ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ‘ਬੁੱਢੇ ਦਰਿਆ’ ਅਤੇ 225 ਐਮ.ਐਲ.ਡੀ. ਐਸ.ਟੀ.ਪੀ. ਦਾ ਕੀਤਾ ਦੌਰਾ

ਲੁਧਿਆਣਾ/ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ.…

ਸਾਲ 2024 ਦਾ ਅੰਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਪ੍ਰਦਾਨ

ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ,…

ਪੰਜਾਬ ਦੇ ਬਾਗਬਾਨੀ ਖੇਤਰ ਨੇ 2024 ਦੌਰਾਨ ਨਵੀਆਂ ਬੁਲੰਦੀਆਂ ਨੂੰ ਛੂਹਿਆਂ

ਚੰਡੀਗੜ੍ਹ, 29 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦੇ ਵਿਸਥਾਰ ਅਤੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ…

ਸਾਲ 2024 ਵਿੱਚ ਸਹਿਕਾਰੀ ਬੈਂਕਾਂ ਵੱਲੋਂ ਓ.ਟੀ.ਐਸ. ਸਕੀਮ ਤਹਿਤ ਡਿਫਾਲਟਰਾਂ ਨੂੰ 368 ਕਰੋੜ ਰੁਪਏ ਦੀ ਕਰਜ਼ਾ ਰਾਹਤ

ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਕਰਜ਼ਦਾਰਾਂ ਨੂੰ ਕਰਜ਼ਾ ਰਾਹਤ ਪ੍ਰਦਾਨ ਕਰਨ, ਬੈਂਕਾਂ…

ਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਟਾਲਿਆ

ਚੰਡੀਗੜ੍ਹ/ਤਰਨਤਾਰਨ, 29 ਦਸੰਬਰ: ਸੂਬੇ ਵਿੱਚੋਂ ਸੰਗਠਿਤ ਅਪਰਾਧ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਨੇ ਨਾਮੀ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ…

ਮੁੱਖ ਮੰਤਰੀ ਦੇ ਯਤਨਾਂ ਸਦਕਾ ਹੋਰ ਮਜ਼ਬੂਤ ਹੋਇਆ ਸਹਿਕਾਰੀ ਅਦਾਰਾ ‘ਮਿਲਕਫੈੱਡ’

ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਦੁੱਧ ਉਤਪਾਦਕਾਂ ਨੂੰ ਵੱਧ ਭਾਅ ਦੇਣ, ਵੇਰਕਾ ਪਲਾਂਟਾਂ ਦਾ ਵਿਸਥਾਰ ਕਰਨ…

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਖ-ਵੱਖ ਸਮਾਜਿਕ, ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ

ਕੋਟਕਪੂਰਾ 29 ਦਸੰਬਰ,2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਦੇ ਵੱਖ-ਵੱਖ ਸਮਾਜਿਕ,ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ…

ਬਿਜਲੀ ਖੇਤਰ ਚ ਅੱਗੇ ਵੱਧਦਾ ਪੰਜਾਬ: ਸੂਬੇ ਦੇ ਬਿਜਲੀ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਸਾਲ ਰਿਹਾ 2024

ਚੰਡੀਗੜ੍ਹ, 29 ਦਸੰਬਰ ਸਾਲ 2024 ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੀ.ਵੀ.ਕੇ ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਨੂੰ 1080 ਕਰੋੜ ਰੁਪਏ ਦੀ ਲਾਗਤ…

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।…

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ…