ਚੰਡੀਗੜ੍ਹ/ਲੁਧਿਆਣਾ, 5 ਨਵੰਬਰ: ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ...
Year: 2024
ਫਰੀਦਕੋਟ 5 ਨਵੰਬਰ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ,...
ਫਰੀਦਕੋਟ 5 ਨਵੰਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...
ਚੰਡੀਗੜ੍ਹ, 5 ਨਵੰਬਰ:ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ...
ਮੋਗਾ, 5 ਨਵੰਬਰਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ/ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅਜੈ ਗਾਂਧੀ ਐਸ.ਐਸ.ਪੀ ਮੋਗਾ...
ਡੇਰਾਬੱਸੀ, 5 ਨਵੰਬਰ, 2024:ਐਮ ਐਲ ਏ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਸਪੱਸ਼ਟ ਆਖਿਆ ਕਿ ਕਿਸਾਨਾਂ...
ਬਠਿੰਡਾ, 5 ਨਵੰਬਰ:ਕੈਨੇਡਾ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ...
ਚੰਡੀਗੜ੍ਹ, 5 ਨਵੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ...
ਅੰਮ੍ਰਿਤਸਰ 5 ਨਵੰਬਰ 2024 — ਭਾਰਤੀ ਫੌਜ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਜੇ ਦਿਵਸ 2024 ਮੌਕੇ 24 ਨਵੰਬਰ 2024 ਨੂੰ ਵਿਕਟਰੀ ਰਨ – ਅੰਮ੍ਰਿਤਸਰ ਹਾਫ...
ਲੁਧਿਆਣਾ, 5 ਨਵੰਬਰ (000) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 9, 10, 23 ਅਤੇ 24 ਨਵੰਬਰ ਨੂੰ ਸਾਰੇ ਪੋਲਿੰਗ ਬੂਥਾਂ...
ਲੁਧਿਆਣਾ, 05 ਨਵੰਬਰ (000) – ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ...
ਫਰੀਦਕੋਟ: 5 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ...
ਮਾਨਸਾ, 5 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਅਤੇ ਐਸ.ਐਸ.ਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ....
ਫਾਜਿਲਕਾ 5 ਨਵੰਬਰ ਮਾਣਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ. ਹਰਜੋਤ ਸਿੰਘ ਬੈਂਸ ਉਚੇਰੀ...
ਲੁਧਿਆਣਾ, 05 ਨਵੰਬਰ (000) – ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ, ਲੁਧਿਆਣਾ ਨੇ ਪੌਲੀਟੈਕਨਿਕ ਖੇਡਾਂ ਦੌਰਾਨ...
ਧਰਮਕੋਟ 4 ਨਵੰਬਰ –ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ...
ਫਰੀਦਕੋਟ/ਕੋਟਕਪੂਰਾ, 4 ਨਵੰਬਰ ()-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਘੱਟ...
ਲੁਧਿਆਣਾ, 04 ਨਵੰਬਰ (000) – ਪੰਜਾਬ ਸਰਕਾਰ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ...
ਅੰਮ੍ਰਿਤਸਰ 4 ਨਵੰਬਰ 2024 – ਅੱਜ ਹਲਕਾ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੇ ਨਾਲ ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਕਿਰਨ ਕੁਮਾਰ, ਤਹਿਸੀਲਦਾਰ ਡਾ. ਰਾਜਵਿੰਦਰ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਵਿਧਾਇਕਾ ਜੀਵਨਜੋਤ ਕੌਰ ਨੇ ਮੰਡੀ ਵਿਖੇ ਲੱਗੇ ਕੂੜੇ ਦੇ ਢੇਰ ਨੂੰ ਦੇਖ ਕੇ ਸਬੰਧਤ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਮੰਡੀ ਵਿੱਚ ਸਾਫ਼ ਸਫ਼ਾਈ ਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨਾਂ ਕਿਹਾ ਕਿ ਇਸ ਮੰਡੀ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਫੱਲ -ਸਬਜ਼ੀਆਂ ਵੇਚਣ ਅਤੇ ਖਰੀਦਣ ਲਈ ਆਉਂਦੇ ਹਨ ਅਤੇ ਇਥੇ ਲੱਗੇ ਕੂੜੇ ਦੇ ਢੇਰ ਦੇਖ ਕੇ ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦੇ ਹਨ। ਉਨਾਂ ਕਿਹਾ ਕਿ ਜਦਕਿ ਇਹ ਕੰਮ ਜਿਲ੍ਹਾ ਮੰਡੀ ਅਫ਼ਸਰ ਵਲੋਂ ਅਤੇ ਨਗਰ ਨਿਗਮ ਵਲੋਂ ਸਾਂਝੇ ਤੋਰ ਤੇ ਮਿਲ ਕੇ ਮੰਡੀ ਦੀ ਸਫ਼ਾਈ ਨੂੰ ਯਕੀਨੀ ਬਣਾਉਣਾ ਹੈ। ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾ ਜਾਰੀ ਕਰਦਿਆਂ ਕਿਹਾ ਕਿ ਉਹ ਰਾਤ ਵੇਲੇ ਮੰਡੀ ਦੀ ਸਫ਼ਾਈ ਨੂੰ ਕਰਨਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਤੜਕਸਾਰ ਸਵੇਰੇ ਤਿੰਨ ਵਜੇ ਹੀ ਮੰਡੀ ਵਿੱਚ ਲੋਕਾਂ ਦਾ ਆਉਣਾ ਜਾਣਾ ਸ਼ੁਰੂ ਹੋ ਜਾਂਦਾ ਹੈ। ਇਸ ਲਈ ਜ਼ਰੂਰਤ ਹੈ ਕਿ ਮੰਡੀ ਦੀ ਸਫ਼ਾਈ ਨੂੰ ਰਾਤ ਵੇਲੇ ਹੀ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਮੰਡੀ ਅਫ਼ਸਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਾਂਝੇ ਤੌਰ ਤੇ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਮੰਡੀ ਦੀ ਸਫ਼ਾਈ, ਪੀਣ ਵਾਲਾ ਪਾਣੀ, ਲਾਈਟਾਂ, ਸੜ੍ਹਕ ਦੀ ਮੁਰੰਮਤ, ਪਾਣੀ ਦਾ ਨਿਕਾਸ ਆਦਿ ਯਕੀਨੀ ਬਣਾਇਆ ਜਾਵੇ।
ਚੰਡੀਗੜ੍ਹ, 4 ਨਵੰਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ...
