ਕਿਸਾਨ ਵੀਰ ਝੋਨੇ ਅਤੇ ਨਰਮੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਰਤੋਂ ਨਾ ਕਰਨ – ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ 30 ਮਾਰਚ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾਂ ਨਿਰਦੇਸ਼ ਅਨੁਸਾਰ ਇਸ ਵਾਰ ਝੋਨੇ ਅਤੇ ਨਰਮੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਤੇ ਰੋਕ ਲਗਾਉਣ ਅਤੇ ਬਣਦੀ…

ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਲੰਪੀ ਸਕਿੰਨ ਬਿਮਾਰੀ ਤੋਂ ਬਚਾਓ ਲਈ 450 ਪਸ਼ੂਆਂ ਦਾ ਕੀਤਾ ਜਾ ਚੁੱਕਾ ਹੈ ਟੀਕਾਕਰਨ

ਸ੍ਰੀ ਮੁਕਤਸਰ ਸਾਹਿਬ, 30 ਮਾਰਚ ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਸ੍ਰੀ ਮੁਕਤਸਰ ਸਾਹਿਬ ਡਾ. ਗੁਰਦਿੱਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਵੱਲੋਂ…

ਪ੍ਰੋਗਰਾਮ ‘ਆਰੰਭ’ – ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਮਾਪਿਆਂ ਨੂੰ ਸ਼ਾਮਲ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ:- ਡਾ. ਬਲਜੀਤ ਕੌਰ

ਚੰਡੀਗੜ੍ਹ, 30 ਮਾਰਚ:ਪੰਜਾਬ ਸਰਕਾਰ ਵੱਲੋਂ ‘ਆਰੰਭ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ ਕਿ ਇੱਕ ਨਵੀਨਤਮ ਪਹਿਲਕਦਮੀ ਹੈ ਜਿਸਦਾ ਉਦੇਸ਼ ਮਾਪਿਆਂ ਨੂੰ ਸਰਲ, ਖੇਡ-ਅਧਾਰਤ ਗਤੀਵਿਧੀਆਂ ਰਾਹੀਂ ਆਪਣੇ ਬੱਚਿਆਂ ਦੀ…

ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਫੈਂਸਿੰਗ ਕੋਰਟ ਲਈ ਪਿੰਡ ਰਾਣਵਾਂ ਦੀ ਪੰਚਾਇਤ ਨੂੰ 20 ਲੱਖ ਰੁਪਏ ਦਿੱਤੇ

ਖਮਾਣੋਂ/ਫ਼ਤਹਿਗੜ੍ਹ ਸਾਹਿਬ, 30 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ…

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ, 30 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ…

ਰੂਪਨਗਰ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 29 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ 

ਰੂਪਨਗਰ, 30 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ…

ਸਪੀਕਰ ਨੇ ਪਿੰਡ ਸੰਧਵਾਂ ਦੇ ਸਲਾਈ ਸੈਂਟਰ ਵਿਖੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

ਕੋਟਕਪੂਰਾ 30 ਮਾਰਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਪਿੰਡ ਸੰਧਵਾਂ ਵਿਖੇ ਚੱਲ ਰਹੇ ਸਲਾਈ ਸੈਂਟਰ ਵਿਖੇ ਸਿਲਾਈ ਦੀ ਸਿਖਲਾਈ ਪ੍ਰਾਪਤ ਕਰ ਰਹੀਆਂ 23 ਲੜਕੀਆਂ…

ਖੇਤੀਬਾੜੀ ਖੇਤਰ ਵਿੱਚ ਮਿੱਟੀ ਤੇ ਪਾਣੀ ਦੀ ਸੰਭਾਲ ਸਬੰਧੀ ਪਹਿਲਕਦਮੀਆਂ ਦੀ ਮਜ਼ਬੂਤੀ ਲਈ ਪੰਜਾਬ ਤੇ ਕੈਲੀਫੋਰਨੀਆ ਨੇ ਹੱਥ ਮਿਲਾਇਆ

ਚੰਡੀਗੜ੍ਹ, 29 ਮਾਰਚ: ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਰੱਖੀ ਗਈ ਉੱਚ-ਪੱਧਰੀ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਮਿੱਟੀ…

ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਦੇ ਤਿੰਨ ਵਿਦਿਆਰਥੀਆਂ ਨੇ ਨਵੋਦਿਆਂ ਦਾਖਲਾ ਪ੍ਰੀਖਿਆ ਕੀਤੀ  ਪਾਸ

ਫਾਜਿਲਕਾ 29 ਮਾਰਚਪਿਛਲੇ ਦਿਨੀ ਨਵੋਦਿਆ ਸੰਮਤੀ ਵੱਲੋ ਸੂਬੇ ਦੇ ਸਕੂਲਾਂ ਦੇ ਪੰਜਵੀਂ ਪਾਸ ਕਰ ਚੁੱਕੇ ਵਿਦਿਆਰਥੀਆਂ ਦੀ ਕਲਾਸ ਛੇਵੀਂ ਵਿੱਚ ਦਾਖਲੇ ਲਈ ਪੂਰੇ ਪੰਜਾਬ ਵਿੱਚ ਦਾਖਲਾ ਪ੍ਰੀਖਿਆ ਲਈ ਗਈ ਸੀ।ਜਿਲ੍ਹਾ…

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 29 ਮਾਰਚ ( ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਦੂਰ-ਅੰਦੇਸ਼ੀ ਸੋਚ ਸਦਕਾ ਅੱਜ ਸੂਬੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ, ਜਿਸ ਸਦਕਾ ਅੱਜ…