Month: January 2025
ਚੰਡੀਗੜ੍ਹ, 4 ਜਨਵਰੀ:ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਇਨਰੋਲ ਕਰਕੇ ਉਨ੍ਹਾਂ...
ਚੰਡੀਗੜ੍ਹ, 4 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ...
-ਨਵੇਂ ਸਾਲ ਦੀ ਆਮਦ ਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਪੰਜਾਬ ਪੁਲਿਸ ਪੈਂਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਕਰਵਾਏ...
ਹੁਸ਼ਿਆਰਪੁਰ, 4 ਜਨਵਰੀ: ਰਾਸ਼ਟਰੀ ਸੁਰੱਖਿਆ ਮਹੀਨਾ-2025 ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ ਅਨੁਸਾਰ ਅੱਜ ਰੀਜ਼ਨਲ ਟਰਾਂਸਪੋਰਟ...
ਸ੍ਰੀ ਮੁਕਤਸਰ ਸਾਹਿਬ, 4 ਜਨਵਰੀ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ:01.01.2025...
ਬਰਨਾਲਾ, 4 ਜਨਵਰੀ ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ/ ਬਨਾਉਟੀ ਅੰਗ ਵੰਡਣ ਲਈ ਪੰਜਾਬ ਸਰਕਾਰ...
ਫਰੀਦਕੋਟ 4 ਜਨਵਰੀ 2025 () ਮੌਸਮ ਵਿਚ ਆ ਰਹੇ ਬਦਲਾਅ ਨੂੰ ਮੁੱਖ ਰੱਖਦਿਆਂ ਕਣਕ ਦੀ ਫ਼ਸਲ ਦਾ...
ਬਟਾਲਾ, 4 ਜਨਵਰੀ () ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸਾਲ 2024...
ਫਾਜ਼ਿਲਕਾ 4 ਜਨਵਰੀ ਬਲਾਕ ਪੰਚਾਇਤ ਅਫ਼ਸਰ ਦਫ਼ਤਰ ਵਿਖੇ ਨਵ-ਨਿਯੁਕਤ ਸਰਪੰਚਾਂ ਦੀ ਸਿਖਲਾਈ ਦੌਰਾਨ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਸਟੇਟ ਹੈਲਥ ਏਜੰਸੀ ਐਪ ਬਾਰੇ ਮਾਸ ਮੀਡੀਆ ਸ਼ਾਖਾ ਵੱਲੋਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਮਾਸ ਮੀਡੀਆ ਅਫ਼ਸਰ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਇੱਕ ਐਂਡਰਾਇਡ ਮੋਬਾਈਲ ਐਪਲੀਕੇਸ਼ਨ ਸਟੇਟ ਹੈਲਥ ਏਜੰਸੀ ਪੰਜਾਬ ਲਾਂਚ ਕੀਤੀ ਗਈ ਹੈ। ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਫੋਨਾਂ ਤੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਐਪ ਵਿੱਚ ਇਸ ਸਕੀਮ ਅਧੀਨ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ, ਜਿੱਥੇ ਲੋੜਵੰਦ ਵਿਅਕਤੀ ਇਸ ਸਰਕਾਰੀ ਸਿਹਤ ਬੀਮਾ ਯੋਜਨਾ ਤਹਿਤ ਆਪਣਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 651918 ਲਾਭਪਾਤਰੀ ਹਨ। ਇਨ੍ਹਾਂ ਵਿੱਚੋਂ ਲਗਭਗ 3,88,685 ਲਾਭਪਾਤਰੀਆਂ ਨੇ ਪਹਿਲਾਂ ਹੀ ਆਪਣੇ ਈ-ਕਾਰਡ ਬਣਾ ਲਏ ਹਨ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਜੇ-ਫਾਰਮ ਵਾਲੇ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਲੇਬਰ ਬੋਰਡ ਦੇ ਰਜਿਸਟਰਡ ਉਸਾਰੀ ਕਾਮੇ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਸਮੇਤ ਸੂਬੇ ਭਰ ਦੇ ਲਗਭਗ 45 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆਮ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਕਾਰਡ ਲਈ ਆਪਣੀ ਯੋਗਤਾ ਦੀ ਜਾਂਚ ਕਰਨ ਲਈ ਸਰਕਾਰੀ ਹਸਪਤਾਲਾਂ ਜਾਂ ਸੇਵਾ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ ਤੇ ਹੁਣ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਇਸ ਮਹੱਤਵਪੂਰਨ ਸਹੂਲਤ ਨਾਲ ਪੰਜਾਬ ਦੇ ਲੋਕ ਘਰ ਬੈਠੇ ਮੋਬਾਈਲ ਐਪ ਰਾਹੀਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਜਾਂਚ ਕਰ ਸਕਦੇ ਹਨ।
ਮਾਲੇਰਕੋਟਲਾ, 4 ਜਨਵਰੀ : ਡਿਪਟੀ ਕਮਿਸ਼ਨਰ ਡਾ.ਪੱਲਵੀ ਵੱਲੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਨਵੇਂ...
ਤਪਾ, 3 ਜਨਵਰੀ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਦਿਸ਼ਾ – ਨਿਰਦੇਸ਼ਾਂ ‘ਤੇ ਪੰਜਾਬ...
ਢਾਬੀ ਗੁੱਜਰਾਂ/ਪਟਿਆਲਾ, 3 ਜਨਵਰੀ:ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਮੁੱਖ ਮੰਤਰੀ ਭਗਵੰਤ ਸਿੰਘ...
ਜਲੰਧਰ, 3 ਜਨਵਰੀ : ਸੂਬੇ ਵਿੱਚ ਚੱਲ ਰਹੀ 21ਵੀਂ ਪਸ਼ੂਧਨ ਗਣਨਾ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਇਲਾਕੇ ਦੇ...
ਜਲੰਧਰ, 03 ਜਨਵਰੀ, 2025: ਜ਼ਿਲ੍ਹੇ ਦੇ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ ਜਲੰਧਰ...
ਚੰਡੀਗੜ੍ਹ, 3 ਜਨਵਰੀ:ਪਸ਼ੂਧਨ ਦੀ ਸਾਂਭ-ਸੰਭਾਲ ਬਾਰੇ ਸਟੀਕ ਤੇ ਪ੍ਰਮਾਣਿਕ ਜਾਣਕਾਰੀ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਡਿਜੀਟਲ ਪਹਿਲਕਦਮੀ...
ਚੰਡੀਗੜ, 3 ਜਨਵਰੀ: ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ...
ਚੰਡੀਗੜ੍ਹ, 3 ਜਨਵਰੀਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਲੋਹੜੀ ਮੱਕਰ ਸੰਕ੍ਰਾਂਤੀ ਬੰਪਰ...
ਚੰਡੀਗੜ੍ਹ/ਸ਼ੁਤਰਾਣਾ, 3 ਜਨਵਰੀ: ਪੰਜਾਬ ਦੇ ਜਲ ਸਰੋਤ ਅਤ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ...