ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਝਨੇੜੀ ਗਊਸ਼ਾਲਾ ਦਾ ਦੌਰਾ
ਭਵਾਨੀਗੜ੍ਹ/ਸੰਗਰੂਰ, 4 ਫਰਵਰੀ: ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਅੱਜ ਅਧਿਕਾਰੀਆਂ ਸਮੇਤ ਭਵਾਨੀਗੜ੍ਹ ਨੇੜਲੇ ਪਿੰਡ ਝਨੇੜੀ ਵਿਖੇ ਬਣੀ ਸਰਕਾਰੀ ਗਊਸ਼ਾਲਾ ਵਿਖੇ ਪਸ਼ੂ ਧਨ ਲਈ ਉਪਲਬਧ ਸਹੂਲਤਾਂ…