ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ
ਚੰਡੀਗੜ੍ਹ: 04 ਮਾਰਚ 2025 – ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਉਰੋ ਨੇ ਪਟਵਾਰੀ ਅਮਨਦੀਪ ਸਿੰਘ, ਮਾਲ ਹਲਕਾ ਬੋਹਾ, ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ ਨੂੰ…