ਸ੍ਰੀ ਮੁਕਤਸਰ ਸਾਹਿਬ, 16 ਫਰਵਰੀ: ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ...
Year: 2024
ਸਾਹਿਬਜ਼ਾਦਾ ਅਜੀਤ ਸਿੰਘ, 16 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ‘ਆਪ...
ਫਰੀਦਕੋਟ, 16 ਫਰਵਰੀ, 2024 ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਟਿੱਬੀ ਭਰਾਈ...
ਫਾਜ਼ਿਲਕਾ 16 ਫਰਵਰੀ ਆਮ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ...
ਫਾਜ਼ਿਲਕਾ 16 ਫਰਵਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਮਤਦਾਨ ਦੇ ਹੱਕ ਸਬੰਧੀ ਜਾਗਰੂਕ ਕਰਨ ਲਈ ਇੱਕ ਪ੍ਰਚਾਰ ਵਾਹਨ ਜ਼ਿਲ੍ਹੇ ਵਿੱਚ ਲਗਾਇਆ ਗਿਆ ਹੈ ਜੋ ਕਿ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਵੀਪ ਗਤੀਵਿਧੀਆਂ ਸਬੰਧੀ ਸ਼ਡਿਊਲ ਤਿਆਰ ਕਰਕੇ ਉਸੇ ਅਨੁਸਾਰ ਪੂਰੇ ਜ਼ਿਲ੍ਹੇ ਵਿੱਚ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਨੈਤਿਕ ਮਤਦਾਨ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਜਾਣੂੰ ਕਰਵਾ ਕੇ ਉਨ੍ਹਾਂ ਨੂੰ ਮਤਦਾਨ ਲਈ ਪ੍ਰੇਰਿਤ ਕੀਤਾ ਜਾਵੇ। ਜਿਕਰਯੋਗ ਹੈ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਹੀ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਸਬੰਧੀ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਅੱਜ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵੀ ਕੀਤੀ ਗਈ ਸੀ। ਜਿਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਤਹਿਸੀਲਦਾਰ ਚੋਣਾਂ ਬਲਵਿੰਦਰ ਸਿੰਘ ਵੀ ਹਾਜ਼ਰ ਸਨ।
ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ...
ਚੰਡੀਗੜ੍ਹ, 15 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕਿਸਾਨਾਂ ਨਾਲ ਇਕਮੁੱਠਤਾ...
ਲੁਧਿਆਣਾ, 16 ਫਰਵਰੀ (000) – ਹਲਕੇ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਦੇ ਮੰਤਵ ਨਾਲ, ਵਿਧਾਨ...
ਚੰਡੀਗੜ੍ਹ, 15 ਫ਼ਰਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ...
ਲੁਧਿਆਣਾ, 15 ਫਰਵਰੀ (000) – ਆਗਾਮੀ ਬਰਸਾਤੀ ਮੌਸਮ ਦੌਰਾਨ ਇਲਾਕਾ ਨਿਵਾਸੀ ਨੂੰ ਪਾਣੀ ਦੀ ਸੁਚਾਰੂ ਨਿਕਾਸੀ ਯਕੀਨੀ...
ਚੰਡੀਗੜ੍ਹ, 15 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ...
ਫਿਰੋਜ਼ਪੁਰ, 15 ਫਰਵਰੀ 2024: ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਤੇ ਸੀ.ਪਾਈਟ ਵਰਗੇ ਮੁਫ਼ਤ ਭਰਤੀ ਟ੍ਰੇਨਿੰਗ ਸੈਂਟਰਾਂ ’ਚੋ ਟ੍ਰੇਨਿੰਗ ਲੈਣ ਬਾਰੇ...
ਫ਼ਰੀਦਕੋਟ 15 ਫ਼ਰਵਰੀ,2024 ‘ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ, ਨਾਰੀ ਸ਼ਕਤੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ...
ਫ਼ਰੀਦਕੋਟ 15 ਫ਼ਰਵਰੀ,2024 ਫਰੀਦਕੋਟ ਤੋਂ ਮੈਂਬਰ ਲੋਕ ਸਭਾ ਮੁਹੰਮਦ ਸਦੀਕ ਨੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ...
ਚੰਡੀਗੜ੍ਹ, 15 ਫਰਵਰੀ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ...
ਮੋਗਾ, 15 ਫਰਵਰੀ:ਜ਼ਿਲ੍ਹਾ ਮੋਗਾ ਵਿੱਚ ਲੋੜਵੰਦ, ਲਾਵਾਰਿਸ, ਅਣਗੌਲੇ, ਬੇਸਹਾਰਾ ਬੱਚਿਆਂ ਨੂੰ ਗੋਦ ਲੈਣ ਦੇ ਖੇਤਰ ਵਿੱਚ ਕੰਮ...
ਫਾਜ਼ਿਲਕਾ, 15 ਫਰਵਰੀਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਨੂੰ ਲੈ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਫਰਵਰੀ:ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ...
ਮੋਗਾ, 15 ਫਰਵਰੀ – ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਪਲਾਨ ਸਕੀਮ ਐਨ ਆਰ ਆਈ -1 ਅਧੀਨ ਪਿੰਡਾਂ...
ਲੁਧਿਆਣਾ, 15 ਫਰਵਰੀ (000) – ਆਗਾਮੀ ਮੌਨਸੂਨ ਸੀਜ਼ਨ ਦੌਰਾਨ ਬਰਸਾਤੀ ਪਾਣੀ ਦੀ ਸੁਚਾਰੂ ਨਿਕਾਸੀ ਵਿਵਸਥਾ ਦੇ ਮੱਦੇਨਜ਼ਰ...
