ਚੰਡੀਗੜ, 12 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਕੀਰਤਪੁਰ ਸਾਹਿਬ, ਰੂਪਨਗਰ ਜਿਲਾ...
Year: 2024
ਸਾਹਿਬਜ਼ਾਦਾ ਅਜੀਤ ਸਿੰਘ ਨਗਰ , 12 ਮਾਰਚ 2024: ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਮਾਰਚ 2024: ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ...
ਲੁਧਿਆਣਾ, 12 ਮਾਰਚ (000) – ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਲੁਧਿਆਣਾ...
ਅੰਮ੍ਰਿਤਸਰ 12 ਮਾਰਚ 2024 — ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਪੇਂਡੂ ਯੂਥ ਕਲੱਬਾਂ ਨੂੰ ਹੋਰ ਕਾਰਜ਼ਸ਼ੀਲ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਜਿਸ ਤਹਿਤ ਜਿਲ੍ਹੇ ਨਾਲ ਸਬੰਧਤ 14 ਪੇਂਡੂ ਯੂਥ ਕਲੱਬਾਂ ਨੂੰ 6.25 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਵਲੋਂ ਰੂਰਲ ਯੂਥ/ਸਪੋਰਟਸ ਕਲੱਬਾਂ ਸਕੀਮ ਤਹਿਤ 4.25 ਲੱਖ ਰੁਪਏ ਅਤੇ ਰੂਰਲ ਯੂਥ/ਸਪੋਰਟਸ ਕਲੱਬ ਐਸ.ਸੀ./ਐਸ.ਟੀ. ਤਹਿਤ 2 ਲੱਖ ਰੁਪਏ ਕੁੱਲ 6.25 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਉਨਾਂ ਦੱਸਿਆ ਕਿ ਇਹ ਰਾਸ਼ੀ ਉਨਾਂ ਯੂਥ ਕਲੱਬਾਂ ਨੂੰ ਜਾਰੀ ਕੀਤੀ ਗਈ ਹੈ, ਜਿਨਾਂ ਵਲੋਂ ਪਿਛਲੇ 2 ਸਾਲਾਂ ਤੋਂ ਜਮੀਨੀ ਪੱਧਰ ਤੇ ਨਿਰੰਤਰ ਗਤੀਵਿਧੀਆਂ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਇਹ ਰਾਸ਼ੀ ਜਿਲ੍ਹਾ ਪੱਧਰ ਤੇ ਨਿਯੁਕਤ ਕਮੇਟੀ ਵਲੋਂ ਖਰੀਦ ਕੀਤੇ ਸਮਾਨ ਦੀ ਫਿਜੀਕਲ ਵੈਰੀਫਿਕੇਸ਼ਨ ਕਰਨ ਉਪਰੰਤ ਜਾਰੀ ਕੀਤੀ ਗਈ ਹੈ। ਸ੍ਰੀ ਥੋਰੀ ਨੇ ਦੱਸਿਆ ਕਿ ਇਨਾਂ ਕਲੱਬਾਂ ਵਲੋਂ ਆਪੋ ਆਪਣੇ ਖੇਤਰਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਨੇਕਾਂ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ ਤਾਂ ਜੋ ਨੌਜਵਾਨ ਨਸਿ਼ਆਂ ਨੂੰ ਛੱਡ ਕੇ ਖੇਡਾਂ ਨਾਲ ਜੋੜ ਸਕਣ। ਉਨਾਂ ਦੱਸਿਆ ਕਿ ਯੁਵਕ ਸੇਵਾਵਾਂ ਕਲੱਬ, ਘੁੱਕੇਵਾਲੀ, ਹਰਸ਼ਾਛੀਨਾ, ਅੰਮ੍ਰਿਤਸਰ; ਸਪੋਰਟਸ ਐਂਡ ਕਲਚਰਲ ਕਲੱਬ, ਮੱਦ, ਰਈਆ, ਅੰਮ੍ਰਿਤਸਰ; ਸ਼ਹੀਦ ਭਗਤ ਸਿੰਘ ਯੂਥ ਕਲੱਬ, ਜੈਰਾਮ ਕੋਟ, ਲੋਪੋਕੇ, ਅੰਮ੍ਰਿਤਸਰ; ਸ਼ੋਸ਼ਲ ਵੈਲਫੇਅਰ ਕਲੱਬ, ਰਾਮਦਾਸ, ਅਜਨਾਲਾ, ਅੰਮ੍ਰਿਤਸਰ; ਯੂਥ ਡਿਵੈਲਪਮੈਂਟ ਕਲੱਬ, ਅਜਨਾਲਾ, ਅੰਮ੍ਰਿਤਸਰ; ਯੁਵਕ ਸੇਵਾਵਾਂ ਕਲੱਬ, ਵਿੱਚਲਾ ਕਿੱਲਾ, ਹਰਸ਼ਾਛੀਨਾ, ਅੰਮ੍ਰਿਤਸਰ; ਯੁਵਕ ਸੇਵਾਵਾਂ ਕਲੱਬ, ਜਗਦੇਵ ਕਲਾਂ, ਹਰਸ਼ਾਛੀਨਾ, ਅੰਮ੍ਰਿਤਸਰ; ਯੁਵਕ ਸੇਵਾਵਾਂ ਕਲੱਬ, ਤਰੀਨ, ਚੋਗਾਵਾਂ, ਅੰਮ੍ਰਿਤਸਰ ਪ੍ਰਤੀ ਕਲੱਬ ਨੂੰ 47220/- ਰੁਪਏ ਅਤੇ ਯੁਵਕ ਸੇਵਾਵਾਂ ਕਲੱਬ, ਵੱਲਾ, ਵੇਰਕਾ, ਅੰਮ੍ਰਿਤਸਰ ਨੂੰ 47240/- ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਸ਼ਹੀਦ ਮਨਿੰਦਰ ਸਿੰਘ ਯੁਵਕ ਸੇਵਾਵਾਂ ਕਲੱਬ, ਘੋਨੇਵਾਲ ਅਜਨਾਲਾ; ਯੁਵਕ ਸੇਵਾਵਾਂ ਕਲੱਬ, ਨਵਾਂ ਪਿੰਡ, ਜੰਡਿਆਲਾ; ਮਾਈ ਭਾਗੋ ਵੁਮੈਨ ਯੁਵਕ ਸੇਵਾਵਾਂ ਕਲੱਬ, ਮਾਂਛੀਵਾਲ; ਯੁਵਕ ਸੇਵਾਵਾਂ ਕਲੱਬ, ਕੋਟ ਖਾਲਸਾ, ਅੰਮ੍ਰਿਤਸਰ ਅਤੇ ਮਹਾਰਾਜਾ ਰਣਜੀਤ ਸਿੰਘ ਯੁਵਕ ਸੇਵਾਵਾਂ ਕਲੱਬ ਅੰਮ੍ਰਿਤਸਰ ਪ੍ਰਤੀ ਕਲੱਬ ਨੂੰ 40 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।
ਚੰਡੀਗੜ੍ਹ, 12 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਚੰਡੀਗੜ੍ਹ 12 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੀ ਖਰੀਦ ਏਜੰਸੀ ਪਨਗ੍ਰੇਨ ਨੂੰ 25.34 ਲੱਖ ਰੁਪਏ ਦਾ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ:ਵਿਸ਼ਵ ਗਲੋਕੋਮਾ (ਕਾਲਾ ਮੋਤੀਆ) ਹਫ਼ਤੇ ਦੌਰਾਨ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ :ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸ਼੍ਰੀ ਲਕਸ਼ਮੀ ਨਰਾਇਣ ਮੰਦਿਰ ਫੇਜ਼-11 ਮੋਹਾਲੀ...
ਖੰਨਾ (ਲੁਧਿਆਣਾ), 12 ਮਾਰਚ (000) – ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਨਵੇਂ ਖੰਨਾ ਰੇਲਵੇ ਸਟੇਸ਼ਨ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ:ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਨਿਯੁਕਤ ਕੀਤੇ ਮੈਂਬਰ,...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...
ਸ੍ਰੀ ਮੁਕਤਸਰ ਸਾਹਿਬ 12 ਮਾਰਚਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ...
ਫਿਰੋਜ਼ਪੁਰ 12 ਮਾਰਚ ( ) 13 ਮਾਰਚ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ...
ਫ਼ਰੀਦਕੋਟ 12 ਮਾਰਚ 2024 ਸ਼੍ਰੀ ਅਮਨਦੀਪ ਸਿੰਘ (ਬਾਬਾ) ਚੇਅਰਮੈਨ ਮਾਰਕੀਟ ਕਮੇਟੀ, ਫਰੀਦਕੋਟ ਵੱਲੋਂ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ...
ਚੰਡੀਗੜ੍ਹ, 12 ਮਾਰਚ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ...
ਚੰਡੀਗੜ੍ਹ, 12 ਮਾਰਚ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ...
ਹੁਸ਼ਿਆਰਪੁਰ, 12 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ‘ਸਰਕਾਰ-ਵਪਾਰ ਮਿਲਣੀਆਂ’...
ਲੁਧਿਆਣਾ, 12 ਮਾਰਚ (000) – ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਰਾਂ ਦੀ ਸਹੂਲਤ ਲਈ ਆਗਾਮੀ ਲੋਕ ਸਭਾ ਚੋਣਾਂ ਲਈ...
ਮੁਕਤਸਰ ਸਾਹਿਬ 12 ਮਾਰਚਸ੍ਰੀ ਮੁਕਤਸਰ ਸਾਹਿਬ ਸ੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ, ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐੱਸ,...
