April 13, 2026

Year: 2024

ਬਠਿੰਡਾ, 20 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਪ੍ਰਤਾਪ ਨਗਰ ਦੀ ਬਚਿੱਤਰ ਸਿੰਘ ਧਰਮਸ਼ਾਲਾ ਚ ਬੂਥ...
ਫਾਜ਼ਿਲਕਾ 20 ਅਪ੍ਰੈਲ 2024 ਸਿਹਤ ਵਿਭਾਗ ਵੱਲੋਂ ਟੀਕਾਕਰਨ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਇਹ ਮੁਹਿੰਮ ਪੂਰੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਵੱਡੀ ਮਾਤਾ, ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਐਰਿਕ ਨੇ ਕਿਹਾ ਕਿ ਟੀਕਾਕਰਨ ਦੀ ਸਫਲਤਾ ਲਈ ਵਿਸ਼ੇਸ਼ ਸ਼ੈਸ਼ਨ ਲਗਾਏ ਜਾਣਗੇ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਉਨ੍ਹਾਂ ਵੱਲੋਂ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ।...
ਅੰਮ੍ਰਿਤਸਰ 19 ਅਪ੍ਰੈਲ 2024— ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੇ ਆਦੇਸ਼ ਮੁਤਾਬਕ ਅੱਜ  ਹਲਕਾ 019 ਅੰਮ੍ਰਿਤਸਰ ਦੱਖਣੀ ਦੇ ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਕਮਿਸ਼ਨਰ, ਨਗਰ...
ਅੰਮ੍ਰਿਤਸਰ 19 ਅਪ੍ਰੈਲ 2024—ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ...
ਫਰੀਦਕੋਟ 19 ਅਪ੍ਰੈਲ, 2024                    ਭਾਰਤੀ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਦੀਆਂ ਹਦਾਇਤਾਂ ਤੇ ਫਰੀਦਕੋਟ ਜਿਲ੍ਹੇ ਵਿੱਚ...