ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਮੋਹਾਲੀ ਵਿਖੇ ਲਗਦੀਆਂ 6 ਯੋਗਸ਼ਲਾਵਾਂ ਲੋਕਾਂ ਨੂੰ ਦੇ ਰਹੀਆਂ ਹਨ ਸਰੀਰਕ ਅਤੇ ਮਾਨਸਿਕ ਤੰਦਰੁਸਤੀ: ਐਸ ਡੀ ਐਮ ਦਮਨਦੀਪ ਕੌਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਦਸੰਬਰ, 2024: ਮੁੱਖ ਮੰਤਰੀ ਦੀ ਯੋਗਸ਼ਾਲਾ ਅਧੀਨ ਸ਼ੁਰੂ ਕੀਤੀਆਂ ਮੁੱਖ ਮੰਤਰੀ ਦੀਆਂ ਯੋਗਸ਼ਲਾਵਾਂ ਜਿਥੇ ਆਮ ਲੋਕਾਂ ਨੂੰ ਸਰੀਰਕ ਤੌਰ ਤੇ ਰਿਸ਼ਟ-ਪੁਸ਼ਟ ਕਰ ਰਹੀਆਂ ਹਨ, ਉਥੇ…