April 15, 2026

Year: 2024

ਬਠਿੰਡਾ, 15 ਮਈ : ਮੁੱਖ ਖੇਤੀਬਾੜੀ ਅਫਸਰ ਡਾ.ਕਰਨਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਕੇਂਦਰੀ ਸੰਯੁਕਤ ਜੀਵ ਪ੍ਰਬੰਧਨ ਕੇਂਦਰ (ਭਾਰਤ ਸਰਕਾਰ ਖੇਤੀਬਾੜੀ ਮੰਤਰਾਲਾ) ਜਲੰਧਰ ਦੀ ਟੀਮ ਵੱਲੋ ਨਰਮੇ ਦੀ ਖੇਤੀ ਤੇ ਸਰਵਪੱਖੀ ਕੀਟ ਪ੍ਰਬੰਧਨ ਅਤੇ ਫਿਰਾਮੋਨ ਟਰੈਪਸ ਸਬੰਧੀ ਇੱਕ ਰੋਜ਼ਾ ਟਰੇਨਿੰਗ ਖੇਤੀ ਭਵਨ ਬਠਿੰਡਾ ਵਿਖੇ ਆਯੋਜਿਤ ਕੀਤੀ ਗਈ। ਟਰੇਨਿੰਗ ਦੌਰਾਨ ਡਾ.ਪੀ.ਸੀ.ਭਾਰਦਵਾਜ ਨੇ ਕਿਸਾਨਾਂ ਨੂੰ ਦੱਸਿਆ ਕਿ ਨਰਮੇ ਦੀ ਖੇਤੀ ਵਿੱਚ ਕੀੜਿਆਂ ਦੀ ਰੋਕਥਾਮ ਲਈ ਸਰਵਪੱਖੀ ਕੀਟ ਪ੍ਰਬੰਧਨ ਦੀ ਤਕਨੀਕ ਨਾਲ ਮਿੱਤਰ ਕੀੜਿਆਂ ਰਾਹੀਂ ਦੁਸ਼ਮਣ ਕੀੜਿਆਂ ਦਾ ਪ੍ਰਬੰਧ ਕਰਨਾ ਹੈ। ਇਹ ਕਿਸਾਨਾਂ ਦੁਆਰਾ, ਕਿਸਾਨਾਂ ਲਈ ਹੀ ਅਪਣਾਈ ਗਈ ਤਕਨੀਕ ਹੈ ਜਿਸ ਨਾਲ ਨਰਮੇ ਦੀ ਫਸਲ ਤੇ ਕੀੜੇ-ਮਕੌੜਿਆਂ ਦੇ ਹਮਲੇ ਤੇ ਕਾਬੂ ਪਾਇਆ ਜਾਂਦਾ ਹੈ। ਨਰਮੇ ਦੀ ਫਸਲ ਤੇ ਫਿਰਾਮਿਨ ਟਰੈਪਸ ਲਗਾ ਕੇ ਗੁਲਾਬੀ ਸੁੰਡੀ ਸਬੰਧੀ ਅਗਾਊਂ ਪਤਾ ਲਗਾਇਆ ਜਾ ਸਕਦਾ ਹੈ ਜਿਸ ਨਾਲ ਕੀੜਿਆਂ ਦੀ ਗਿਣਤੀ ਆਰਥਿਕ ਕਾਗਾਰ ਤੋ ਹੇਠਾਂ ਰੱਖੀ ਜਾ ਸਕਦੀ...
ਫਿਰੋਜ਼ਪੁਰ 15 ਮਈ 2024:             ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਕੱਢਣ ਲਈ ਆਪਣੀ ਜਾਨ ਕੁਰਬਾਨ ਕਰਨ ਅਤੇ ਹੱਸ ਕੇ ਫਾਂਸੀ...
ਅਬੋਹਰ/ਫਾਜ਼ਿਲਕਾ 15 ਮਈ 2024….. ਲੋਕ ਸਭਾ ਚੋਣਾਂ-2024 ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਚੋਣ ਅਫਸਰ ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਅਤੇ ਅਬੋਹਰ -081 ਦੇ ਚੋਣ ਅਧਿਕਾਰੀ ਕਮ-ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਂਸਲ ਦੀ ਯੋਗ ਅਗਵਾਈ...
 ਬਠਿੰਡਾ, 15 ਮਈ : ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਵੱਲੋਂ ਅਕਾਦਮਿਕ ਅਤੇ ਵਿਦਿਆਰਥੀ ਗਤੀਵਿਧੀਆਂ ਦੇ ਜੇਤੂ ਵਿਦਿਆਰਥੀਆਂ ਨੂੰ...