ਜਲਾਲਾਬਾਦ ਹਲਕੇ ਦੇ ਕਿਸਾਨਾਂ ਨੂੰ 28 ਕਰੋੜ ਦਾ ਤੋਹਫਾ, ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਇੱਕ ਨਹਿਰ ਦਾ ਕੀਤਾ ਉਦਘਾਟਨ ਤੇ ਇੱਕ ਦਾ ਰੱਖਿਆ ਨੀਂਹ ਪੱਥਰ
ਚੰਡੀਗੜ੍ਹ/ਜਲਾਲਾਬਾਦ, 4 ਮਾਰਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਕਿਸਾਨਾਂ ਨੂੰ ਅੱਜ 28 ਕਰੋੜ ਦਾ ਤੋਹਫਾ ਦਿੰਦਿਆਂ ਜਲ ਸਰੋਤ…