ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ; ਡਿਪਟੀ ਕਮਿਸ਼ਨਰ ਨੇ ਸਬ ਰਜਿਸਟਰਾਰ ਦਫ਼ਤਰ ਦੀ ਕੀਤੀ ਅਚਨਚੇਤ ਚੈਕਿੰਗ

ਜਲੰਧਰ, 24 ਫਰਵਰੀ : ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਜ਼ਮੀਨ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਣ ਅਤੇ ਨਿਰਵਿਘਨ ਪ੍ਰਾਪਰਟੀ ਰਜਿਸਟ੍ਰੇਸ਼ਨ…

ਸੀਆਈਏ ਸਟਾਫ ਜਲੰਧਰ ਦਿਹਾਤੀ ਵਲੋਂ 150 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਜਲੰਧਰ 24 ਫਰਵਰੀ : ਸੀਆਈਏ ਸਟਾਫ ਜਲੰਧਰ ਦਿਹਾਤੀ ਨੇ 150 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀ ਦੀ ਪਛਾਣ ਸੂਰਜ ਸ਼ਰਮਾ ਪੁੱਤਰ ਅਸ਼ਵਨੀ ਸ਼ਰਮਾ…

ਡਿਪਟੀ ਕਮਿਸ਼ਨਰ ਵੱਲੋਂ ਆਨਲਾਈਨ ਇਲੈਕਸ਼ਨ ਕੁਇੱਜ਼ ’ਚ ਜ਼ਿਲ੍ਹੇ ֹ’ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ

ਜਲੰਧਰ, 24 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਪੰਜਾਬ ਇਲੈਕਸ਼ਨ ਕੁਇੱਜ਼-2025 ਸਬੰਧੀ ਕਰਵਾਏ ਗਏ ਆਨਲਾਈਨ ਮੁਕਾਬਲੇ ਵਿੱਚ ਜ਼ਿਲ੍ਹਾ ਜਲੰਧਰ ’ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ…

ਪੁਲਿਸ ਮੁਲਾਜ਼ਮਾਂ ਲਈ 10,000 ਰੁਪਏ ਰਿਸ਼ਵਤ ਲੈਣ ਵਾਲਾ ਇੱਕ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 24 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਝਾੜੋਂ ਦੇ ਵਸਨੀਕ ਇੱਕ ਆਮ ਵਿਅਕਤੀ ਹਰਪ੍ਰੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ…

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸ਼ਾਮ ਸਮੇਂ ਸੰਗਰੂਰ ਤਹਿਸੀਲ ਦੀ ਅਚਨਚੇਤ ਚੈਕਿੰਗ 

ਸੰਗਰੂਰ, 24 ਫਰਵਰੀ- ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਅੱਜ ਸ਼ਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਤਹਿਸੀਲ ਸੰਗਰੂਰ ਵਿੱਚ ਅਚਨਚੇਤ ਚੈਕਿੰਗ ਕੀਤੀ ਅਤੇ ਮਾਲ ਵਿਭਾਗ ਨਾਲ ਸੰਬੰਧਿਤ ਰਜਿਸਟਰੇਸ਼ਨ ਪ੍ਰਕਿਰਿਆ ਅਤੇ…

ਸਹਾਇਕ ਕਮਿਸ਼ਨਰ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ ਅਧੀਨ ਜਿਲ੍ਹਾ ਪੱਧਰੀ ਕਮੇਟੀ ਦੇ ਕਾਰਜ਼ਾਂ ਦੀ ਸਮੀਖਿਆ

ਮਾਲੇਰਕੋਟਲਾ 24 ਫਰਵਰੀ : ਡਿਪਟੀ ਕਮਿਸ਼ਨਰ ਡਾ ਪੱਲਵੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ…

ਸਿਹਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਧਾਉਣ ਲਈ 10 ਨਵੀਆਂ ਮੋਬਾਈਲ ਮੈਡੀਕਲ ਯੂਨਿਟਾਂ ਲਾਂਚ

ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੇਂਡੂ ਅਤੇ ਪਛੜੇ ਖੇਤਰਾਂ ਵਿੱਚ ਸਿਹਤ ਸੰਭਾਲ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ…

ਸੈਰ ਸਪਾਟੇ ਦੀ ਨਜ਼ਰੀਏ ਤੋਂ ਹੁਸ਼ਿਆਰਪੁਰ ’ਚ ਅਸੀਮ ਸੰਭਾਵਨਾਵਾਂ : ਕੋਮਲ ਮਿੱਤਲ

ਹੁਸ਼ਿਆਰਪੁਰ, 24 ਫਰਵਰੀ: ਹੁਸ਼ਿਆਰਪੁਰ ਜ਼ਿਲ੍ਹੇ ਨੂੰ ਸੈਰ ਸਪਾਟੇ ਦੇ ਨਵੇਂ ਆਯਾਮ ਦੇਣ ਦੇ ਉਦੇਸ਼ ਨਾਲ ਕਰਵਾਏ ਗਏ ਹੁਸ਼ਿਆਰਪੁਰ ਨੇਚਰ ਫੈਸਟ-2025 ਦਾ ਦਿਨ ਵਿਸ਼ੇਸ਼ ਰੋਮਾਂਚਕ ਰਿਹਾ। ਅੱਜ ਵਣ ਪਾਲ ਨਾਰਥ ਸਰਕਲ…

ਪੰਜਾਬ ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ

ਚੰਡੀਗੜ੍ਹ, 24 ਫਰਵਰੀ: ਸੂਬੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਕਰਨ ਦੇ ਮੱਦੇਨਜ਼ਰ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਰਾਸ਼ਟਰੀ ਰੋਗ ਰੋਕਥਾਮ ਕੇਂਦਰ (ਐਨ.ਸੀ.ਡੀ.ਸੀ.), ਨਵੀਂ ਦਿੱਲੀ ਨਾਲ…

ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਰੋਗਾਂ ਦੀ ਜਾਂਚ ਲਈ 40 ਦਿਨਾਂ ਮੁਹਿੰਮ ਜਾਰੀ

ਮਾਨਸਾ, 24 ਫਰਵਰੀ:ਸਿਵਲ ਸਰਜਨ, ਡਾ. ਅਰਵਿੰਦਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਿੰਦਰ ਸਿੰਗਲਾ ਦੀ ਅਗਵਾਈ ਵਿਚ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵੱਲੋਂ ਗੈਰ ਸੰਚਾਰੀ ਰੋਗਾਂ ਦੀ 40…