ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 04 ਫਰਵਰੀ, 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਅੰਮ੍ਰਿਤ ਭੂਸ਼ਣ ਨੂੰ 2,60,000…

ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ

ਚੰਡੀਗੜ੍ਹ, 4 ਫਰਵਰੀ: ਸੂਬੇ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਾਸਪੋਰਟ ਵੈਰੀਫ਼ੀਕੇਸ਼ਨ ਲਈ ਇੱਕ ਸੁਚੱਜੀ ਤੇ ਆਧੁਨਿਕ ਪ੍ਰਣਾਲੀ ਦੀ ਸ਼ੁਰੂਆਤ ਕੀਤੀ…

ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ: ਖੁੱਡੀਆਂ

ਚੰਡੀਗੜ੍ਹ, 4 ਫਰਵਰੀ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ…

ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 4 ਫਰਵਰੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਤੇ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਮੁਅੱਤਲ ਕੀਤਾ ਗਿਆ ਹੈ ਅਤੇ ਉਨ੍ਹਾਂ…

ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ-ਮੁੱਖ ਮੰਤਰੀ ਨੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕੀਤਾ ਸਪੱਸ਼ਟ

ਚੰਡੀਗੜ੍ਹ, 4 ਫਰਵਰੀ: ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜਿਹੜੇ ਵੀ…

ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਕੀਤੇ ਹਾਸਲ

ਚੰਡੀਗੜ੍ਹ, 4 ਫਰਵਰੀ: ਪੰਜਾਬ ਨੇ ਵਾਤਾਵਰਣ ਸਿੱਖਿਆ ਅਤੇ ਸਥਿਰਤਾ ਦੇ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਨਵੀਂ ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ…

ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ

ਚੰਡੀਗੜ੍ਹ, 4 ਫਰਵਰੀ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਨੇ ਭਾਰਤ ਸਰਕਾਰ ਵੱਲੋਂ ਅਸੰਗਠਿਤ ਕਾਮਿਆਂ ਦੀ ਰਜਿਸਟਰੇਸ਼ਨ ਲਈ ਸ਼ੁਰੂ ਕੀਤੇ ਗਏ ਈ-ਸ਼੍ਰਮ ਪੋਰਟਲ…

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

ਚੰਡੀਗੜ੍ਹ, 3 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ…

ਹੋਲਾ ਮਹੱਲਾ ਤੋ ਪਹਿਲਾ ਸੜਕਾਂ, ਪੁਲੀਆਂ ਦੀ ਮੁਕੰਮਲ ਮੁਰੰਮਤ ਹੋਵੇਗੀ- ਮੇਲਾ ਅਫਸਰ ਜਸਪ੍ਰੀਤ ਸਿੰਘ

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਵਾਲੀ ਪੁਲੀ ਦੀ ਜਲਦੀ ਮੁਰੰਮਤ ਕਰਵਾਉਣ ਦੀ ਹਦਾਇਤ ਸ੍ਰੀ ਅਨੰਦਪੁਰ ਸਾਹਿਬ 03 ਫਰਵਰੀ () ਹੋਲਾ ਮਹੱਲਾ ਤਿਉਹਾਰ ਦੀਆਂ ਅਗਾਓ ਤਿਆਰੀਆਂ ਦਾ ਜਾਇਜਾ ਲੈਣ ਮੋਕੇ…

ਖਾਦ ਵਿਕ੍ਰੇਤਾ, ਕਿਸਾਨਾਂ ਨੂੰ ਯੂਰੀਆ ਖਾਦ ਦੀ ਵਿਕਰੀ ਸਮੇਂ ਗੈਰ ਜ਼ਰੂਰੀ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ – ਮੁੱਖ ਖੇਤੀਬਾੜੀ ਅਫਸਰ

ਬਟਾਲਾ, 3 ਫਰਵਰੀ ( ) ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀ ਯੂਰੀਆ ਖਾਦ ਸਮੇਤ ਹੋਰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ…