ਅੰਮ੍ਰਿਤਸਰ, 23 ਜੁਲਾਈ 2024– ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ...
Year: 2024
ਅੰਮ੍ਰਿਤਸਰ, 23 ਜੁਲਾਈ: ਪੰਜਾਬ ਨੇ 16ਵੇਂ ਵਿੱਤ ਕਮਿਸ਼ਨ ਅੱਗੇ ਆਪਣੇ ਕੇਸ ਨੂੰ ਬਾਖੂਬੀ ਢੰਗ ਨਾਲ ਰੱਖਦਿਆਂ ਸੂਬੇ ਦੇ ਸਰਹੱਦੀ...
ਚੰਡੀਗੜ੍ਹ, 23 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਤਿਹਾਸਕ ਅਤੇ ਅਹਿਮ...
ਫਾਜ਼ਿਲਕਾ 23 ਜੁਲਾਈ ਫਾਜ਼ਿਲਕਾ ਜਿਲੇ ਵਿੱਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ...
ਅੰਮ੍ਰਿਤਸਰ/ਚੰਡੀਗੜ੍ਹ, 23 ਜੁਲਾਈ: ਪੰਜਾਬ ਨੇ 16ਵੇਂ ਵਿੱਤ ਕਮਿਸ਼ਨ ਅੱਗੇ ਆਪਣੇ ਕੇਸ ਨੂੰ ਬਾਖੂਬੀ ਢੰਗ ਨਾਲ ਰੱਖਦਿਆਂ ਸੂਬੇ...
ਲੁਧਿਆਣਾ, 23 ਜੁਲਾਈ (000) – ਦਿਵਿਆਂਗਜਨਾਂ ਨੂੰ ਹੁਨਰ ਸਿਖਲਾਈ ਅਤੇ ਉਨ੍ਹਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀ ਵਿਕਰੀ...
ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਕੇਂਦਰੀ ਬਜਟ ਨੂੰ ਸਮਾਜ...
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ ਪੰਜਾਬ ਸਰਕਾਰ ਵੱਲੋਂ ਨਸਿ਼ਆਂ...
ਮਾਨਸਾ, 23 ਜੁਲਾਈ:ਸੀ-ਪਾਈਟ ਕੈਂਪ ਬੋੜਾਵਾਲ ਦੇ ਸਾਰੇ ਟਰੇਨੀਜ਼ ਯੁਵਕ, ਸਟਾਫ ਮੈਂਬਰਜ਼ ਅਤੇ ਸਿਖਲਾਈ ਅਧਿਕਾਰੀਆਂ ਵੱਲੋਂ ‘ਰੁੱਖ ਲਗਾਓ...
ਬਠਿੰਡਾ: 23 ਜੁਲਾਈ, ਭਾਰਤੀ ਫੌਜ 25 ਜੁਲਾਈ 2024 ਨੂੰ ਬਠਿੰਡਾ ਮਿਲਟਰੀ ਸਟੇਸ਼ਨ ਵਿੱਚ ਕਾਰਗਿਲ ਵਿਜੇ ਦਿਵਸ ਦੀ ਰਜਤ ਜੈਅੰਤੀ...
ਫਾਜਿਲਕਾ 23 ਜੁਲਾਈ ਭਾਸ਼ਾ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਾਜ਼ਿਲਕਾ ਵੱਲੋਂ ਜ਼ਿਲ੍ਹਾ...
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ...
ਫਾਜ਼ਿਲਕਾ, 23 ਜੁਲਾਈਪੰਜਾਬ ਸਰਕਾਰ ਸਿਹਤ ਸੰਸਥਾਵਾਂ ਵਿਖੇ ਸਿਹਤ ਸੇਵਾਵਾਂ ਦਾ ਲਗਾਤਾਰ ਵਿਸਥਾਰ ਕਰਨ ਦੇ ਮੰਤਵ ਤਹਿਤ ਉਪਰਾਲੇ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ...
ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ...
ਫਾਜਿਲਕਾ 23 ਜੁਲਾਈ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਐਨਕੋਰਡ ਦੇ ਸਬੰਧ ਵਿੱਚ ਜਿਲ੍ਹਾ ਖੇਡ ਅਫਸਰ ਫਾਜਿਲਕਾ, ਸ੍ਰੀ ਗੁਰਪ੍ਰੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਿਪਟੀ ਕਮਿਸ਼ਨਰ, ਫਾਜਿਲਕਾ ਡਾ ਸੇਨੂ ਦੁੱਗਲ ਦੁਆਰਾ ਪ੍ਰਾਪਤ ਹੋਏ ਹੁਕਮਾਂ ਅਨੁਸਾਰ ਜਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਫਾਜਿਲਕਾ ਵੱਲੋਂ ਨਸ਼ਿਆ ਖਿਲਾਫ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾੜੇ ਪ੍ਰਭਾਵ ਤੋਂ ਬੱਚਣ ਲਈ ਗਾੱਡਵਿਨ ਪਬਲਿਕ ਸਕੂਲ, ਘੱਲੂ (ਫਾਜਿਲਕਾ) ਵਿਖੇ ਬਾੱਕਸਿੰਗ ਗੇਮ ਦੇ ਫ੍ਰੇਂਡਲੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰ-14, ਅੰ-17 ਅਤੇ ਅੰ-19 ਉਮਰ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ ਗਿਆ । ਇਨ੍ਹਾਂ ਖੇਡ ਮੁਕਬਾਲਿਆ ਵਿੱਚ ਅੰਡਰ -14 ਉਮਰ ਵਰਗ ਵਿੱਚ ਗਾੱਡਵਿਨ ਪਬਲਿਕ ਸਕੂਲ, ਘੱਲੂ (ਫਾਜਿਲਕਾ) ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਏਕਮੇ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਜਲਾਲਾਬਾਦ (ਪੱ) ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ। ਅੰਡਰ-17 ਉਮਰ ਵਰਗ ਵਿੱਚ ਗਾੱਡਵਿਨ ਪਬਲਿਕ ਸਕੂਲ, ਘੱਲੂ (ਫਾਜਿਲਕਾ) ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਅਬੋਹਰ ਬਾੱਕਸਿੰਗ ਅਕੈਡਮੀ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਅੰਡਰ-19 ਉਮਰ ਵਰਗ ਵਿੱਚ ਏਕਮੇ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਜਲਾਲਾਬਾਦ (ਪੱ) ਨੇ ਪਹਿਲਾ ਅਤੇ ਗਾੱਡਵਿਨ ਪਬਲਿਕ ਸਕੂਲ, ਘੱਲੂ (ਫਾਜਿਲਕਾ) ਨੇ ਦੂਜਾ ਸਥਾਨ ਹਾਸਿਲ ਕੀਤਾ। ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕ ਸਾਹਿਬਾਨਾਂ ਵੱਲੋਂ ਇਹਨਾਂ ਮੁਕਾਬਲੇ ਨੂੰ ਪੁਰਾ ਸਹਿਯੋਗ ਦਿੱਤਾ ਗਿਆ ਅਤੇ ਖਿਡਾਰੀਆਂ ਨੂੰ ਨਸ਼ੇਆਂ ਤੋਂ ਦੂਰ ਰਹਿਣ ਲਈ ਸਹੁੰ ਵੀ ਚੁਕਾਈ ਗਈ । ਇਸ ਤੋਂ ਇਲਾਵਾ ਕੋਚ ਸਾਹਿਬਾਨ ਵੱਲੋਂ ਖਿਡਾਰੀਆਂ ਨੂੰ ਖੇਡਾਂ ਵੱਲ ਵੱਧ ਤੋਂ ਵੱਧ ਜੁੜਨ ਅਤੇ ਨੌਜਵਾਨਾਂ ਨੂੰ ਇਹਨਾਂ ਨਸ਼ੇਆਂ ਦੀ ਬੁਰੀ ਆਦਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਵੀ ਕੀਤਾ ਗਿਆ।
ਚੰਡੀਗੜ੍ਹ, ਜੁਲਾਈ 23ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ...
ਫਾਜ਼ਿਲਕਾ, 23 ਜੁਲਾਈਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਜ਼ਿਲਕਾ ਵਿਖੇ ਬਚਿਆਂ ਨੂੰ ਕਰੀਅਰ ਪ੍ਰਤੀ ਸੁਚੇਤ...
ਚੰਡੀਗੜ੍ਹ, 22 ਜੁਲਾਈ:ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ 16ਵੇਂ ਵਿੱਤ ਕਮਿਸ਼ਨ ਨਾਲ ਮੀਟਿੰਗ ਦੌਰਾਨ ਸੂਬੇ...
ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਸੂਬੇ...
