ਜਲੰਧਰ, 24 ਫਰਵਰੀ : ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...
Month: February 2025
ਜਲੰਧਰ 24 ਫਰਵਰੀ : ਸੀਆਈਏ ਸਟਾਫ ਜਲੰਧਰ ਦਿਹਾਤੀ ਨੇ 150 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ...
ਜਲੰਧਰ, 24 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਪੰਜਾਬ ਇਲੈਕਸ਼ਨ ਕੁਇੱਜ਼-2025 ਸਬੰਧੀ...
ਚੰਡੀਗੜ੍ਹ, 24 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ...
ਸੰਗਰੂਰ, 24 ਫਰਵਰੀ- ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਅੱਜ ਸ਼ਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਤਹਿਸੀਲ...
ਮਾਲੇਰਕੋਟਲਾ 24 ਫਰਵਰੀ : ਡਿਪਟੀ ਕਮਿਸ਼ਨਰ ਡਾ ਪੱਲਵੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ ਗਈ । ਉਨ੍ਹਾਂ ਕਿਹਾ...
ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੇਂਡੂ ਅਤੇ ਪਛੜੇ ਖੇਤਰਾਂ ਵਿੱਚ ਸਿਹਤ...
ਹੁਸ਼ਿਆਰਪੁਰ, 24 ਫਰਵਰੀ: ਹੁਸ਼ਿਆਰਪੁਰ ਜ਼ਿਲ੍ਹੇ ਨੂੰ ਸੈਰ ਸਪਾਟੇ ਦੇ ਨਵੇਂ ਆਯਾਮ ਦੇਣ ਦੇ ਉਦੇਸ਼ ਨਾਲ ਕਰਵਾਏ ਗਏ...
ਚੰਡੀਗੜ੍ਹ, 24 ਫਰਵਰੀ: ਸੂਬੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਕਰਨ ਦੇ ਮੱਦੇਨਜ਼ਰ ਪੰਜਾਬ ਸਿਹਤ...
ਮਾਨਸਾ, 24 ਫਰਵਰੀ:ਸਿਵਲ ਸਰਜਨ, ਡਾ. ਅਰਵਿੰਦਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਿੰਦਰ ਸਿੰਗਲਾ ਦੀ...
ਸੁਨਾਮ ਉਧਮ ਸਿੰਘ ਵਾਲਾ, 24 ਫਰਵਰੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਨੂੰ ਮੁਕੰਮਲ ਤੌਰ ਤੇ...
ਚੰਡੀਗੜ੍ਹ, 24 ਫਰਵਰੀ ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ...
ਸ੍ਰੀ ਅਨੰਦਪੁਰ ਸਾਹਿਬ 24 ਫਰਵਰੀ () ਕੀਰਤਪੁਰ ਸਾਹਿਬ ਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ 10 ਮਾਰਚ ਤੋ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਦੇਸ਼ਾ ਵਿਦੇਸਾਂ...
ਹੁਸ਼ਿਆਰਪੁਰ, 24 ਫਰਵਰੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ ਦੇ ਸਾਲਾਨਾ ਸਮਾਗਮ...
ਬਟਾਲਾ, 24 ਫਰਵਰੀ ( ) ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ...
ਅਜਨਾਲਾ 23 ਫਰਵਰੀ ਬੀਤੇ ਕੱਲ੍ਹ ਅਜਨਾਲਾ ਸੱਕੀ ਨਾਲਾ ਪੁੱਲ ‘ਤੇ ਟਰੈਕਟਰ ਟਰਾਲੀ ਅਤੇ ਬੱਸ ਵਿਚਾਲੇ ਹੋਈ ਦੁਰਘਟਨਾਂ...
ਅੰਮਿਤਸਰ 23 ਫਰਵਰੀ। ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵਚਬੱਧ ਹੈ ਅਤੇ ਓਲੰਪਿਕ ਵਿਚ ਜੇਤੂ ਖਿਡਾਰੀਆਂ ਨੂੰ ਨਕਦ ਇਨਾਮ ਰਾਸ਼ੀ ਤੋਂ ਇਲਾਵਾ ਉੱਚ ਪੱਧਰੀ ਸਰਕਾਰੀ ਨੌਕਰੀਆਂ ਵੀ ਮੁਹਈਆ ਕਰਵਾ ਰਹੀ ਹੈ। ਇਨਾ ਸਬਦਾ ਦਾ ਪ੍ਰਗਟਾਵਾ ਸਰਦਾਰ ਹਰਭਜਨ ਸਿੰਘ ਈਟੀਓ ਨੇ ਅੱਜ ਡੀ.ਏ.ਵੀ. ਕਾਲਜ ਅੰਮ੍ਰਿਤਸਰ ਵਿੱਚ 68 ਵਾਂ ਸਲਾਨਾ ਖੇਡ ਸਮਾਗਮ ਦੋਰਾਨ ਖਿਡਾਰੀਆ ਨੂੰ ਇਨਾਮ ਵੰਡਣ ਸਮੇਂ ਕੀਤਾ। ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ , ਨੇ ਡੀਏਵੀ ਕਾਲਜ ਅੰਮ੍ਰਿਤਸਰ ਵਿੱਚ ਪੜ੍ਹਨ ਦੌਰਾਨ ਬਿਤਾਏ ਸਮਿਆਂ ਨੂੰ ਯਾਦ ਕਰਦਿਆਂ ਕਾਲਜ ਪ੍ਰਤੀ ਸ਼ਰਧਾ ਅਤੇ ਵਿਦਿਆਰਥੀ ਜੀਵਨ ਦੇ ਸਫਰ ਨੂੰ ਸਭ ਨਾਲ ਸਾਂਝਾ ਕਰਦਿਆਂ ਮਿਹਨਤੀ ਅਧਿਆਪਕਾਂ ਨੂੰ ਯਾਦ ਕੀਤਾ ਜਿਨਾਂ ਦੀ ਬਦੌਲਤ ਉਹ ਕਿਸੇ ਮੁਕਾਮ ਤੇ ਪਹੁੰਚ ਸਕੇ, ਉਹਨਾਂ ਕਾਲਜ ਵਿੱਚ ਸੋਲਰ ਸਿਸਟਮ ਲਗਾਉਣ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਲਈ 5 ਲੱਖ ਦੀ ਗ੍ਰਾਂਟ ਦਾ ਐਲਾਨ ਕੀਤਾ। | ਪ੍ਰੋਗਰਾਮ ਦੀ ਸ਼ੁਰੂਆਤ ਐਨ.ਸੀ.ਸੀ ਐਨ.ਐਸ.ਐਸ ਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸ ਨਾਲ ਕੀਤੀ ਗਈ। ਦਲਬੀਰ ਸਿੰਘ ਕਥੂਰੀਆ ਕੈਨੇਡਾ ਵੀ ਇਸ ਸਮੇਂ ਉਚੇਚੇ ਤੌਰ ਤੇ ਹਾਜ਼ਰ ਹੋਏ। ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਆਏ ਹੋਏ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ,ਬੀ.ਬੀ. ਯਾਦਵ ਜੀ ਨੇ ਮਹਿਮਾਨਾਂ ਦੇ ਬੈਚ ਲਗਾਏ I ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਆਏ ਹੋਏ ਮਹਿਮਾਨ ਦੀ ਪ੍ਰਸ਼ੰਸਾ ਕਰਦਿਆਂ ਦੱਸਿਆ ਕਿ ਉਹਨਾਂ ਐਮ.ਏ ਪੋਲੀਟੀਕਲ ਸਾਇੰਸ ਡੀ.ਏ.ਵੀ. ਕਾਲਜ ਅੰਮ੍ਰਿਤਸਰ ਤੋਂ ਕੀਤੀ ਤੇ ਇਸ ਦੇ ਨਾਲ ਹੀ ਉਹਨਾਂ ਦੇ ਜੀਵਨ ਸੰਘਰਸ਼ ਮਿਹਨਤ ਘਾਲਣਾ ਦੇ ਨਾਲ ਨਾਲ ਪੀਐਚ.ਡੀ ਦੀ ਉੱਚ ਡਿਗਰੀ ਪ੍ਰਾਪਤ ਕਰਨ ਦੇ ਜੀਵਨ ਸੰਘਰਸ਼ ਤੇ ਮਿਹਨਤ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਤੇ ਨਾਲ ਹੀ ਉਹਨਾਂ ਦੁਆਰਾ ਕਾਲਜ ਵਿਜਿਟ ਦੌਰਾਨ ਲਾਇਬਰੇਰੀ ਦਾ ਦੌਰਾ ਕੀਤਾ ਗਿਆ, ਇਸ ਬਾਰੇ ਵੀ ਜਾਣਕਾਰੀ ਦਿੱਤੀ | ਉਹਨਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਗਾ ਕੀਤੀ ਬੀ.ਬੀ. ਯਾਦਵ ਪ੍ਰੈਜੀਡੈਂਟ ਸਪੋਰਟਸ ਬੋਰਡ ਨੇ ਸਲਾਨਾ ਖੇਡ ਸਪੋਰਟਸ ਰਿਪੋਰਟ ਪੇਸ਼ ਕੀਤੀ ਤੇ ਵਿਦਿਆਰਥੀਆਂ ਨੂੰ ਖੇਡਾਂ ਦੀ ਅਹਿਮੀਅਤ ਬਾਰੇ ਦੱਸਦੇ ਹੋਏ ਕਾਲਜ ਦੀਆਂ ਖੇਡਾਂ ਪ੍ਰਤੀ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਕਾਲਜ ਵਿੱਚ ਵੱਖ-ਵੱਖ ਖੇਡਾਂ ਜਿਵੇਂ 100 ਮੀਟਰ ਦੌੜਾਂ 400 ਮੀਟਰ ਹਜ਼ਾਰ ਮੀਟਰ ਰੱਸਾ ਖਿੱਚਣ ਦੇ ਮੁਕਾਬਲੇ ਤੇ ਹੋਰ ਕਈ ਖੇਡਾਂ ਕਰਵਾਈਆਂ ਗਈਆਂ ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਸ਼ਮੂਲੀਅਤ ਦਿਖਾਈ ਖੇਡਾਂ ਵਿਦਿਆਰਥੀ ਜੀਵਨ ਦਾ ਅਨਿੱਖੜ ਅੰਗ ਹਨ ਜਿਸ ਨਾਲ ਵਿਦਿਆਰਥੀਆਂ ਦਾ ਮਾਨਸਿਕ ਸਰੀਰਕ ਵਿਕਾਸ ਹੁੰਦਾ ਹੈ ਤੇ ਉਹਨਾਂ ਦਾ ਮਨੋਬਲ ਵਿੱਚ ਵਾਧਾ ਹੁੰਦਾ ਹੈ। ਡੀ.ਏ.ਵੀ. ਕਾਲਜ ਖੇਡਾਂ ਦੀ ਅਹਿਮੀਅਤ ਤੋਂ ਜਾਣੂ ਕਰਵਾਉਣ ਲਈ ਅਜਿਹੇ ਪ੍ਰੋਗਰਾਮ ਕਰਵਾਉਂਦਾ ਹੈ। ਇਸ ਸਮਾਰੋਹ ਵਿੱਚ 100 ਮੀਟਰ ਦੌੜ ਵਿੱਚ ਸੁਰਿੰਦਰ ਕੌਰ ਪਹਿਲੇ ਸਥਾਨ ‘ਤੇ ਦ੍ਰਿਤੀ ਦੂਜੇ ,ਪ੍ਰਗਤੀ ਭਾਟੀਆ ਤੀਸਰੇ ਸਥਾਨ ‘ਤੇ ਰਹੀ। ਰਿਲੇ ਰੇਸ ਵਿੱਚ ਸੰਜਨਾ ਰਜਵੰਤ ਕੋਮਲ ਸੁਰਿੰਦਰ ਪਹਿਲੇ ਸਥਾਨ ਤੇ ਅਮੀਸ਼ਾ ਪੱਟੀ ਪ੍ਰਗਤੀ ਜਸਮੀਤ ਅੰਜਲੀ ਦੂਜੇ ਸਥਾਨ ‘ਤੇ ਪੁਨੀਤ ਪਾਲ ਕੌਰ ਕਾਜਲ ਮਸਨਵੀ ਲਕਸ਼ਮੀ ਤੀਜੇ ਸਥਾਨ ‘ਤੇ ਰਹੀਆਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਮੈਡਲ ‘ਤੇ ਸਰਟੀਫ਼ਿਕੇਟ ਦਿੱਤੇ ਗਏ ਜਿਸ ਵਿੱਚ ਟਰੈਕ ਸੂਟ ,ਖੇਡਾਂ ਦਾ ਸਮਾਨ ਬੱਚਿਆਂ ਨੂੰ ਇਨਾਮ ਵਜੋਂ ਦਿੱਤਾ ਗਿਆ। ਇਹ ਖੇਡ ਸਮਾਰੋਹ ਯਾਦਗਾਰੀ ਹੋ ਨਿਬੜਿਆ ਇਸ ਸਮੇਂ ਕਾਲਜ ਦਾ ਸਮੂਹ ਟੀਚਿੰਗ ਨੌਨ ਟੀਚਿੰਗ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
ਹੁਸ਼ਿਆਰਪੁਰ, 23 ਫਰਵਰੀ : ਸ਼ਨੀਵਾਰ ਸ਼ਾਮ ਨੂੰ ਸੈਲਾਨੀਆਂ ਨੇ ਜਿਥੇ ਸੋਲਿਸ ਠਰੋਲੀ ’ਚ ਨਾਈਟ ਕੈਂਪਿੰਗ ਦਾ ਆਨੰਦ...
ਅੰਮ੍ਰਿਤਸਰ , 23 ਫਰਵਰੀ , 2025: –ਸੰਤ ਨਿਰੰਕਾਰੀ ਮਿਸ਼ਨ ਦੀ ਸੇਵਾ ਅਤੇ ਮਨੁੱਖੀ ਭਲਾਈ ਦੀ ਭਾਵਨਾ ਨੂੰ...
ਸ੍ਰੀ ਮੁਕਤਸਰ ਸਾਹਿਬ, 22 ਫਰਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ...