ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਖੇ ਕੀਤੀ ਜਨ ਸੁਣਵਾਈ

ਫਾਜ਼ਿਲਕਾ, 26 ਦਸੰਬਰਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ…

ਪੰਜਾਬ ਸਰਕਾਰ ਵੱਲੋਂ  1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ

ਚੰਡੀਗੜ੍ਹ, 26 ਦਸੰਬਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ…

ਡੀ.ਐਮ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਚਾਈਨਾ ਡੋਰ ਦੇ ਦੁਸ਼ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਮੋਗਾ, 26 ਦਸੰਬਰ, ਚਾਈਨਾ ਡੋਰ ਨੂੰ ਵੇਚਣਾ, ਖਰੀਦਣਾ ਤੇ ਇਸਦੀ ਵਰਤੋਂ ਉਪਰ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ ਕਿਉਂਕਿ ਇਸ ਨਾਲ ਪੰਛੀਆਂ ਦੀ ਜਾਨ ਨੂੰ ਖਤਰਾ ਹੋਣ ਦੇ ਨਾਲ…

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ 

ਫ਼ਿਰੋਜ਼ਪੁਰ, 26 ਦਸੰਬਰ 2024: ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੇ ਮੌਕੇ ਸ਼ਹਿਰ ਵਿਚ ਸਥਿਤ ਸ਼ਹੀਦ ਊਧਮ ਸਿੰਘ ਚੌਕ ਵਿਖੇ ਮਹਾਨ ਕ੍ਰਾਂਤੀਕਾਰੀ…

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ…

ਡਿਪਟੀ ਕਮਿਸ਼ਨਰ ਨੇ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਰੋਕਣ ਲਈ ਕੀਤੀ ਮੀਟਿੰਗ 

ਫ਼ਿਰੋਜ਼ਪੁਰ, 26 ਦਸੰਬਰ ( ) ਗਰਭਵਤੀ ਔਰਤਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਜੱਚਾ ਬੱਚਾ ਨੂੰ ਗਰਭ ਅਵਸਥਾ ਜਾਂ ਜਣੇਪੇ ਦੌਰਾਨ ਕੋਈ ਦਿੱਕਤ ਨਾ ਆਵੇ। ਇਨ੍ਹਾਂ ਸ਼ਬਦਾਂ…

ਵਿੱਦਿਆ ਮਨੁੱਖ ਦਾ ਤੀਜਾ ਨੇਤਰ : ਡਿਪਟੀ ਕਮਿਸ਼ਨਰ

ਬਠਿੰਡਾ, 26 ਦਸੰਬਰ : ਵਿੱਦਿਆ ਮਨੁੱਖ ਦਾ ਤੀਜਾ ਨੇਤਰ ਹੈ। ਚੰਗੀ ਪੜ੍ਹਾਈ ਕਰਨ ਦੇ ਨਾਲ ਹੀ ਵਿਦਿਆਰਥੀ ਸਮਾਜ ਵਿੱਚ ਇੱਕ ਚੰਗਾ ਰੁਤਬਾ ਹਾਸਲ ਕਰ ਸਕਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ…

ਨਗਰ ਨਿਗਮ ਮੋਹਾਲੀ ਨੇ ਗੈਰ-ਪ੍ਰਵਾਨਿਤ ਉਸਾਰੀਆਂ ਖਿਲਾਫ ਵਿਆਪਕ ਮੁਹਿੰਮ ਚਲਾਈ 

ਐਸ.ਏ.ਐਸ.ਨਗਰ, 26 ਦਸੰਬਰ, 2024: ਕਮਿਸ਼ਨਰ ਐਮ.ਸੀ. ਮੋਹਾਲੀ ਵੱਲੋਂ ਸੰਯੁਕਤ ਕਮਿਸ਼ਨਰ, ਸਹਾਇਕ ਕਮਿਸ਼ਨਰ, ਮਿਉਂਸਪਲ ਟਾਊਨ ਪਲਾਨਰ ਅਤੇ ਸਮੂਹ ਟਾਊਨ ਪਲੈਨਿੰਗ ਅਫ਼ਸਰਾਂ/ਅਧਿਕਾਰੀਆਂ ਦੇ ਨਾਲ ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਵਿੱਚ…

ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਖਰੜ ਵਿਖੇ ਲਗਦੀਆਂ ਯੋਗਸ਼ਲਾਵਾਂ ਦਾ ਲੋਕ ਲੈ ਰਹੇ ਨੇ ਭਰਪੂਰ ਲਾਹਾ: ਐੱਸ ਡੀ ਐਮ ਗੁਰਮੰਦਰ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਦਸੰਬਰ, 2024: ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੱਗਦੀਆਂ ਮੁਫਤ ਯੋਗਸ਼ਲਾਵਾਂ ਦਾ ਲੋਕ ਭਰਪੂਰ ਲਾਹਾ ਲੈ ਰਹੇ ਹਨ। ਲੋਕਾਂ…

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 26 ਦਸੰਬਰ ਅਤੇ 27 ਦਸੰਬਰ ਨੂੰ ਪਲੇਸਮੈਂਟ ਡਰਾਇਵ ਦਾ ਕੀਤਾ ਜਾ ਰਿਹਾ ਆਯੋਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਦਸੰਬਰ, 2024: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 26 ਦਸੰਬਰ ਅਤੇ 27 ਦਸੰਬਰ 2024 ਨੂੰ…