ਏ.ਡੀ.ਸੀ ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਮੀਟਿੰਗ ਆਯੋਜਿਤ
ਮੋਗਾ, 6 ਫਰਵਰੀ (000) ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਜਗਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਦਫਤਰ ਵਧੀਕ ਡਿਪਟੀ ਕਮਿਸ਼ਨਰ ਵਿੱਚ ਮੀਟਿੰਗ ਦਾ ਆਯੋਜਨ ਕੀਤਾ ਗਿਆ।…