April 22, 2026

Year: 2024

ਫਾਜਿਲਕਾ 11 ਦਸੰਬਰ ਪਸ਼ੂ ਪਾਲਣ ਮੰਤਰੀ ਸਰਦਾਰ ਗੁਰਮੀਤ ਸਿੰਘ ਖੂਡੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਡਾਇਰੈਕਟਰ ਫਾਜਿਲਕਾ ਡਾ ਰਾਜੀਵ ਛਾਬੜਾ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਫਾਜਿਲਕਾ ਵੱਲੋ ਅਸਕੋਡ ਕੈਂਪ(ਅਸਿਸਟੈਂਸ ਟੂ ਸਟੇਟਸ ਫੋਰ ਕੰਟਰੋਲ ਆਫ ਐਨੀਮਲ ਡਿਜੀਜ) ਪਿੰਡ ਬਜੀਦਪੁਰ ਕੱਟਿਆ ਵਾਲੀ ਵਿਖੇ ਲਗਾਇਆ ਗਿਆ। ਇਸ ਕੈਂਪ ਵਿਚ ਸੀਨੀਅਰ ਵੈਟਰਨਰੀ ਅਫਸਰ ਫਾਜਿਲਕਾ ਡਾ ਵਿਜੈ ਰਿਵਾੜੀਆ ਅਤੇ ਸਿਵਲ ਪਸ਼ੂ ਹਸਪਤਾਲ ਘੱਲੂ ਦੇ ਡਾ ਅਨਮੋਲ ਤੇ ਸਿਵਲ ਪਸ਼ੂ ਹਸਪਤਲਾ ਕਟੈਹੜਾ ਦੇ ਡਾ ਪਵਨ...
ਸ੍ਰੀ ਮੁਕਤਸਰ ਸਾਹਿਬ 10  ਦਸੰਬਰ                      ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਚੰਡੀਗੜ੍ਹ ਦੀ ਦਿਸ਼ਾ ਨਿਰੇਦਸ ਅਨੁਸਾਰ ਜਿਲ੍ਹਾ ਕਾਨੂੰਨੀ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ  ਸੀਨੀਅਰ...