ਫ਼ਰੀਦਕੋਟ 18 ਜੂਨ 2024 ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਅੱਜ ਪਿੰਡ ਢਿੱਲਵਾਂ ਵਿਖੇ...
Year: 2024
ਲੁਧਿਆਣਾ, 18 ਜੂਨ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਵਿੱਤੀ ਪ੍ਰੋਤਸਾਹਨ ਦੀ ਪ੍ਰਵਾਨਗੀ ਲਈ...
ਬਠਿੰਡਾ, 18 ਜੂਨ : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਮਾਣਯੋਗ ਸ਼੍ਰੀ...
ਫਾਜ਼ਿਲਕਾ, 18 ਜੁਨ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਨੇ ਅੱਜ ਅਚਨਚੇਤ ਸਿਵਲ ਹਸਪਤਾਲ ਫਾਜਿਲਕਾ ਦਾ ਦੌਰਾ...
ਅੰਮ੍ਰਿਤਸਰ 18 ਜੂਨ 2024– ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਦਫਤਰ ਵਿਖੇ ਨਿਗਮ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਵਧੀਕ ਕਮਿਸ਼ਨਰ ਸ੍ਰੀ ਸੁਰਿੰਦਰ...
ਅੰਮਿ੍ਰਤਸਰ, 18 ਜੂਨ 2024– ਸ਼੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਅੰਮ੍ਰਿਤਸਰ ਨੇ ਜ਼ਿਲਾ ਵਾਤਾਵਰਣ ਕਮੇਟੀ ਦੀ ਮੀਟਿੰਗ ਵਿਚ...
ਬਠਿੰਡਾ, 18 ਜੂਨ : ਜ਼ਿਲ੍ਹਾ ਭਾਸ਼ਾ ਅਫ਼ਸਰ ਸ ਕਿਰਪਾਲ ਸਿੰਘ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ...
ਫਾਜ਼ਿਲਕਾ 18 ਜੂਨਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ...
ਸ੍ਰੀ ਮੁਕਤਸਰ ਸਾਹਿਬ 18 ਜੂਨਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਚੱਲ ਰਹੀ ਗਰਮੀ...
ਮੋਗਾ 17 ਜੂਨ:ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਅਤੇ ਡੀ.ਜੀ.ਪੀ ਪੰਜਾਬ ਵੱਲੋ ਨਸ਼ਿਆਂ ਅਤੇ ਨਸ਼ਾ ਤਸਕਰਾਂ ਖਿਲਾਫ...
ਚੰਡੀਗੜ੍ਹ, 17 ਜੂਨਪੰਜਾਬ ਦੇ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ...
ਚੰਡੀਗੜ੍ਹ, 17 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜੂਨ, 2024:ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ...
ਲੁਧਿਆਣਾ ਦੇ ਸਾਰੇ ਸ਼ਹਿਰਾਂ/ਕਸਬਿਆਂ ‘ਚ ਸੜਕੀ ਨਾਲਿਆਂ ਅਤੇ ਸੀਵਰੇਜ ਦੀ ਸਫ਼ਾਈ ਲਈ ਵੀ ਕੀਤੀਆਂ ਹਦਾਇਤਾਂਲੁਧਿਆਣਾ, 17 ਜੂਨ...
ਫਰੀਦਕੋਟ : 17 ਜੂਨ 2024 ( ) ਜਿ਼ਲਾ ਫਰੀਦਕੋਟ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ...
ਅੰਮ੍ਰਿਤਸਰ 17 ਜੂਨ 2024 ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਮਿਤੀ 19 ਜੂਨ 2024 ਨੂੰ ਪਲੈਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਅੰਮ੍ਰਿਤਸਰ ਨੇ ਦੱਸਿਆ ਕਿ ਮਿਤੀ 19 ਜੂਨ 2024 ਦਿਨ ਬੁੱਧਵਾਰ ਨੂੰ ਰੋਜਗਾਰ ਕੈਂਪ ਵਿੱਚ ਕੇਅਰ ਹੈਲਥ ਇੰਸ਼ੋਰੈਂਸ, ਐਲ.ਆਈ.ਸੀ ਆਫ ਇੰਡੀਆ, ਮੁਥੂਤ ਫਾਈਨਾਂਸ ਲਿਮਿਟਿਡ ਅਤੇ ਈ ਬੇ ਵਰਗੀਆਂ ਕੰਪਨੀਆਂ ਵੱਲੋਂ ਭਾਗ ਲਿਆ ਜਾਣਾ ਹੈ। ਇਹਨਾਂ ਸਾਰੀਆ ਕੰਪਨੀਆ ਵੱਲੋ ਯੂਨਿਟ ਮੇਨੈਜਰ, ਏਜੰਸੀ ਮੇਨੈਜਰ, ਬ੍ਰਾਂਚ ਹੈਡ, ਕਸਟਮਰ ਕੇਅਰ ਐਗਜੇਕਟਿਵ, ਵੈਬ ਡਵਲਪਰ, ਡਾਟਾ ਐਂਟਰੀ ਆਪਰੈਟਰ, ਅਕਾਉਂਟੈਂਟ, ਹੈਲਪਰ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਇਹਨਾਂ ਕੰਪਨੀਆਂ ਵੱਲੋਂ 10000/- ਤੋਂ 35000/- ਪ੍ਰਤੀ ਮਹੀਨਾਂ ਤਨਖਾਹ ਦਿੱਤੀ ਜਾਵੇਗੀ। ਰੋਜਗਾਰ ਕੈਂਪ ਦਾ ਸਮਾਂ 9:30 ਤੋਂ ਸ਼ੁਰੂ ਹੋਵੇਗਾ। ਰੋਜਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਸਵੈ-ਰੋਜਗਾਰ ਸਬੰਧੀ ਜਾਣਕਾਰੀ ਲਈ ਇਸ ਦਫਤਰ ਵਿੱਚ ਕਿਸੇ ਵੀ ਕੰਮ ਵਾਲੇ ਦਿਨ ਵਿਜਿਟ ਕੀਤਾ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਪੈਜ ਨਾਲ ਜੁੜੋ ਜਾ ਦਫਤਰ ਦੇ ਮੋਬਾਇਲ ਨੰਬਰ 9915789068 ਤੇ ਸੰਪਰਕ ਕਰੋ।
ਅੰਮ੍ਰਿਤਸਰ, 17 ਜੂਨ : ਮੁਸਲਿਮ ਭਾਈਚਾਰੇ ਦਾ ਮੁੱਖ ਤਿਉਹਾਰ ਈਦ-ਉਲ-ਅਜ਼ਹਾ ਯਾਨੀ ਬਕਰੀਦ ਸੋਮਵਾਰ ਨੂੰ ਮਨਾਈ ਗਈ। ਅੰਮ੍ਰਿਤਸਰ ਦੀਆਂ ਵੱਖ-ਵੱਖ ਮਸਜਿਦਾਂ ਅਤੇ ਈਦਗਾਹਾਂ ਵਿਚ ਵੀ ਨਮਾਜ਼ ਅਦਾ ਕੀਤੀ ਗਈ, ਜਿਸ ਵਿਚ ਆਪਸੀ ਸਦਭਾਵਨਾ, ਤਰੱਕੀ ਆਦਿ ਦੀ ਕਾਮਨਾ ਕੀਤੀ ਗਈ ਸੀ। ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਹਾਲ ਬਾਜ਼ਾਰ ਸਥਿਤ ਜਾਮਾ ਮਸਜਿਦ, ਹੋਟਲ ਰਮਾਦਾ ਦੇ ਸਾਹਮਣੇ ਸਥਿਤ ਮਸਜਿਦ ਅਤੇ ਬਾਜ਼ਾਰ ਸਿਰਕੀਬੰਦਾ ਸਥਿਤ ਮਸਜਿਦ ਦਾ ਦੌਰਾ ਕਰਕੇ ਮੁਸਲਿਮ ਭਾਈਚਾਰੇ ਨੂੰ ਬਕਰੀਦ ਦੀ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਬਕਰੀਦ ਮੁਸਲਮਾਨਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਉਨ੍ਹਾਂ ਕਿਹਾ ਕਿ ਇਸਲਾਮ ਧਰਮ ਵਿੱਚ ਬਕਰੀਦ ਦਾ ਦਿਨ ਕੁਰਬਾਨੀ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੈਗੰਬਰ ਹਜ਼ਰਤ ਇਬਰਾਹੀਮ ਨੇ ਆਪਣੇ ਆਪ ਨੂੰ ਅੱਲ੍ਹਾ ਦੀ ਇਬਾਦਤ ਲਈ ਸਮਰਪਿਤ ਕਰ ਦਿੱਤਾ ਸੀ। ਹਾਲ ਬਜ਼ਾਰ ਜਾਮਾ ਮਸਜਿਦ ਵਿਖੇ ਯੂਸਫ ਖਾਨ ਨੇ ਵਿਧਾਇਕ ਡਾ: ਗੁਪਤਾ ਦਾ ਮੂੰਹ ਮਿੱਠਾ ਕਰਵਾਇਆ ਅਤੇ ਧੰਨਵਾਦ ਕੀਤਾ। ਹੋਟਲ ਰਮਦਾ ਸਾਹਮਣੇ ਮਸਜਿਦ ਵਿਖੇ ਆਉਣ ‘ਤੇ ਖੁਰਸ਼ੀਦ ਅਹਿਮਦ ਨੇ ਵਿਧਾਇਕ ਡਾ: ਗੁਪਤਾ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।
ਫਾਜ਼ਿਲਕਾ 17 ਜੂਨ 2024….. ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਤੰਦਰੁਸਤ...
ਫਾਜਿਲਕਾ 17 ਜੂਨ 2024 ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ...
ਫਾਜਿਲਕਾ 17 ਜੂਨ 2024… ਗਰਮੀ ਦੇ ਵੱਧ ਰਹੇ ਪ੍ਰਕੋਪ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਵਲ ਸਰਜਨ ਫਾਜਿਲਕਾ...
