ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ

ਚੰਡੀਗੜ੍ਹ, 2 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ। ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ…

ਪੰਜਾਬ ਸਰਕਾਰ ਵੱਲੋ ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ

ਭੈਣੀ ਸਾਹਿਬ (ਲੁਧਿਆਣਾ), 2 ਫਰਵਰੀ (000) – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਞਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਨਾਮਧਾਰੀ ਸੰਪਰਦਾ ਦੇ ਸੰਸਥਾਪਕ ਸਤਿਗੁਰੂ ਰਾਮ ਸਿੰਘ ਜੀ ਨੇ ਆਜ਼ਾਦੀ ਸੰਗਰਾਮ ਵਿੱਚ…

ਜਲੰਧਰ ਦਿਹਾਤੀ ਪੁਲਿਸ ਵਲੋਂ ਅੰਤਰ-ਜ਼ਿਲ੍ਹਾ ਵਾਹਨ ਚੋਰੀ ਗਿਰੋਹ ਦਾ ਪਰਦਾਫਾਸ਼

ਜਲੰਧਰ, 2 ਫਰਵਰੀ : ਸੰਗਠਿਤ ਵਾਹਨ ਚੋਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਦੇ ਸਿਟੀ ਨਕੋਦਰ ਪੁਲਿਸ ਸਟੇਸ਼ਨ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਲਗਭਗ 4 ਲੱਖ…

ਜਲੰਧਰ ਦਿਹਾਤੀ ਪੁਲਿਸ ਵਲੋਂ ਬਸੰਤ ‘ਤੇ ਚਾਈਨਾ ਡੋਰ  ਖਿਲਾਫ ਸਖ਼ਤ ਚੇਤਾਵਨੀ

ਜਲੰਧਰ, 1 ਫਰਵਰੀ : ਬਸੰਤ ਪੰਚਮੀ ਤੋਂ ਪਹਿਲਾਂ ਜਲੰਧਰ ਦਿਹਾਤੀ ਪੁਲਿਸ ਨੇ ਚੀਨੀ ਡੋਰ (ਸਿੰਥੈਟਿਕ ਮਾਂਝਾ) ਦੀ ਵਰਤੋਂ ਕਰਨ ਜਾਂ ਵੇਚਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ…

ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ

ਫਾਜ਼ਿਲਕਾ 1 ਫਰਵਰੀ 2025…. ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਨਰ ਫਾਜਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਨਗਰ ਨਿਗਮ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ’ਚ ਦਾਅਵੇ ਇਤਰਾਜ਼ 10 ਮਾਰਚ ਤੱਕ ਪ੍ਰਾਪਤ ਕੀਤੇ ਜਾਣਗੇ-ਡਿਪਟੀ ਕਮਿਸ਼ਨਰ

ਮਾਨਸਾ, 01 ਫਰਵਰੀ:ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਲਈ ਪਹਿਲਾਂ ਜਾਰੀ ਸਮਾਂ ਸਾਰਣੀ ਵਿਚ ਸੋਧ ਕੀਤੀ ਗਈ ਹੈ। ਇਹ…

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡਾਇਟ ਅਹਿਮਦਪੁਰ ਵਿਖੇ ਕਾਵਿ ਸਿਰਜਣ ਕਾਰਜਸ਼ਾਲਾ ਆਯੋਜਿਤ

ਬੁਢਲਾਡਾ, ਮਾਨਸਾ, 01 ਫਰਵਰੀ:ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ੍ਰ. ਜਸਵੰਤ ਸਿੰਘ ਜ਼ਫ਼ਰ ਦੀ ਰਹਿਨੁਮਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮਾਨਸਾ ਵੱਲੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ, ਅਹਿਮਦਪੁਰ ਵਿਖੇ ਕਾਵਿ ਸਿਰਜਣ ਕਾਰਜਸ਼ਾਲਾ…

ਭਾਸ਼ਾ ਵਿਭਾਗ ਵੱਲੋਂ ਨਵੀਂ ਦਿੱਲੀ ਦੇ ਪੰਜਾਬ ਭਵਨ ਵਿੱਚ 20 ਹੋਰ ਦਾਨਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ

ਪਟਿਆਲਾ 1 ਫਰਵਰੀਭਾਸ਼ਾ ਵਿਭਾਗ, ਪੰਜਾਬ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੇਵਲ ਸਿਧਾਂਤਕ ਤੌਰ ‘ਤੇ ਕਾਰਜ ਨਹੀਂ ਕਰਦਾ ਸਗੋਂ ਇਸ ਦੀ ਵਿਹਾਰਕਤਾ ਇਸ ਤੋਂ ਵੀ ਕਿਤੇ ਜ਼ਿਆਦਾ ਹੈ। ਇਸ ਲੜੀ ਵਿਚ…

1994 ਬੈਚ ਦੇ ਯੂ.ਪੀ.ਐਸ.ਸੀ. ਟਾਪਰ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 1 ਫਰਵਰੀ:ਅੱਜ ਇੱਥੇ ਸੈਕਟਰ-68 ਸਥਿਤ ਵਣ ਕੰਪਲੈਕਸ ਵਿਖੇ ਸਾਲ 1994 ਬੈਚ ਦੇ ਭਾਰਤੀ ਜੰਗਲਾਤ ਸੇਵਾ, ਸ੍ਰੀ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ, ਪੰਜਾਬ (ਪੀ.ਸੀ.ਸੀ.ਐਫ., ਐਚ.ਓ.ਐਫ.ਐਫ) ਦੇ ਮੁਖੀ ਵਜੋਂ ਅਹੁਦਾ…

ਸੜਕ ਸੁਰੱਖਿਆ: ਵਾਹਨਾਂ ਦੀ ਚੈਕਿੰਗ, ਵਾਹਨ ਚਾਲਕਾਂ ਨੂੰ ਕੀਤਾ ਜਾਗਰੂਕ

ਬਰਨਾਲਾ, 1 ਫਰਵਰੀ ਰਿਜਨਲ ਟਰਾਂਸਪੋਰਟ ਅਫ਼ਸਰ ਬਰਨਾਲਾ ਸ੍ਰੀ ਕਰਨਬੀਰ ਸਿੰਘ ਸ਼ੀਨਾ ਦੀ ਅਗਵਾਈ ਹੇਠ ਸੜਕ ਸੁਰੱਖਿਆ ਗਤੀਵਿਧੀਆਂ ਕਰਾਈਆਂ ਗਈਆਂ। ਇਸ ਤਹਿਤ ਵੱਖ ਵੱਖ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ। ਇਸ…