ਮੋਗਾ, 1 ਜੁਲਾਈ (000) – ਸੇਵਾ ਮੁਕਤ ਪੀ ਸੀ ਐਸ ਅਧਿਕਾਰੀ ਰਾਮ ਸਿੰਘ ਨੇ ਅੱਜ ਸਥਾਨਕ ਜ਼ਿਲ੍ਹਾ...
Year: 2024
ਮੋਗਾ 2 ਜੁਲਾਈ:ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ...
ਫਾਜਿਲਕਾ 2 ਜੁਲਾਈ 2024……….. ਸਿਹਤ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਰਿਵਾਰ ਨਿਯੋਜਨ ਸਬੰਧੀ ਇਕ ਵਿਸ਼ੇਸ਼ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਅੱਜ ਸੀਐਚਸੀ ਖੂਈਖੇੜਾ ਫੀਲਡ ਸਟਾਫ ਮਲੀਪਰਪਜ਼ ਹੈਲਥ ਵਰਕਰ ਦੀ ਬੈਠਕ ਕੀਤੀ ਗਈ। ਜਿਸ ਵਿੱਚ ਸੀਨੀਅਰ ਮੈਡੀਕਲ ਅਫਸਰ ਖੂਈ ਖੇੜਾ ਡਾ. ਵਿਕਾਸ ਗਾਂਧੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਧ ਰਹੀ ਆਬਦੀ ਨੂੰ ਘਟਾਉਣ ਲਈ ਇਕ ਵਿਸ਼ੇਸ਼ ਪੰਦਰਵਾੜਾ ਮਿਤੀ 27 ਜੂਨ ਤੋਂ 24 ਜੁਲਾਈ ਤੱਕ ਮਨਾ ਰਿਹਾ ਹੈ। ਜਿਸ ਵਿੱਚ 27 ਜੂਨ ਤੋਂ 10 ਜੁਲਾਈ ਤੱਕ “ਜਾਗਰੂਕਤਾ ਪੰਦਰਵਾੜਾ” ਅਤੇ 11 ਜੁਲਾਈ ਤੋਂ 24 ਜੁਲਾਈ ਤਕ “ਆਬਾਦੀ ਸਥਿਰਤਾ ਪੰਦਰਵਾੜਾ” ਮਨਾਇਆ ਜਾਵੇਗਾ। ਡਾ. ਗਾਂਧੀ ਨੇ ਅੱਗੇ ਦੱਸਿਆ ਕਿ ਇਸ ਵਾਰ ਇਹ ਪੰਦਰਵਾੜਾ ਸਕੰਲਪ “ਵਿਕਸਿਤ ਭਾਰਤ ਦੀ ਨਵੀਂ ਪਛਾਣ, ਪਰਿਵਾਰ ਨਿਯੋਜਨ ਹਰੇਕ ਦੰਪਤੀ ਦੀ ਸ਼ਾਨ ” ਥੀਮ ਅਧੀਨ ਪਿੰਡ ਪੱਧਰ ਤੱਕ ਮਨਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮਿਤੀ 27 ਜੂਨ ਤੋਂ 10 ਜੁਲਾਈ ਤੱਕ ਇਸ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਪਰਿਵਾਰ ਨਿਯੋਜਨ ਇਕ ਖੁਸ਼ਹਾਲ ਪਰਿਵਾਰ ਦੀ ਚਾਬੀ ਹੈ। ਉਨ੍ਹਾਂ ਦੱਸਿਆ ਕਿ ਮਿਤੀ 11 ਜੁਲਾਈ ਤੋਂ 24 ਜੁਲਾਈ ਤੱਕ ਔਰਤ ਨਲਬੰਦੀ ਤੇ ਪੁਰਸ਼ ਨਸਬੰਦੀ ਦੇ ਆਪ੍ਰੇਸ਼ਨ ਕੀਤੇ ਜਾਣਗੇ। ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ “ਛੋਟਾ ਪਰਿਵਾਰ,ਸੁਖੀ ਪਰਿਵਾਰ” ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਯੋਗ ਜੋੜਿਆਂ ਨੁੰ ਵਿਆਹ ਤੋਂ 2 ਸਾਲ ਬਾਅਦ ਪਹਿਲਾਂ ਬੱਚਾ ਅਤੇ 2 ਬੱਚਿਆਂ ਵਿਚਕਾਰ ਤਿੰਨ ਸਾਲ ਦਾ ਫਰਕ ਰੱਖਣ ਬਾਰੇ ਸਿਹਤ ਕਰਮਚਾਰੀਆਂ, ਆਸ਼ਾ ਵੱਲੋਂ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ 11 ਜੁਲਾਈ ਨੂੰ ਸਾਰੇ ਸਿਹਤ ਕੇਂਦਰਾਂ ਵਿਸ਼ਵ ਆਬਾਦੀ ਦਿਵਸ ਮਨਾਇਆ ਜਾਵੇਗਾ| ਉਹਨਾ ਦੱਸਿਆ ਕਿ ਡਿਲੀਵਰੀ ਤੋਂ ਤੁਰੰਤ ਬਾਅਦ ਪੀ ਪੀ ਆਈ ਓ ਸੀ ਡੀ ਰੱਖਣ ਲਈ ਆਸ਼ਾ ਵਰਕਰ ਨੂੰ ਹਦਾਇਤ ਕੀਤੀ ਹੈ ਉਹ ਗਰਭਵਤੀ ਔਰਤ ਅਤੇ ਉਸਦੇ ਪਰਿਵਾਰ ਨੂੰ ਪਹਿਲਾ ਹੀ ਜਾਗਰੂਕ ਕੀਤਾ ਜਾਵੇ ਤਾਂਕਿ ਪਰਿਵਾਰ ਨਿਯੋਜਨ ਦਾ ਟੀਚਾ ਪੂਰਾ ਹੋ ਸਕੇ।
ਮਾਨਸਾ, 02 ਜੁਲਾਈ:ਬਾਗ਼ਬਾਨੀ ਵਿਭਾਗ ਪਟਿਆਲਾ ਵੱਲੋਂ ਗਰਮੀ ਸੀਜ਼ਨ 2024 ਲਈ ਤਿਆਰ ਕੀਤੇ ਵੱਖ-ਵੱਖ ਫਲਾਂ ਦੇ ਸੁਕੇਸ਼ ਦੀਆਂ...
ਬਠਿੰਡਾ, 2 ਜੁਲਾਈ : ਸਟੇਟ ਬੈਂਕ ਦਿਵਸ ਦੇ ਮੌਕੇ ‘ਤੇ ਸਟੇਟ ਬੈਂਕ ਆਫ਼ ਇੰਡੀਆ ਬਠਿੰਡਾ ਦੇ ਮੁੱਖ ਦਫ਼ਤਰ ਵਿਖੇ...
ਬਠਿੰਡਾ, 2 ਜੁਲਾਈ : ਰੋਡ ਸੇਫ਼ਟੀ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਸਬੰਧੀ ਆਰਟੀਏ...
ਫਿਰੋਜ਼ਪੁਰ 2 ਜੁਲਾਈ ( ) ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਵਿਖੇ ਉਰਦੂ ਆਮੋਜ਼ ਦੀਆਂ ਕਲਾਸਾਂ ਵਿੱਚ ਦਾਖਲੇ ਲਈ 10 ਜੁਲਾਈ 2024 ਤੱਕ ਵਾਧਾ...
ਅਬੋਹਰ/ਫਾਜ਼ਿਲਕਾ 2 ਜੁਲਾਈ 2024…… ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਅਮਰਪੁਰਾ ਵਿਖੇ ਇੰਟਰਲੋਕ ਗਲੀ ਦਾ ਨੀਂਹ ਪੱਥਰ...
ਚੰਡੀਗੜ੍ਹ/ਅੰਮ੍ਰਿਤਸਰ, 1 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ...
ਲੁਧਿਆਣਾ, 1 ਜੁਲਾਈ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਹਲਵਾਰਾ ਵਿਖੇ ਹੋਣ ਵਾਲੇ ਅੰਤਰਰਾਸ਼ਟਰੀ...
ਬਠਿੰਡਾ: 01 ਜੁਲਾਈ, 2024ਚੇਤਕ ਕੋਰ ਨੇ ਅੱਜ ਮਿਲਟਰੀ ਸਟੇਸ਼ਨ ਵਿਖੇ ਆਪਣਾ 46ਵਾਂ ਸਥਾਪਨਾ ਦਿਵਸ ਮਨਾਇਆ। ਚੇਤਕ ਕੋਰ...
ਫਿਰੋਜ਼ਪੁਰ 01 ਜੁਲਾਈ, 2024: ਜੇਕਰ ਕਿਸੇ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਭਰੂਣ ਦੇ ਲਿੰਗ ਜਾਂਚ ਕੀਤੀ ਜਾ ਕਰਵਾਈ ਜਾਂਦੀ ਹੈ...
ਚੰਡੀਗੜ੍ਹ, 1 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ...
ਫਰੀਦਕੋਟ 1 ਜੁਲਾਈ () ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫਰੀਦਕੋਟ ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਪਸ਼ੂਆਂ ਨੂੰ...
ਫਰੀਦਕੋਟ 1 ਜੁਲਾਈ ( ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ...
ਫਰੀਦਕੋਟ 1 ਜੁਲਾਈ, ਸਾਲ 2023-24 ਦੌਰਾਨ ਜ਼ਿਲਾ ਫ਼ਰੀਦਕੋਟ ਵਿੱਚ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਅਤੇ ਕੁਝ ਮੌਸਮੀ ਸਮੱਸਿਆਵਾਂ ਵੇਖਣ ਵਿੱਚ ਆਈਆਂ ,ਨਤੀਜੇ...
ਮੋਗਾ 1 ਜੁਲਾਈ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰਵ੍ਹੀਂ ਸ਼੍ਰੇਣੀ ਅਨੁਪੂਰਕ ਪਰੀਖਿਆਵਾਂ ਜੁਲਾਈ-2024 (ਸਮੇਤ ਓਪਨ...
ਜਲਾਲਾਬਾਦ: 1 ਜੁਲਾਈ, ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਸਰਕਾਰ...
ਬਠਿੰਡਾ, 1 ਜੁਲਾਈ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੁਆਰਾ ਨਰਮੇਂ ਦੀ ਫ਼ਸਲ ਦੀ ਪੈਦਾਵਾਰ ਵਧਾਉਣ ਸੰਬੰਧੀ ਚਲਾਈ ਜਾ...
