7000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 1 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ…