ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਪੀ.ਸੀ.ਐਸ.ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਨਾਲ ਕੀਤਾ ਜਾ ਰਿਹੈ ਸਨਮਾਨਿਤ- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ

ਜਲੰਧਰ, 31 ਜਨਵਰੀ : ਪੰਜਾਬ ਸਰਕਾਰ ਵਲੋਂ ਖੇਡਾਂ ਦੇ ਖੇਤਰ ਵਿੱਚ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰਦੀਆਂ ਨਾਲ ਸਨਮਾਨਿਆ ਜਾ ਰਿਹਾ…

ਜਲੰਧਰ ਦਿਹਾਤੀ ਪੁਲਿਸ ਵਲੋਂ 24 ਘੰਟਿਆਂ ‘ਚ ਹਾਈਵੇਅ ਡਕੈਤੀ ਮਾਮਲਾ ਬੇਨਕਾਬ, 2 ਗ੍ਰਿਫ਼ਤਾਰ

ਜਲੰਧਰ, 31 ਜਨਵਰੀ : ਜਲੰਧਰ ਦਿਹਾਤੀ ਪੁਲਿਸ ਦੇ ਕਰਤਾਰਪੁਰ ਥਾਣਾ ਪੁਲਿਸ ਨੇ 24 ਘੰਟਿਆਂ ਦੇ ਅੰਦਰ ਇੱਕ ਡਕੈਤੀ ਦਾ ਮਾਮਲਾ ਸੁਲਝਾਕੇ 2 ਲੱਖ ਰੁਪਏ ਬਰਾਮਦ ਕੀਤੇ ਹਨ ਅਤੇ ਅਪਰਾਧ ਵਿੱਚ…

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪੇਂਡੂ ਓਲੰਪਿਕ ਦਾ ਕੀਤਾ ਉਦਘਾਟਨ

ਚੰਡੀਗੜ੍ਹ/ਕਿਲ੍ਹਾ ਰਾਏਪੁਰ (ਲੁਧਿਆਣਾ), 31 ਜਨਵਰੀ: ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2025 ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ…

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 31 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 11 ਲੋਕਾਂ ਦੀ…

ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 11 ਫਰਵਰੀ ਨੂੰ

ਚੰਡੀਗੜ੍ਹ, 31 ਜਨਵਰੀ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 19 ਫਰਵਰੀ ਤੋਂ 8 ਮਾਰਚ 2025 ਤੱਕ ਵੱਖ-ਵੱਖ ਤਰੀਕਾਂ…

ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੂੰ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 31 ਜਨਵਰੀ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਇੱਕ ਵਾਰ ਫਿਰ ਵੱਕਾਰੀ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਹਾਸਲ ਕਰਕੇ ਵਾਤਾਵਰਣ ਸਥਿਰਤਾ ਵਿੱਚ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਇਹ…

ਸਿਹਤ ਵਿਭਾਗ ਬਰਨਾਲਾ ਨੇ ਸਪਰਸ਼ ਕੁਸ਼ਟ ਜਾਗਰੂਕਤਾ  ਦਿਵਸ ਮਨਾਇਆ

ਬਰਨਾਲਾ, 31 ਜਨਵਰੀ ਸਿਵਲ ਸਰਜਨ ਬਰਨਾਲਾ (ਇੰਚਾਰਜ) ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਸਪਰਸ਼ ਕੁਸ਼ਟ ਰੋਗ ਜਾਗਰੂਕਤਾ ਮੁਹਿੰਮ ਤਹਿਤ ਕੁਸ਼ਟ ਰੋਗ ਨਿਵਾਰਨ ਦਿਵਸ ਦੇ ਤੌਰ ‘ਤੇ ਮਨਾਇਆ ਜਾ ਰਿਹਾ ਹੈ।…

100 ਦਿਨਾਂ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਪ੍ਰਣ

ਮਾਨਸਾ, 31 ਜਨਵਰੀ :ਸੈਂਟਰਲ ਟੀ.ਬੀ. ਡਿਵੀਜ਼ਨ ਨਵੀਂ ਦਿਲੀ ਅਤੇ ਸਿਹਤ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲਾ ਮਾਨਸਾ ਵਿਖੇ 100 ਦਿਨ ਟੀ.ਬੀ. ਮੁਕਤ ਭਾਰਤ ਮੁਹਿੰਮ ਦੇ ਤਹਿਤ…

ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਸਕੂਲੀ ਬੱਚਿਆਂ ਦੇ ਖੂਨ ਦੀ ਕੀਤੀ ਜਾਵੇਗੀ ਜਾਂਚ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 31 ਜਨਵਰੀ : ਜਿਲੇ ਦੇ ਡਿਪਟੀ ਕਮਿਸ਼ਨਰ ਮਾਨਯੋਗ ਸ਼੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ…

ਬੱਚੇ ਦੀ ਚੰਗੀ ਮਾਨਸਿਕ ਅਤੇ ਸਰੀਰਿਕ ਤੰਦਰੁਸਤੀ ਲਈ ਟੀਕਾਕਰਨ ਲਾਜ਼ਮੀ : ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 31 ਜਨਵਰੀ: ਜਿਲਾ ਤਰਨ ਤਾਰਨ ਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਜਿਲਾ ਟੀਕਾਕਰਨ ਅਫ਼ਸਰ, ਡਾਕਟਰ ਵਰਿੰਦਰਪਾਲ ਕੌਰ ਦੀ…