ਸ੍ਰੀ ਮੁਕਤਸਰ ਸਾਹਿਬ, 03 ਨਵੰਬਰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋ ਲਗਾਤਾਰ ਯੋਗ ਉਪਰਾਲੇ ਕੀਤੇ...
Year: 2024
ਸ੍ਰੀ ਮੁਕਤਸਰ ਸਾਹਿਬ, 03 ਨਵੰਬਰ ਵਿਜੀਲੈਂਸ ਵਿਭਾਗ ਵੱਲੋਂ ਮਨਾਏ ਜਾ ਰਹੇ ਭ੍ਰਿਸ਼ਟਚਾਰ ਵਿਰੋਧੀ ਸਲਾਨਾ ਜਾਗਰੂਕਤਾ ਹਫਤੇ ਅਨੁਸਾਰ...
ਬਠਿੰਡਾ, 3 ਨਵੰਬਰ : ਪਰਾਲੀ ਪ੍ਰਬੰਧਨ ਤੇ ਇਸ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਆਧੁਨਿਕ ਮਸ਼ੀਨਰੀ...
ਫਾਜਿਲਕਾ 3 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਨਿਰੋਗਤਾ...
ਅੰਮ੍ਰਿਤਸਰ, 3 ਨਵੰਬਰ() ਸ ਹਰਭਜਨ ਸਿੰਘ ਈ ਟੀ ਓ ਕੈਬਨਿਟ ਮੰਤਰੀ ਪੰਜਾਬ ਨੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਨੂੰ ਕਿਹਾ ਕਿ ਉਹ ਬਿਨਾਂ ਭੇਦਭਾਵ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਅਤੇ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ। ਆਪਣੇ ਪਿੰਡਾਂ ਦੇ ਧੰਨਵਾਦੀ ਦੌਰੇ ਦੌਰਾਨ ਪਿੰਡ ਕੋਟਲਾ ਬਥੂਨਗੜ੍ਹ ਦੇ ਸਰਪੰਚ ਡਾ ਗੁਰਦੀਪ ਕੋਟਲਾ, ਨਵਾਂ ਪਿੰਡ ਦੇ ਸਰਪੰਚ ਡਾ ਸਰਬਜੀਤ ਸਿੰਘ, ਸਰਾਂ ਤਲਵੰਡੀ ਦੇ ਸਰਪੰਚ ਜਗਬੀਰ ਸਿੰਘ , ਪਰਮਜੀਤ ਸਿੰਘ ਮੈਂਬਰ ਅਤੇ ਹੋਰਨਾਂ ਨੂੰ ਸਨਮਾਨਿਤ ਕਰਨ ਪਹੁਚੇ ਕੈਬਨਿਟ ਮੰਤਰੀ ਨੇ ਵੋਟਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਿੱਟੂ ਕੋਟਲਾ, ਰਸ਼ਪਾਲ, ਦਵਿੰਦਰ ਮੰਨੂ ਸਰਪੰਚ, ਸੁਖਵਿੰਦਰ ਨਰਾਇਣਗੜ੍ਹ, ਸਤਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਆਪਣੇ ਧੰਨਵਾਦੀ ਦੌਰੇ ਦੌਰਾਨ ਲੋਕਾਂ ਨਾਲ ਵਿਚਾਰ ਸਾਝੇ ਕੀਤੇ ਤੇ ਕਿਹਾ ਕਿ ਪੰਜਾਬ ਵਿਚ ਹੁਣ ਪਿੰਡਾਂ ਦੇ ਵਿਕਾਸ ਦਾ ਖਾਖਾ ਤਿਆਰ ਹੋ ਗਿਆ ਹੈ, ਪਿੰਡਾਂ ਵਿੱਚ ਹੁਣ ਪੱਕੀਆਂ, ਗਲੀਆਂ, ਨਾਲੀਆਂ, ਸੀਵਰੇਜ, ਜਲ ਸਪਲਾਈ, ਰੋਸ਼ਨੀ, ਪੀਣ ਵਾਲਾ ਸਾਫ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਛੱਪੜਾ ਦੀ ਸਫਾਈ, ਕਮਿਊਨਿਟੀ ਸੈਂਟਰਾਂ ਦਾ ਨਿਰਮਾਣ ਤੇ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਨੂੰ ਚੋੜਾ ਕਰਨ ਤੋ ਇਲਾਵਾ ਵੀ ਹੋਰ ਬਹੁਤ ਕੁਝ ਕਰਨ ਦੀ ਜਰੂਰਤ ਹੈ। ਪਿੰਡਾਂ ਦੇ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ, ਆਮ ਆਦਮੀ ਕਲੀਨਿਕ ਲੋਕਾਂ ਤੇ ਘਰਾਂ ਨੇੜੇ ਮਿਆਰੀ ਮੁੱਢਲੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ। ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਲਈ ਟ੍ਰਾਂਸਪੋਰਟ ਸੁਵਿਧਾਂ ਉਪਲੱਬਧ ਕਰਵਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰਾਂ ਚੋਣਾਂ ਵਿਚ ਲੋਕਾਂ ਨੇ ਆਪਸੀ ਭਾਈਚਾਰਕ ਤੇ ਸਦਭਾਵਨਾ ਨੂੰ ਕਾਇਮ ਰੱਖਿਆ ਹੈ, ਹੁਣ ਰਾਜਨੀਤੀ ਕਰਨ ਦਾ ਨਹੀ ਸਗੋਂ ਵਿਕਾਸ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀ ਹੁਣ ਜਿਹੜੇ ਵਿਕਾਸ ਦੇ ਕੰਮ ਕਰਵਾਉਣੇ ਹਨ, ਉਨ੍ਹਾਂ ਦੇ ਫੈਸਲੇ ਸਾਝੀ ਸੱਥ ਵਿਚ ਲਏ ਜਾਣਗੇ, ਸਾਡੇ ਧੰਨਵਾਦੀ ਦੌਰੇ ਦੌਰਾਨ ਲੋਕਾਂ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ ਕਿ ਕਿਹੜੇ ਕੰਮ ਪ੍ਰਮੁੱਖਤਾ ਤੇ ਕਰਵਾਏ ਜਾਣ। ਉਨ੍ਹਾਂ ਨੇ ਕਿਹਾ ਕਿ ਹਰ ਖੇਤਰ ਵਿੱਚ ਨਵੀ ਚੁਣੀ ਗਈ ਪੰਚਾਇਤ ਨੂੰ ਬਿਨਾਂ ਭੇਦਭਾਵ ਵਿਕਾਸ ਕਰਨ ਲਈ ਫੰਡ ਉਪਲੱਬਧ ਕਰਵਾਏ ਜਾਣਗੇ, ਉਨ੍ਹਾਂ ਕਿਹਾ ਕਿ ਪੰਚਾਇਤਾਂ ਦਾ ਇਹ ਵੀ ਇਹ ਫਰਜ਼ ਹੈ ਕਿ ਉਹ ਰਾਜਨੀਤੀ ਤੋ ਉੱਪਰ ਉੱਠ ਕੇ ਬਿਨਾ ਕਿਸੇ ਪੱਖਪਾਤ ਤੋਂ ਪਿੰਡਾਂ ਦੇ ਵਿਕਾਸ ਕਰਵਾਉਣ।
ਅੰਮ੍ਰਿਤਸਰ 3 ਨਵੰਬਰ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਖਾਦ,ਕੀਟਨਾਸ਼ਕ...
ਮੋਹਾਲੀ ,( ) 3 ਨਵੰਬਰ: ਕੋਈ ਮੁਸ਼ਕਿਲ ਅਜਿਹੀ ਨਹੀਂ ਹੁੰਦੀ ਜਿਸ ਦਾ ਹੱਲ ਨਾ ਹੋਵੇ । ਮੁਸ਼ਕਿਲ ਸਮਾਂ ਤੇ...
ਮਾਨਸਾ, 03 ਨਵੰਬਰ: ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਐਸ ਐਸ ਪੀ ਡਾ. ਭਾਗੀਰਥ ਸਿੰਘ ਮੀਨਾ ਵੱਲੋਂ...
ਬੁਢਲਾਡਾ/ਮਾਨਸਾ, 03 ਨਵੰਬਰ: ਕਿਸਾਨਾਂ ਦੀ ਮਿਹਨਤ ਨਾਲ ਪਾਲੀ ਹੋਈ ਝੋਨੇ ਦੀ ਫਸਲ ਦੀ ਖ਼ਰੀਦ ਅਤੇ ਸਟੋਰ...
ਮੋਗਾ, 3 ਨਵੰਬਰ (000) – ਜ਼ਿਲ੍ਹਾ ਮੋਗਾ ਵਿੱਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਨਵੰਬਰ, 2024: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਵਿੱਚ ਝੋਨੇ ਦੀ...
ਚੰਡੀਗੜ੍ਹ, 3 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ...
ਚੰਡੀਗੜ੍ਹ, 3 ਨਵੰਬਰ: ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ...
ਮਾਨਸਾ, 02 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ...
ਫਾਜ਼ਿਲਕਾ, 2 ਨਵੰਬਰ ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਕਿਸਾਨ ਵੀਰਾਂ ਨੂੰ ਅਪੀਲ...
ਫ਼ਰੀਦਕੋਟ, 2 ਨਵੰਬਰ 2024 ( ) ਫ਼ਰੀਦਕੋਟ ਜਿਲ੍ਹੇ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ...
ਫ਼ਰੀਦਕੋਟ 2 ਨਵੰਬਰ ( ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵਕਰਮਾ ਦਿਵਸ ਦੇ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ
ਲੁਧਿਆਣਾ/ਚੰਡੀਗੜ੍ਹ, 2 ਨਵੰਬਰ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਕਿਹਾ...
ਸ੍ਰੀ ਮੁਕਤਸਰ ਸਾਹਿਬ 2 ਨਵੰਬਰ : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਡੀ.ਏ.ਪੀ.ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ...
ਡੇਰਾਬੱਸੀ, 2 ਨਵੰਬਰ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ...
