ਪੰਜਾਬ ਸਰਕਾਰ ਨੇ ਸ਼ਹੀਦਾਂ ਅਤੇ ਦਿਵਿਆਂਗ ਸੈਨਿਕਾਂ ਦੇ ਆਸ਼ਰਿਤਾਂ ਨੂੰ 10.97 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਵੰਡੀ: ਮੋਹਿੰਦਰ ਭਗਤ

ਚੰਡੀਗੜ੍ਹ, 25 ਫਰਵਰੀ: ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਸੇਵਾ ਕਰਦਿਆਂ…

30,000 ਰੁਪਏ ਰਿਸ਼ਵਤ ਲੈਂਦਾ ਸਿਵਲ ਹਸਪਤਾਲ ਦਾ ਵਾਰਡ ਅਟੈਂਡੈਂਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 25 ਫਰਵਰੀ, 2025: ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਸਰਜਨ, ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਵਾਰਡ ਅਟੈਂਡੈਂਟ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੀ…

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦਾ ਖਰੜਾ ਰੱਦ

ਚੰਡੀਗੜ੍ਹ, 25 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਕਿਸਾਨ ਵਿਰੋਧੀ ਦੱਸਦਿਆਂ ਰੱਦ ਕਰ ਦਿੱਤਾ…

ਪੰਜਾਬ ਵਿਧਾਨ ਸਭਾ ਵੱਲੋਂ ‘ਪੰਜਾਬ ਵਾਟਰ ਰਿਸੋਰਸਿਸ (ਮੈਨੇਜਮੈਂਟ ਐਂਡ ਰੈਗੂਲੇਸ਼ਨ) ਸੋਧ ਬਿੱਲ, 2025’ ਪਾਸ

ਚੰਡੀਗੜ੍ਹ, 25 ਫਰਵਰੀ:ਪੰਜਾਬ ਵਿਧਾਨ ਸਭਾ ਵੱਲੋਂ ਅੱਜ ‘ਪੰਜਾਬ ਵਾਟਰ ਰਿਸੋਰਸਿਸ (ਮੈਨੇਜਮੈਂਟ ਐਂਡ ਰੈਗੂਲੇਸ਼ਨ) ਸੋਧ ਬਿੱਲ, 2025’ ਪਾਸ ਕਰ ਦਿੱਤਾ ਗਿਆ ਹੈ। ਇਹ ਬਿੱਲ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ…

ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਮੋਦੀ ਸਰਕਾਰ ’ਤੇ ਵਰ੍ਹੇ ਮੁੱਖ ਮੰਤਰੀ

ਚੰਡੀਗੜ੍ਹ, 25 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਅਤੇ…

ਵੱਖ-ਵੱਖ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਨੂੰ ਅਪੀਲ, ਸ਼ੰਭੂ ਸਰਹੱਦ ਤੋਂ ਆਵਾਜਾਈ ਖੋਲ੍ਹਣ ਲਈ ਦਖਲ ਦੇਣ ਦੀ ਮੰਗ ਕੀਤੀ

ਚੰਡੀਗੜ੍ਹ, 25 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਵਾਸਤੇ ਸੂਬਾ ਸਰਕਾਰ…

ਅਮਨ ਅਰੋੜਾ ਨੇ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਨੇਤਾ ਨੂੰ ਕਰੜੇ ਹੱਥੀਂ ਲਿਆ: ਬੇਬੁਨਿਆਦ ਦੋਸ਼ਾਂ ਨਾਲ ਲੋਕਾਂ ਦਾ ਭਰੋਸਾ ਟੁੱਟਦਾ

ਚੰਡੀਗੜ੍ਹ, 25 ਫਰਵਰੀ: ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਕਾਂਗਰਸ ‘ਤੇ ਵਰ੍ਹਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ.) ਪ੍ਰਤਾਪ…

ਐਸ.ਡੀ.ਐਮ ਅਮਨਪਾਲ ਸਿੰਘ ਵਲੋਂ ਗੋਰਾਇਆਂ ਦੇ ਸਬ ਰਜਿਸਟਰਾਰ ਦਫਤਰ ਦੀ ਅਚਨਚੇਤ ਚੈਕਿੰਗ

ਜਲੰਧਰ, 25 ਫਰਵਰੀ : ਐਸ.ਡੀ.ਐਮ ਫਿਲੌਰ ਅਮਨਪਾਲ ਸਿੰਘ ਵਲੋਂ ਸਬ ਰਜਿਸਟਰਾਰ ਦਫ਼ਤਰ ਗੋਰਾਇਆਂ ਦੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਕਮਲਜੀਤ ਸਿੰਘ ਨਾਇਬ ਤਹਿਸੀਲਦਾਰ ਗੋਰਾਇਆਂ ਵੱਲੋਂ ਰਜਿਸਟਰੇਸ਼ਨ ਦਾ…

ਹੁਸ਼ਿਆਰਪੁਰ ਨੇਚਰ ਫੈਸਟ-2025: ਕੁਦਰਤ, ਸਾਹਸ ਅਤੇ ਸੱਭਿਆਚਾਰ ਦਾ ਇੱਕ ਸ਼ਾਨਦਾਰ ਸਮਾਪਨ

ਹੁਸ਼ਿਆਰਪੁਰ, 25 ਫਰਵਰੀ: ਪੰਜ ਰੋਜ਼ਾ ਹੁਸ਼ਿਆਰਪੁਰ ਨੇਚਰ ਫੈਸਟ-2025 ਇੱਕ ਅਭੁੱਲ ਤਜਰਬੇ ਨਾਲ ਸਮਾਪਤ ਹੋਇਆ ਜਿਸ ਵਿੱਚ ਕੁਦਰਤ ਪ੍ਰੇਮੀਆਂ, ਸੈਲਾਨੀਆਂ ਅਤੇ ਸਥਾਨਕ ਲੋਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਹ ਫੈਸਟ ਨਾ…

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇਗੀ ਮੁਹਿੰਮ

ਚੰਡੀਗੜ੍ਹ, 24 ਫਰਵਰੀ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਵੱਡੀ…