ਐਨ.ਆਰ.ਆਈ. ਪੰਜਾਬੀਆਂ ਨੇ ਐਨ.ਆਰ.ਆਈ. ਮਿਲਣੀਆਂ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ
ਚੰਡੀਗੜ੍ਹ 23 ਫਰਵਰੀ 2025: ਰਾਜ ਸਰਕਾਰ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਔਨਲਾਈਨ ਐਨ.ਆਰ.ਆਈ. ਮਿਲਣੀਆਂ ਪ੍ਰੋਗਰਾਮ ਸ਼ੁਰੂ ਕੀਤੇ ਹਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ…