ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ ਲੱਗਭੱਗ 30 ਹਜ਼ਾਰ ਵਿਦਿਆਰਥਣਾਂ ਦੇ ਖੂਨ ਦੀ ਕੀਤੀ ਜਾਵੇਗੀ ਜਾਂਚ-ਡਿਪਟੀ ਕਮਿਸ਼ਨਰ

ਤਰਨ ਤਾਰਨ, 03 ਫਰਵਰੀ :ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ ਲੱਗਭੱਗ 30 ਹਜ਼ਾਰ ਵਿਦਿਆਰਥਣਾਂ ਦੇ ਖੂਨ ਦੀ ਜਾਂਚ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ…

ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ 10 ਸਾਲਾਂ ਬੱਚੇ ‘ਤੇ ਹੋਏ ਤਸ਼ੱਦਦ ਦਾ ਗੰਭੀਰ ਨੋਟਿਸ

ਪਟਿਆਲਾ, 3 ਫਰਵਰੀ:ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪਟਿਆਲਾ ਦੀ ਰਿਸ਼ੀ ਕਲੋਨੀ ਵਿਖੇ 10 ਸਾਲਾਂ ਬੱਚੇ ਉਤੇ ਹੋਏ ਤਸ਼ੱਦਦ ਦੀ ਵੱਖ ਵੱਖ ਚੈਨਲਾਂ ‘ਤੇ ਚੱਲ ਰਹੀ ਖਬਰ…

ਡਿਪਟੀ ਕਮਿਸ਼ਨਰ ਵੱਲੋਂ ਕਿਦਵਈ ਨਗਰ ਅਤੇ ਢੋਲੇਵਾਲ ਸਕੂਲ ਆਫ਼ ਐਮੀਨੈਂਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਲੁਧਿਆਣਾ, 3 ਫਰਵਰੀ (000) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਆਗਾਮੀ ਕਿਦਵਈ ਨਗਰ ਅਤੇ ਢੋਲੇਵਾਲ ਵਾਲੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦੇ ਉਸਾਰੀ ਕਾਰਜ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਵੱਖ-ਵੱਖ…

ਵਧੀਕ ਡਿਪਟੀ ਕਮਿਸ਼ਨਰ ਨੇ ਕੂੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫ਼ਿਰੋਜ਼ਪੁਰ, 3 ਫਰਵਰੀ 2025: ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੂੜਾ ਚੁੱਕਣ ਵਾਲੀਆਂ ਪੰਜ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।…

ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ 3 ਫਰਵਰੀ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਆਸਾ ਬੁੱਟਰ ਵਿਖੇ ਸਰ੍ਹੋਂਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਿੰਡ ਦੇ ਲਗਭਗ…

ਯੁਵਕ ਸੇਵਾਵਾਂ ਵਿਭਾਗ ਨੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ

ਪਟਿਆਲਾ, 3 ਫਰਵਰੀ:ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਪੰਜਾਬ ਰਾਜ ਨੂੰ ਨਸ਼ਾ ਮੁਕਤ ਬਣਾਉਣ ਅਤੇ…

ਮ੍ਰਿਤਕ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਰਾਸ਼ੀ ਦਾ ਅਵਾਰਡ ਪਾਸ

ਬਰਨਾਲਾ, 3 ਫਰਵਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਿਖੇ ਬਣੀ ਵਿਕਟਿਮ ਕੰਪਨਸੇਸ਼ਨ ਕਮੇਟੀ ਜਿਸ ਦੇ ਚੇਅਰਮੈਨ ਸ੍ਰੀ ਬੀ.ਬੀ.ਐੱਸ. ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਹਨ,…

ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਦਸਤਕ ਦੇਵੇਗਾ ਪ੍ਰਸ਼ਾਸਨ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ 3 ਫਰਵਰੀ 2025– ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਬਣਾਈ ਰਣਨੀਤੀ ਤਹਿਤ ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਪਹੁੰਚ ਕਰਨ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

ਚੰਡੀਗੜ੍ਹ, 3 ਫਰਵਰੀ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…

ਵਧੀਕ ਮੁੱਖ ਸਕੱਤਰ ਵਲੋ ਲੁਧਿਆਣਾ ਪੂਰਬੀ ਤਹਿਸੀਲ ਦਾ ਅਚਨਚੇਤ ਦੌਰਾ, ਸੀ.ਸੀ.ਟੀ.ਵੀ. ਦੀ ਵੀ ਕੀਤੀ ਜਾਂਚ 

ਲੁਧਿਆਣਾ, 3 ਫਰਵਰੀ (000) – ਪੰਜਾਬ ਦੇ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵਲੋ ਟਰਾਂਸਪੋਰਟ ਨਗਰ ਸਥਿਤ ਲੁਧਿਆਣਾ ਪੂਰਬੀ ਤਹਿਸੀਲ ਕੰਪਲੈਕਸ ਦਾ ਅਚਾਨਕ ਦੌਰਾ ਕੀਤਾ, ਤਾਂ…