ਚੰਡੀਗੜ੍ਹ, 22 ਜੁਲਾਈ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨੇ 16ਵੇਂ ਵਿੱਤ ਕਮਿਸ਼ਨ ਨੂੰ ਵਿਆਪਕ ਪ੍ਰਸਤਾਵ ਪੇਸ਼ ਕਰਦਿਆਂ...
Year: 2024
ਚੰਡੀਗੜ, 22 ਜੁਲਾਈ 2024- ਪੰਜਾਬ ਵਿਜੀਲੈਂਸ ਬਿਊਰੋ ਨੇ ਸਹਿਕਾਰੀ ਸਭਾ ਧੁੱਗਾ ਕਲਾਂ ਅਤੇ ਸਹਿਕਾਰੀ ਬੈਂਕ ਰੂਪੋਵਾਲ, ਜਿਲਾ...
ਕੋਟਕਪੂਰਾ, 22 ਜੁਲਾਈ , ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀ...
ਫ਼ਿਰੋਜ਼ਪੁਰ 22 ਜੁਲਾਈ 2024 : ਦੁਨੀਆ ਵਿੱਚ ਹਰ ਸਾਲ ਲੱਗਭਗ 12 ਲੱਖ ਲੋਕ ਦੁਸ਼ਿਤ ਪਾਣੀ ਨਾਲ ਹੋਣ...
ਫਿਰੋਜ਼ਪੁਰ, 22 ਜੁਲਾਈ 2024 ( ) ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ...
ਅੰਮ੍ਰਿਤਸਰ 22 ਜੁਲਾਈ 2024— ਅੱਜ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਪਿੰਡ ਜਲਾਲਾਬਾਦ ਵਿਖੇ ਆਮ ਆਦਮੀ ਕਲੀਨਿਕ...
ਫਾਜ਼ਿਲਕਾ 22 ਜੁਲਾਈ 2024… ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ ਕੁੰਡਲ ਵੱਲੋਂ ਪਿੰਡ ਬਾਧਾ ਦੇ ਸਰਕਾਰੀ ਸਕੂਲ ਦਾ ਦੌਰਾ ਕਰਕੇ ਸਕੂਲ ਵਿੱਚ ਚੱਲ ਰਹੇ ਪਾਣੀ ਦੇ ਆਰ.ਓ ਸਿਸਟਮ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ ਕੁੰਡਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਬੀਤੇ ਦਿਨੀਂ ਉਨ੍ਹਾਂ ਵੱਲੋਂ ਪਿੰਡ ਬਾਧਾ ਦੇ ਸਰਕਾਰੀ ਸਕੂਲ ਵਿੱਚ ਲੱਗੇ ਪਾਣੀ ਦੇ ਆਰ.ਓ ਸਿਸਟਮ ਦੀ ਚੈਕਿੰਗ ਕੀਤੀ ਗਈਅਤੇ ਇਸ ਦੀ ਰਿਪੋਰਟ ਸਬੰਧੀ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲੋਕਾਂ ਨੂੰ ਪੂਰਾ ਲਾਭ ਦਿਵਾਇਆ ਜਾ ਰਿਹਾ ਹੈ। ਜੇਕਰ ਕੋਈ ਵਿਅਕਤੀ ਕਿਸੇ ਵੀ ਸਰਕਾਰੀ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਹ ਆਪਣੇ ਨਜ਼ਦੀਕੀ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਪਹੁੰਚ ਕੇ ਲਾਭ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਵੱਖ-ਵੱਖ ਪਿੰਡਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਉੱਥੇ ਆ ਰਹੀਆਂ ਸਮੱਸਿਆ ਦਾ ਮੌਕੇ ਤੇ ਅਧਿਕਾਰੀਆਂ ਨੂੰ ਨਿਰਦੇਸ਼ ਕੇ ਹੱਲ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੇ ਦੱਸਿਆ ਕਿ ਜੇਕਰ ਕਿਸੇ ਵੀ ਪਿੰਡ ਵਾਸੀ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਉਹ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫਤਰ ਵਿੱਚ ਸਥਾਪਿਤ ਸੀਐੱਮ ਦੀ ਵਿੰਡੋ ਵਿਖੇ ਜਾ ਕੇ ਕੋਈ ਵੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ ਤੇ ਇਹ ਵਿੰਡੋ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਦੇ ਐਂਟਰੀ ਗੇਟ ਤੇ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਧਿਕਾਰੀਆਂ ਨੂੰ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਆਪਣੇ ਦਫਤਰ ਹਾਜ਼ਰ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ ਜਿੱਥੇ ਲੋਕ ਆਪਣੀ ਸਮੱਸਿਆ ਨਾਲ ਸਬੰਧਿਤ ਵਿਭਾਗ ਵਿੱਚ ਪਹੁੰਚ ਕੇ ਆਪਣੀ ਸਮੱਸਿਆ ਦਾ ਹੱਲ ਕਰਵਾ ਸਕਦੇ ਹਨ।
ਫਰੀਦਕੋਟ 22 ਜੁਲਾਈ, ਪੰਜਾਬ ਸਰਕਾਰ ਹਮੇਸ਼ਾ ਖਿਡਾਰੀਆਂ ਦੀ ਬਿਹਤਰੀ ਲਈ ਵਚਨਬੱਧ ਹੈ। ਪੰਜਾਬ ਸਰਕਾਰ ਜਿੱਥੇ ਖਿਡਾਰੀਆਂ ਨੂੰ...
ਮਾਨਸਾ, 22 ਜੁਲਾਈ:ਬਰਸਾਤ ਦੇ ਮੌਸਮ ਦੌਰਾਨ ਡੇਂਗੂ ਮਲੇਰੀਆ ਤੋਂ ਬਚਾਅ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ...
ਮਾਨਸਾ, 22 ਜੁਲਾਈ:ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਅਮਿਤ ਕੁਮਾਰ ਗਰਗ ਵੱਲੋਂ ਜ਼ਿਲ੍ਹਾ ਜੇਲ੍ਹ...
ਐਸ.ਏ.ਐਸ. ਨਗਰ, 22 ਜੁਲਾਈ: ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਦੂਰਬੀਨ...
ਮਾਨਸਾ, 22 ਜੁਲਾਈ:ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮਾਨਸਾ ਵੱਲੋਂ ਆਸਰਾ ਫਾਊਡੇਸ਼ਨ ਬਰੇਟਾ, ਜ਼ਿਲ੍ਹਾ ਰੂਰਲ...
ਫਾਜ਼ਿਲਕਾ 22 ਜੁਲਾਈ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ:...
ਐਸ.ਏ.ਐਸ. ਨਗਰ, 22 ਜੁਲਾਈ: ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ 22 ਜੁਲਾਈ ਨੂੰ ਮਾਰਕਫੈਡ ਵੱਲੋਂ ਕੀਤੀ ਜਾ ਰਹੀ...
ਫਾਜ਼ਿਲਕਾ 22 ਜੁਲਾਈ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜ਼ਨ ਨੇ ਕਿਹਾ ਕਿ ਹਰੇਕ ਸਾਲ 22 ਜੁਲਾਈ ਨੂੰ ਵਿਸ਼ਵ ਭਰ ਵਿੱਚ ਵਿਸ਼ਵ ਦਿਮਾਗ ਦਿਵਸ...
ਫਾਜਿਲਕਾ 22 ਜੁਲਾਈ ਅੱਜ ਜਿਲਾ ਹਸਪਤਾਲ ਫਾਜਿਲਕਾ ਵਿਖੇ ਸਿਵਲ ਸਰਜਨ ਫਾਜਿਲਕਾ ਡਾ.ਚੰਦਰ ਸ਼ੇਖਰ ਦੀ ਪ੍ਰਧਾਨਗੀ ਹੇਠ ਸੀਨੀਅਰ...
ਲੁਧਿਆਣਾ, 22 ਜੁਲਾਈ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਸੁਨਹਿਰੇ ਭਵਿੱਖ ਲਈ...
ਚੰਡੀਗੜ੍ਹ, 22 ਜੁਲਾਈ: ਵਿੱਤੀ ਸੂਝ-ਬੂਝ ਅਤੇ ਤੱਥਾਂ ‘ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ...
