ਮੰਡੀ ਗੋਬਿੰਦਗੜ੍ਹ ਵਿਖੇ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ
ਚੰਡੀਗੜ੍ਹ/ ਮੰਡੀ ਗੋਬਿੰਦਗੜ੍ਹ (ਫ਼ਤਹਿਗੜ੍ਹ ਸਾਹਿਬ), 5 ਮਾਰਚ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ…