September 5, 2025

Year: 2024

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ ਬੁਰਜ ਵਾਲੀ, ਝੋਕ ਡੀਪੂਲਾਣਾ,ਆਹਾਲਬੋਦਲਾ, ਨਵਾਂ ਆਹਾਲ...