September 3, 2025

Month: January 2025

ਮਾਲੇਰਕੋਟਲਾ 29 ਜਨਵਰੀ  :                ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡਾਂ ਅੰਦਰ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਆਂਗਣਵਾੜੀ ਕੇਂਦਰਾਂ,ਸਵੱਛ ਭਾਰਤ ਗ੍ਰਾਮੀਣ,ਠੋਸ ਤੇ ਤਰਲ ਕੂੜਾ ਪ੍ਰਬੰਧਨ ,ਖੇਡ ਮੈਦਾਨਾਂ, ਲਾਇਬ੍ਰੇਰੀਆਂ,ਮਗਨਰੇਗਾ ਸਕੀਮ ਤਹਿਤ ਚੱਲ ਰਹੇ ਕੰਮਾਂ ਸਬੰਧੀ ਮੀਟਿੰਗ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼...
ਲੁਧਿਆਣਾ, 29 ਜਨਵਰੀ (000) – ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀ ਹਰੇਕ ਬੈਰਕ ਦੀ ਚੈਕਿੰਗ ਕੀਤੀ ਗਈ ਅਤੇ ਉਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ‘ਤੇ ਮੌਕੇ ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ। ਇਸ ਮੌਕੇ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਹਰੇਕ ਮਰੀਜ਼ ਨਾਲ ਵੱਖਰੇ—ਵੱਖਰੇ ਤੌਰ ‘ਤੇ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਡਾਕਟਰੀ ਇਲਾਜ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਦਾ ਜ਼ਾਇਜਾ ਲਿਆ ਗਿਆ । ਇਸ ਮੌਕੇ ਤੇ ਉਨ੍ਹਾਂ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਵਿੱਚ ਤਾਇਨਾਤ ਡਾਕਟਰਾਂ ਨੂੰ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਡਾਕਟਰੀ ਇਲਾਜ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਦਾ ਹਰ ਸੰਭਵ ਯਤਨ ਤੁਰੰਤ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏੇ। ਉਨ੍ਹਾਂ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇ਼ਸ਼ ਤੌਰ ‘ਤੇ ਨਿਰੀਖਣ ਕੀਤਾ ਗਿਆ ਅਤੇ ਉਥੇ ਬਣ ਰਹੇ ਖਾਣੇ ਜਿਸ ਵਿੱਚ ਰੋਟੀ ਅਤੇ ਦਾਲ ਸ਼ਾਮਲ ਸਨ, ਨੂੰ ਚੈੱਕ ਕੀਤਾ।  ਇਸ ਤੋਂ ਇਲਾਵਾ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਵਿੱਚ ਵੱਖ—ਵੱਖ ਹਵਾਲਾਤੀਆਂ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁਛਿੱਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਹੱਲ ਕਰਨ ਦੇ ਉਪਰਾਲੇ ਕੀਤੇ ਗਏ। ਜਨਾਨਾ ਜੇਲ੍ਹ ਦੀ ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਬੰਦੀਆਂ ਨਾਲ ਗੱਲਬਾਤ ਕੀਤੀ ਗਈ...
ਬਰਨਾਲਾ, 29 ਜਨਵਰੀਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ,  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ...