ਫਾਜ਼ਿਲਕਾ 30 ਜੂਨਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਣ...
Year: 2024
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜੂਨ, 2024 – ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ 6 ਰੋਜ਼ਾ “ਰਾਸ਼ਟਰੀ ਪੱਧਰੀ...
ਚੰਡੀਗੜ੍ਹ, 29 ਜੂਨ ਪੰਜਾਬ ਨੇ 19 ਜੂਨ, 2024 ਨੂੰ ਦਰਜ਼ ਕੀਤੇ 15933 ਮੈਗਾਵਾਟ ਦੇ ਪਿਛਲੇ ਰਿਕਾਰਡ ਨੂੰ...
ਚੰਡੀਗੜ੍ਹ/ਅੰਮ੍ਰਿਤਸਰ, 29 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜੂਨ, 2024 –ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਮਾਲ ਦਫ਼ਤਰਾਂ ਦੀ ਕਾਰਜਕੁਸ਼ਲਤਾ...
ਫਾਜ਼ਿਲਕਾ 28 ਜੂਨ 2024…. ਵਿਧਾਇਕ ਫਾਜ਼ਿਲਕਾ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਇੱਕ...
ਲੁਧਿਆਣਾ, 29 ਜੂਨ (000) ਅਗਲੇ ਕੁਝ ਦਿਨਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਸਾਕਸ਼ੀ...
ਫਰੀਦਕੋਟ 29 ਜੂਨ,2024 ਫਰੀਦਕੋਟ ਪੁਲਿਸ ਵੱਲੋਂ ਮਿਤੀ 30.06.2024 ਨੂੰ ਸਵੇਰੇ 10:00 ਵਜੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ...
ਚੰਡੀਗੜ੍ਹ, 29 ਜੂਨ: ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਸੰਭਾਵਤ ਫਲ ਤੇ ਫੁੱਲ, ਰੇਸ਼ਮ...
ਅੰਮ੍ਰਿਤਸਰ 29 ਜੂਨ 2024– ਪੰਜਾਬ ਸਰਕਾਰ ਦੇ ਘਰ—ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ...
ਫਾਜ਼ਿਲਕਾ 29 ਜੂਨ 2024…. ਫਾਜ਼ਿਲਕਾ ਦੇ ਪਿੰਡ ਅਭੁੰਨ ਦਾ ਅਗਾਂਹਵਧੂ ਕਿਸਾਨ ਸੁਖਦੀਪ ਸਿੰਘ...
ਫਾਜ਼ਿਲਕਾ 29 ਜੂਨ 2024….. ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਪਿੰਡ ਆਸਫ਼ ਵਾਲਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਆਈ ਵਿਜੇ ਨਾਗਪਾਲ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ 0ਇਹ ਮੱਛਰ ਖੜ੍ਹੇ ਸਾਫ ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ ।ਇਹ ਮਾਦਾ ਐਨੋਫਲੀਜ ਮੱਛਰ ਰਾਤ ਸਮੇਂ ਕੱਟਦਾ ਹੈ । ਮਲੇਰੀਆ ਦੇ ਲੱਛਣ ਤੇਜ ਬੁਖਾਰ,ਸਿਰ ਦਰਦ, ਘਬਰਾਹਟ ਉਲਟੀਆਂ , ਕਾਂਬਾ ਲੱਗਣਾ ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਂਦਾ ਹੈ। ਮਲੇਰੀਆ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਸਿਹਤ ਕਰਮਚਾਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਮਲੇਰੀਆ ਮੱਛਰ ਤੋਂ ਬਚਣ...
ਫਾਜ਼ਿਲਕਾ ,29 ਜੂਨ ਜ਼ਿਲ੍ਹਾ ਮੈਜਿਸਟ੍ਰੇਟ ਡਾ ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ। ਜਾਰੀ ਹੁਕਮ ਅਨੁਸਾਰ ਸਿਵਲ ਸਰਜਨ ਫਾਜ਼ਿਲਕਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ ‘ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ ‘ਤੇ ਧਾਰਾ 144 ਸੀ.ਆਰ.ਪੀ.ਸੀ ਤਹਿਤ ਮੁਕੰਮਲ ਤੌਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ। ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲਿਨ 75 ਐਮਜੀ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗਾਬਾਲਿਨ (75 ਮਿਲੀਗ੍ਰਾਮ ਤੱਕ) ਦੀ ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ ‘ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ। ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਵਾਲੇ ਸਲਿੱਪ ਦੀ ਸਹੀ ਪੜਤਾਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ ਕੈਪਸੂਲ/ਟੈਬਲੇਟ ਦੀ ਅਸਲ ਸਲਿੱਪ ਦੇ ਵਿਰੁੱਧ ਪਹਿਲਾਂ ਕਿਸੇ ਹੋਰ ਡਰੱਗ ਵਿਕਰੇਤਾ ਦੁਆਰਾ ਉਪਰੋਕਤ ਕੈਪਸੂਲ ਨਹੀਂ ਦਿੱਤਾ ਗਿਆ ਹੈ। ਉਹ ਇਹ ਵੀ ਯਕੀਨੀ ਬਣਾਉਣਗੇ ਕਿ ਦਿੱਤੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਸਲਿੱਪ ਤੇ ਲਿਖੇ ਮਿਆਦ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆ। ਹੁਕਮ ਦੀ ਕਿਸੇ ਵੀ ਉਲੰਘਣਾ ‘ਤੇ ਭਾਰਤੀ ਦੰਡਾਵਲੀ ਦੀ ਧਾਰਾ 188 ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਲੁਧਿਆਣਾ, ਜੂਨ 28:ਆਤਮ ਨਗਰ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਹਲਕੇ ਵਿੱਚ ਡਿਪੂਆਂ ਰਾਹੀਂ ਕਣਕ ਦੀ...
ਫਰੀਦਕੋਟ 28 ਜੂਨ () ਭਾਈ ਜੈਤਾ ਜੀ ਫਾਊਂਡੇਸ਼ਨ ਵਲੋਂ ਸਾਲ 2024 ਦੌਰਾਨ ਚਲਾਏ ਸੈਂਟਰਾਂ ਰਾਹੀਂ ਜਵਾਹਰ ਨਵੋਦਿਆ...
ਖਾਰਾ (ਕੋਟਕਪੂਰਾ) 28 ਜੂਨ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਲਗਾਏ ਜਾ ਰਹੇ...
ਮੋਗਾ, 13 ਜੂਨ:ਪੀ.ਜੀ.ਆਰ.ਐੱਸ. ਪੋਰਟਲ ਉੱਤੇ ਜ਼ਿਲ੍ਹਾ ਮੋਗਾ ਨਾਲ ਸਬੰਧਤ ਲੰਬਿਤ ਸ਼ਿਕਾਇਤਾਂ ਦੇ ਢੁਕਵੇਂ ਨਿਪਟਾਰੇ ਦੇ ਮਨੋਰਥ ਵਜੋਂ...
ਫਾਜ਼ਿਲਕਾ 28 ਜੂਨਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ” ਮੁਹਿੰਮ ਅਧੀਨ ਗਤੀਵਿਧੀਆਂ...
ਚੰਡੀਗੜ੍ਹ, 28 ਜੂਨ ਵਧਦੀ ਮਹਿੰਗਾਈ ਦਰਮਿਆਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਮਕਸਦ ਨਾਲ...
