September 3, 2025

Month: February 2025

ਮਾਲੇਰਕੋਟਲਾ 24  ਦਸੰਬਰ :                  ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ,ਨੰਬਰਦਾਰਾਂ ਅਤੇ ਮਿਊਂਸੀਪਲ ਕੌਸਲਰਾਂ ਨੂੰ ਗੁੱਡ ਗਵਰਨੈਂਸ ਤਹਿਤ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਵੱਲੋਂ ਈ-ਗਵਰਨੈਂਸ ਪ੍ਰਣਾਲੀ ਨਾਲ ਜੋੜ੍ਹਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਇਸ ਪ੍ਰਣਾਲੀ ਨਾਲ ਜੁੜ ਕੇ ਆਮ ਲੋਕਾਂ ਦੇ ਦਸਤਾਵੇਜ ਆਨਲਾਈਨ ਤਸਦੀਕ ਕਰ ਸਕਣ । ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ...