
ਮੱਖੂ, 30 ਦਸੰਬਰ 2024: ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਫ਼ਿਰੋਜ਼ਪੁਰ...
ਚੰਡੀਗੜ੍ਹ, 30 ਦਸੰਬਰ ਸੂਬਾ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸ....
ਚੰਡੀਗੜ੍ਹ, 30 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸਾਲ 2024 ਦੌਰਾਨ...
ਸ਼੍ਰੀ ਮੁਕਤਸਰ ਸਾਹਿਬ 30 ਦਸੰਬਰ ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਰਿਵਿਊ ਮੀਟਿੰਗ ਸ੍ਰੀ ਰਾਜੇਸ਼...
ਚੰਡੀਗੜ੍ਹ, 30 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ 2024...
ਲੁਧਿਆਣਾ, 30 ਦਸੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ...
ਚੰਡੀਗੜ੍ਹ, 30 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ, 2024: 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਮਨਾਉਣ ਲਈ ਅਤੇ ਵੋਟਰਾਂ ਵਿਚ...
ਫ਼ਰੀਦਕੋਟ 30 ਦਸੰਬਰ,2024 ( ) ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਅਗਵਾਈ ਹੇਠ ਜ਼ਿਲ੍ਹਾ ਫਰੀਦਕੋਟ ਵਿੱਚ ਬੱਚਿਆਂ ਨੂੰ ਪੰਜ...
ਮੋਗਾ, 30 ਦਸੰਬਰ (000) – ਸਾਲ 2024 ਖੱਟੀਆਂ ਮਿੱਠੀਆਂ ਯਾਦਾਂ ਛੱਡ ਕੇ ਬੀਤ ਗਿਆ ਹੈ ਅਤੇ ਨਵਾਂ ਸਾਲ 2025 ਨੇ ਦਸਤਕ ਦੇ...
ਅੰਮ੍ਰਿਤਸਰ, 30 ਦਸੰਬਰ 2024 ( )- ਇਕ ਨਾ ਮਾਲੂਮ ਵਿਅਕਤੀ ਦੀ ਲਾਸ਼ ਥਾਣਾ ਮੋਹਕਮਪੁਰਾ ਅੰਮ੍ਰਿਤਸਰ ਦੇ ਏਰੀਏ ਵਿਚੋਂ ਮਿਲੀ ਹੈ ਇਸ ਦਾ ਐਡਰੈਸ ਅਤੇ ਵਾਰਸਾਂ ਦਾ...
ਅੰਮ੍ਰਿਤਸਰ 30 ਦਸੰਬਰ 2024— ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਨੇ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ਹੋਇਆਂ ਗ੍ਰੈਜੁਏਟ ਜਾਂ ਹਾਲ ਵਿੱਚ ਹੀ ਗ੍ਰੈਜੁਏਟ ਹੋਏ ਨੌਜਵਾਨਾਂ ਨੂੰ ਪੇਸ਼ੇਵਰ ਬਣਾਉਣ ਲਈ ਇਕ ਯੂਥ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਦੀ ਅਰਜੀਆਂ ਮੰਗਣ ਦੀ ਆਖਿਰੀ ਮਿਤੀ 5 ਜਨਵਰੀ 2024 ਨਿਸਚਿਤ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਵੱਖ-ਵੱਖ ਵਿਕਾਸ ਅਤੇ ਪ੍ਰਸ਼ਾਸਕੀ ਪ੍ਰੋਜੈਕਟਾਂ ਤੇ ਕੰਮ ਕਰਨ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਨੌਜਵਾਨ ਜਿਲ੍ਹੇ ਦੀ ਪ੍ਰਗਤੀ ਵਿੱਚ ਆਪਣਾ ਅਰਥਪੂਰਨ ਯੋਗਦਾਨ ਪਾ ਸਕਣ। ਉਨਾਂ ਦੱਸਿਆ ਕਿ ਬਿਨੈਕਾਰ ਨੇ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਵਿਚੋਂ ਗ੍ਰੈਜੁਏਟ (ਇਕ ਸਾਲ ਤੋਂ ਵੱਧ ਨਹੀਂ) ਹੋਣਾ ਚਾਹੀਦਾ ਅਤੇ ਬਿਨੈਕਾਰ ਦੀ ਉਮਰ ਇਕ ਜਨਵਰੀ 2025 ਤੱਕ 21 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਬਿਨੈਕਾਰ ਨੂੰ ਡਾਟਾ ਵਿਸ਼ਲੇਸ਼ਨ, ਪ੍ਰੋਜੈਕਟ ਪ੍ਰਬੰਧਨ, ਸੰਚਾਰ ਹੁਨਰ, ਪੰਜਾਬੀ , ਹਿੰਦੀ ਅਤੇ ਅੰਗਰੇਜ਼ੀ ਵਿੱਚ ਮੁਹਾਰਤ, ਐਮ.ਐਸ. ਆਫਿਸ ਟੂਲਜ਼ ਅਤੇ ਸ਼ੋਸ਼ਲ ਮੀਡੀਆ ਵਿੱਚ ਗਿਆਨ, ਹੋਣਾ ਜ਼ਰੂਰੀ ਹੈ। ਉਨਾਂ ਦੱਸਿਆ ਕਿ ਇਹ ਨੌਜਵਾਨ ਸਰਕਾਰ ਵਲੋਂ ਚਲਾਏ ਜਾਂਦੇ ਵਿਕਾਸ ਅਤੇ ਪ੍ਰਬੰਧਕੀ ਪ੍ਰੋਜੈਕਟਾਂ ਨੂੰ ਡਿਜਾਇਨ ਕਰਨ ਅਤੇ ਲਾਗੂ ਕਰਨ, ਡਾਟਾ ਇਕੱਠਾ ਕਰਨ ਅਤੇ ਫੈਸਲੇ ਲੈਣ ਦੀਆਂ ਪ੍ਰੀਕ੍ਰਿਆਵਾਂ ਵਿੱਚ ਸਹਾਇਤਾ ਲਈ ਰਿਪੋਰਟਾਂ ਤਿਆਰ ਕਰਨਗੇ ਅਤੇ ਵਰਕਸ਼ਾਪਾਂ, ਸਿਖਲਾਈ ਸ਼ੈਸਨਾਂ ਅਤੇ ਭਾਈਚਾਰਕ ਸ਼ਮੂਲੀਅਤ ਦੀਆਂ ਗਤੀਵਿਧੀਆਂ ਦਾ ਆਯੋਜਨ ਵੀ ਕਰਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਰ੍ਹਾਂ ਨੋਜਵਾਨਾਂ ਵਿਚ ਆਤਮ-ਵਿਸ਼ਵਾਸ਼ ਦੀ ਭਾਵਨਾ ਵਧੇਗੀ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਵਿੱਚ ਹੱਥੀ ਅਨੁਭਵ ਵੀ ਮਿਲੇਗਾ। ਉਨਾਂ ਦੱਸਿਆ ਕਿ ਤਿੰਨ ਮਹੀਨੇ ਦਾ ਕੋਰਸ ਕਰਨ ਉਪਰੰਤ ਨੌਜਵਾਨਾਂ ਨੂੰ ਡਿਪਟੀ ਕਮਿਸ਼ਨਰ ਵਲੋਂ ਹਸਤਾਖਰ ਕੀਤਾ ਗਿਆ ਸਰਟੀਫਿਕੇਟ ਵੀ ਮੁਹੱਈਆ ਕਰਵਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਚੁਣੇ ਜਾਣ ਦੀ ਪ੍ਰਕਿਰਿਆ ਦੋ ਪੜਾਵਾਂ ਵਿਚ ਪੂਰੀ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਸ਼ੁਰੂਆਤੀ ਸਕਰੀਨਿੰਗ ਦੌਰਾਨ ਮਾਪਦੰਡਾਂ ਦੇ ਆਧਾਰ ਤੇ ਬਿਨੈਕਾਰਾਂ ਨੂੰ ਸ਼ਾਰਟਲਿਸਟ ਕੀਤਾ ਜਾਵੇਗਾ ਅਤੇ ਇਸ ਉਪਰੰਤ ਉਨਾਂ ਦੀ ਇੰਟਰਵਿਊ ਕੀਤੀ ਜਾਵੇਗੀ। ਉਨਾਂ ਕਿਹਾ ਕਿ ਚੋਣ ਪ੍ਰਕਿਰਿਆ ਲਈ ਕੋਈ ਚੋਣ ਭੱਤਾ ਨਹੀਂ ਦਿੱਤਾ ਜਾਵੇਗਾ ਅਤੇ ਜਿਲ੍ਹਾ ਪ੍ਰਸ਼ਾਸਨ ਦਾ ਫੈਸਲਾ ਅੰਤਮ ਹੋਵੇਗਾ। ਉਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਆਪਣੀ ਮਰਜੀ ਅਨੁਸਾਰ ਇਸ ਪ੍ਰੋਗਰਾਮ ਨੂੰ ਬੰਦ ਵੀ ਕਰ ਸਕਦਾ ਹੈ। ਉਨਾਂ ਦੱਸਿਆ ਕਿ ਬਿਨੈਕਾਰਾਂ ਨੂੰ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਪਬਲਿਕ ਪਾਲਿਸੀ, ਸ਼ੋਸ਼ਲ ਸਾਇੰਸ, ਇੰਜੀਨੀਅਰਿੰਗ, ਵਾਤਾਵਰਨ, ਪ੍ਰਬੰਧਨ, ਡਾਟਾ ਵਿਸ਼ਲੇਸ਼ਨ, ਕਾਨੂੰਨ, ਮੀਡੀਆ, ਸਿਹਤ ਵਿਗਿਆਨ ਅਤੇ ਹੋਰ ਵਿੱਚ ਗ੍ਰੈਜੁਏਟ ਹੋਣਾ ਜ਼ਰੂਰੀ ਹੈ। ਉਨਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਈਮੇਲ bhumika.shivhare9@punjab.gov.in ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਐਪਲੀਕੇਸ਼ਨ ਲਿੰਕ https://forms.gle/V4fiZbB9DayfX85q9 ਤੇ ਜਾ ਕੇ ਫਾਰਮ ਭਰਿਆ ਜਾ ਸਕਦਾ ਹੈ।
ਚੰਡੀਗੜ੍ਹ, 30 ਦਸੰਬਰ: ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ ਸਾਲ 2024 ਦੌਰਾਨ ਵਿਭਾਗ ਦੇ ਕੰਮਕਾਜ...
ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਪਾਣੀ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ...
ਚੰਡੀਗੜ੍ਹ/ਬਟਾਲਾ, 29 ਦਸੰਬਰ: ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਹੋਰ ਪਾਕਿਸਤਾਨ-ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ...