ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕਰਵਾਏ ਗਏ ਡੀ.ਡੀ.ਬੀ.ਡੀ.ਏ.ਵੀ.ਸੈਨਟਰੀ ਪਬਲਿਕ ਸਕੂਲ ਵਿੱਚ ਸੁੰਦਰ ਲਿਖਾਈ ਦੇ ਮੁਕਾਬਲੇ 

ਫ਼ਿਰੋਜ਼ਪੁਰ, 31 ਜਨਵਰੀ 2025: ਵਿਦਿਆਰਥੀਆਂ ਅੰਦਰ ਕਲਾਤਮਿਕ ਰੁਚੀਆਂ ਪੈਦਾ ਕਰਨ ਹਿੱਤ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡੀ.ਡੀ.ਬੀ.ਡੀ.ਏ.ਵੀ. ਸੈਨਟਰੀ ਪਬਲਿਕ ਸਕੂਲ ਫਿਰੋਜ਼ਪੁਰ ਛਾਉਣੀ ਵਿਖੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ…

ਰੋਡ ਸੇਫਟੀ ਜਾਗਰੂਕਤਾ ਸਬੰਧੀ ਟੈਕਸੀ, ਈ-ਰਿਕਸ਼ਾ ਅਤੇ ਆਟੋ ਰਿਕਸ਼ਾ ਡਰਾਈਵਰਾਂ ਨਾਲ ਨੁੱਕੜ ਮੀਟਿੰਗ ਕੀਤੀ ਗਈ

ਫ਼ਰੀਦਕੋਟ 31 ਜਨਵਰੀ,2025 ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਮਹੀਨਾ ਤਹਿਤ ਜ਼ਿਲ੍ਹਾ ਟਰਾਸਪੋਰਟ ਵਿਭਾਗ ਅਤੇ ਪੁਲਿਸ ਵਿਭਾਗ ਵੱਲੋ ਸੁਖਦੇਵ ਸਿੰਘ ਪ੍ਰਧਾਨ ਬਾਬਾ ਫਰੀਦ ਟੈਕਸੀ ਡਰਾਈਵਰ ਯੂਨੀਅਨ ਅਤੇ…

ਐਸ.ਡੀ.ਐਮ. ਨੇ ਨਸ਼ਾ ਖਾਤਮਾ ਮੁਹਿੰਮ ਲਈ ਯੂਥ ਕਲੱਬਾਂ ਤੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ, 31 ਜਨਵਰੀ: ਉਪ ਮੰਡਲ ਹੁਸ਼ਿਆਰਪੁਰ ਨੇ ਨਸ਼ੇ ਦੇ ਖਾਤਮੇ ਲਈ ਵਿਸ਼ੇਸ਼ ਯਤਨ ਕਰਦੇ ਹੋਏ ਸ਼ੁੱਕਰਵਾਰ ਨੂੰ ਐਸ.ਡੀ.ਐਮ. ਹੁਸ਼ਿਆਰਪੁਰ ਸੰਜੀਵ ਸ਼ਰਮਾ ਨੇ ਵੱਖ-ਵੱਖ ਯੂਥ ਕਲੱਬਾਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਇਕ…

ਤੇਲ ਬੀਜ ਉਤਪਾਦਨ ਵਿੱਚ ਸੁਧਾਰ ਲਈ ਅਪਣਾਏ ਜਾਣ ਵਾਲੇ ਉੱਨਤ ਤਰੀਕਿਆਂ ਬਾਰੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ

ਫਾਜ਼ਿਲਕਾ, 31 ਜਨਵਰੀ ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਵੱਲੋਂ ਤੇਲ ਬੀਜ ਉਤਪਾਦਨ ਵਿੱਚ ਸੁਧਾਰ ਲਈ ਅਪਣਾਏ ਗਏ ਉੱਨਤ ਤਰੀਕਿਆਂ ਬਾਰੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਦੇ ਇੰਚਾਰਜ ਡਾ:…

ਵੱਖ-ਵੱਖ ਸਕੀਮਾਂ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ ਜ਼ਿਲਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ

ਫ਼ਰੀਦਕੋਟ 31 ਜਨਵਰੀ,2025 ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ (ਵੱਖ-ਵੱਖ ਸਕੀਮਾਂ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ) ਮੀਟਿੰਗ ਸ. ਗੁਰਮੀਤ ਸਿੰਘ ਬਰਾੜ, ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ, ਫਰੀਦਕੋਟ ਕਮ-ਚੇਅਰਮੈਨ ਜਿਲ੍ਹਾ ਪੱਧਰੀ ਸਕਰੀਨਿੰਗ…

ਨਿਵੇਕਲਾ ਉਪਰਾਲਾ ਕਰਦਿਆਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਖੇਤਰੀ ਟਰਾਂਸਪੋਰਟ ਅਫ਼ਸਰ ਵਲੋਂ ਗੁਲਾਬ ਦਾ ਫੁੱਲ ਦੇ ਕੇ ਕੀਤਾ ਸਨਮਾਨਿਤ

ਮਾਲੇਰਕੋਟਲਾ 31 ਜਨਵਰੀ : ਜ਼ਿਲ੍ਹਾ ਟਰਾਂਸਪੋਰਟ ਵਿਭਾਗ ਮਾਲੇਰਕੋਟਲਾ ਵਲੋਂ ਡਿਪਟੀ ਕਮਿਸ਼ਨਰ ਡਾ.ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੋਡ ਸੇਫਟੀ ਜਾਗਰੂਕਤਾ ਮਹੀਨੇ ਤਹਿਤ ਉਲੀਕੇ ਗਏ ਵੱਖ ਵੱਖ ਪ੍ਰੋਗਰਾਮਾਂ ਤਹਿਤ ਸਥਾਨਕ ਸਮਾਜ ਸੇਵੀ…

ਸਰਹੰਦ ਫੀਡਰ 28 ਦਿਨ ਬੰਦ ਰਹੇਗਾ

ਚੰਡੀਗੜ੍ਹ, 30 ਜਨਵਰੀ: ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੱਤੀ ਹੈ ਕਿ ਨਾਰਦਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ 1873 (8 ਆਫ਼ 1873) ਦੇ ਅਧੀਨ ਜਾਰੀ ਰੂਲਾਂ ਦੇ ਰੂਲ 63…

ਸੜ੍ਹਕਾਂ ਕਿਨਾਰੇ ਕੂੜਾ ਸੁੱਟਣ ਵਾਲਿਆਂ ਤੇ ਕੂੜਾ ਮੈਨੇਜਮੈਂਟ ਨਿਯਮ ਅਧੀਨ ਹੋਵੇਗੀ ਕਾਰਵਾਈ-ਕਾਰਜ ਸਾਧਕ ਅਫਸਰ

ਫ਼ਤਹਿਗੜ੍ਹ ਸਾਹਿਬ, 30 ਜਨਵਰੀ: ਨਗਰ ਕੌਂਸਲ ਵੱਲੋਂ ਸ਼ਹਿਰ ਵਿੱਚ ਗਿੱਲਾ ਅਤੇ ਸੁੱਕਾ ਕੂੜਾ ਇਕੱਤਰ ਕਰਨ ਲਈ ਆਪਣੇ ਵਹੀਕਲਾਂ ਰਾਹੀਂ ਰੋਜਾਨਾ ਡੋਰ ਟੂ ਡੋਰ ਕੁਲੈਕਸ਼ਨ ਕੀਤੀ ਜਾ ਰਹੀ ਹੈ ਅਤੇ ਨਗਰ…

ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਲਾਲਾਬਾਦ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਕੈਰੀਅਰ ਕਾਨਫਰੰਸ ਪ੍ਰੋਗਰਾਮ ਦਾ ਆਯੋਜਨ

ਜਲਾਲਾਬਾਦ, ਫਾਜ਼ਿਲਕਾ 30 ਜਨਵਰੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਲਾਲਾਬਾਦ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਕੈਰੀਅਰ ਕਾਨਫਰੰਸ ਪ੍ਰੋਗਰਾਮ ਦਾ…

ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਗਈ ਸ਼ਰਧਾਂਜਲੀ

ਪਠਾਨਕੋਟ: 30 ਜਨਵਰੀ 2025 ( ) ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀ ਜਾਨਾਂ ਵਾਰਨ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ ਜਿਲ੍ਹਾ ਪ੍ਰਸਾਸਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਬਲਿਦਾਨ…