ਪਟਿਆਲਾ 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ...
Month: March 2025
ਰੂਪਨਗਰ, 29 ਮਾਰਚ: ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ, ਰੂਪਨਗਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ...
ਬਟਾਲਾ, 29 ਮਾਰਚ ( ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ...
ਹੁਸ਼ਿਆਰਪੁਰ, 29 ਮਾਰਚ: ਪੰਜਾਬ ਸਰਕਾਰ ਵੱਲੋਂ ਇੱਕ ਮਾਰਚ ਤੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਜ਼ਿਲੇ...
ਘਨੌਰੀ ਕਲਾਂ (ਸੰਗਰੂਰ), 29 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ...
ਫ਼ਰੀਦਕੋਟ, 29 ਮਾਰਚ ( ) :- ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਸਿਵਲ ਹਸਤਪਾਲ ਫ਼ਰੀਦਕੋਟ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਿਜ਼...
ਬੱਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ, 29 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ਸਦਕਾ ਅੱਜ...
ਰੂਪਨਗਰ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਸਮੱਗਲਰਾਂ...
ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ
ਚੰਡੀਗੜ੍ਹ, 29 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ...
ਗੁਰਦਾਸਪੁਰ, 29 ਮਾਰਚ ( ) – ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ...
ਪਟਿਆਲਾ, 29 ਮਾਰਚ:ਪਟਿਆਲਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਭਰ ‘ਚ 23 ਥਾਵਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ...
ਬਟਾਲਾ/ਚੰਡੀਗੜ੍ਹ, 29 ਮਾਰਚ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਬਟਾਲਾ...
ਮਾਲੇਰਕੋਟਲਾ 29 ਮਾਰਚ: ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਨਿਗਰਾਨੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਕਪਤਾਨ ਪੁਲਿਸ ਇੰਨਵੈਸਟੀਗੇਸਨ ਵੈਭਵ ਸਹਿਗਲ ਦੀ ਦੇਖ-ਰੇਖ ਹੇਠ ਸਬ-ਡਵੀਜਨ ਅਹਿਮਦਗੜ੍ਹ ਅਤੇ ਸਬ-ਡਵੀਜਨ ਮਾਲੇਰਕੋਟਲਾ ਵਿਖੇ ਸਮੂਹ ਗਜਟਿਡ ਅਫਸਰਾਨ ਅਤੇ ਮੁੱਖ ਅਫਸਰਾਨ ਸਮੇਤ ਭਾਰੀ ਪੁਲਿਸ ਫੋਰਸ ਵਲੋਂ “ਕਾਰਡਨ ਐਂਡ ਸਰਚ ਆਪਰੇਸਨ” ਕੀਤਾ ਗਿਆ, ਇਸ ਕਾਰਵਾਈ ਦੌਰਾਨ ਮਾੜੇ ਅਨਸਰਾਂ/ਸ਼ੱਕੀ ਨਸ਼ਾਂ ਤਸਕਰਾਂ ਅਤੇ ਨਸ਼ਾਂ ਤਸਕਰੀ ਦੇ ਕੇਸਾਂ ਵਿੱਚ ਜਮਾਨਤ ਤੇ ਆਏ ਦੋਸ਼ੀਆਂ ਦੇ ਘਰਾਂ ਵਿੱਚ ਸਰਚ/ਰੇਡ ਕੀਤੀ ਗਈ । ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਓਪਰੇਸ਼ਨ ਦੌਰਾਨ ਮੁਹੱਲਾ ਭੂਮਸੀ ਵਿੱਚ ਖਾਸ ਤੌਰ ਆਮ ਪਬਲਿਕ ਦੀ ਮਦਦ ਨਾਲ ਚੈਕਿੰਗ ਕੀਤੀ ਗਈ, ਇਸ ਆਪਰੇਸ਼ਨ ਦੌਰਾਨ ਮਾਲੇਰਕੋਟਲਾ ਸ਼ਹਿਰ ਦੇ ਨਿਵਾਸ਼ੀਆ ਵੱਲੋਂ ਜਿਲ੍ਹਾ ਮਾਲੇਰਕੋਟਲਾ ਪੁਲਿਸ ਨੂੰ ਭਰਭੂਰ ਸਾਥ ਦਿੱਤਾ ਗਿਆ ਅਤੇ ਪੰਜਾਬ ਪੁਲਿਸ ਦੇ ਕੰਮ ਦੀ ਸਲਾਘਾ ਕੀਤੀ ਗਈ, ਇਸ ਤੋਂ ਇਲਾਵਾ ਇਸ ਆਪਰੇਸਨ ਦੌਰਾਨ ਕਈ ਸੱਕੀ ਵਿਅਕਤੀਆਂ ਨੂੰ ਰਾਊਡ ਅੱਪ ਕੀਤਾ ਗਿਆ ਹੈ, ਜਿੰਨਾ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ । ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਓਪਰੇਸਨ ਦਾ ਮੁੱਖ ਉਦੇਸ ਨਸ਼ਿਆਂ ਦੀ ਰੋਕਥਾਮ, ਮਾੜੇ ਅਨਸ਼ਰਾਂ ਨੂੰ ਕਾਬੂ ਕਰਨ ਅਤੇ ਆਮ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾਂ ਪੈਦਾ ਕਰਨਾ ਹੈ ਅਤੇ ਭਵਿੱਖ ਵਿੱਚ ਵੀ ਮਾੜੇ ਅਨਸਰਾਂ ਅਤੇ ਨਸ਼ਾਂ ਤਸਕਰਾਂ ਨੂੰ ਗ੍ਰਿਫਤਾਰ ਕਰਨ ਲਈ ਅਜਿਹੀਆਂ ਕੋਸ਼ਿਸ਼ਾਂ ਕੀਤੀਆ ਜਾਣਗੀਆਂ, ਤਾਂ ਜੋ ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਦਿਸਾ ਨਿਰਦੇਸਾਂ ਅਨੁਸਾਰ ਜਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।
ਹੁਸ਼ਿਆਰਪੁਰ, 29 ਮਾਰਚ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ...
ਚੰਡੀਗੜ੍ਹ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਪਣੇ...
ਫ਼ਰੀਦਕੋਟ 28 ਮਾਰਚ () ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ, ਚੰਗੀ ਸੇਧ ਦੇਣ ਅਤੇ ਨਸ਼ਿਆਂ ਦਾ ਖਾਤਮਾ ਕਰਨ ਦੇ ਲਈ “ਯੁੱਧ ਨਸ਼ਿਆ ਵਿਰੁੱਧ ਮੁਹਿੰਮ” ਤਹਿਤ ਜਿਲ੍ਹਾ ਫ਼ਰੀਦਕੌਟ ਦੇ ਸਰਕਾਰੀ ਹਾਈ ਸਕੂਲ ਪਿੰਡ ਖਾਰਾ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਗਿਆ । ਇਸ ਦੇ ਨਾਲ ਹੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਦੇ ਨੁੰਮਾਇਦਿਆਂ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਵਿਖੇ ਓਟ ਸੈਂਟਰ ਵਿਖੇ ਮੌਜੂਦ ਮਰੀਜਾਂ ਨੂੰ ਸਕਿੱਲ ਕੋਰਸਾਂ ਦੀ ਮਹੱਤਤਾ ਦੱਸਦੇ ਹੋਏ ਕਾਊਂਸਲਿੰਗ ਕਰਕੇ ਉਨ੍ਹਾਂ ਦੀ ਰੁੱਚੀ ਦੇ ਆਧਾਰ ਤੇ ਰਜਿਸਟਰ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਕੋਈ ਵੀ ਹੱਥੀ ਹੁਨਰ ਸਿੱਖ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਹੋਰ ਵੀ ਵਧੀਆ ਤਰੀਕੇ ਨਾਲ ਕਰ ਸਕਣ। ਇਸ ਤੋਂ...
ਅਮਰਗੜ੍ਹ/ਮਾਲੇਰਕੋਟਲਾ 28 ਮਾਰਚ: ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼ ਗਰਗ ਨੇ ਸ਼ਹਿਰ ’ਚ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਇਹਤਿਆਤ ਵਰਤਣ ਦੀ ਜ਼ਰੂਰਤ ਤੇ ਜੋਰ ਦਿੱਤਾ। ਉਨ੍ਹਾਂ ਨਗਰ ਪੰਚਾਇਤ ਅਮਰਗੜ੍ਹ ਦੇ ਅਧਿਕਾਰੀਆਂ...
ਸ੍ਰੀ ਮੁਕਤਸਰ ਸਾਹਿਬ, 28 ਮਾਰਚ ਜਿ਼ਲ੍ਹੇ ਦੇ ਵੱਖ—ਵੱਖ ਪਿੰਡਾਂ ਵਿੱਚ ਬਣਨ ਵਾਲੇ ਖੇਡ ਗਰਾਊਂਡ, ਪਾਰਕ ਅਤੇ ਛੱਪੜਾਂ...
ਫ਼ਤਹਿਗੜ੍ਹ ਸਾਹਿਬ, 28 ਮਾਰਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ...
ਚੰਡੀਗੜ੍ਹ, 28 ਮਾਰਚ: ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ।...