ਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ ‘ਤੇ ਪਾਬੰਦੀ ਲਗਾਓ: ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲ

ਚੰਡੀਗੜ੍ਹ, 3 ਮਾਰਚ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਦੇ ਦਖ਼ਲ ਦੀ ਮੰਗ ਕੀਤੀ ਹੈ ਕਿ ਉਹ ਇੱਕ ਕਾਨੂੰਨ ਬਣਾ ਕੇ ਸਫਾਈ…

ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਪ੍ਰਾਰਥੀਆਂ 12 ਮਾਰਚ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ

ਮਲੇਰਕੋਟਲਾ, 03 ਮਾਰਚਭਾਰਤ ਸਰਕਾਰ ਦੇ ਮੰਤਰਾਲੇ ਕਾਰਪੋਰੇਟ ਅਫੇਅਰਜ਼ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੇ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਉਪਲਬਧ ਕਰਵਾਉਣ ਅਤੇ ਉਨ੍ਹਾਂ ਦੀ ਸ਼ਖਸ਼ੀਅਤ ਵਿੱਚ ਹੁਨਰ ਵਿਕਾਸ ਲਈ ਇੱਕ ਵਿਸ਼ੇਸ਼…

ਹਲਕਾ ਘਨੌਰ ਚ ਗੜੇਮਾਰੀ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਜਲਦ ਮਿਲੇਗਾ ਮੁਆਵਜ਼ਾ: ਵਿਧਾਇਕ ਗੁਰਲਾਲ ਘਨੌਰ

ਘਨੌਰ,3 ਮਾਰਚ: ਪਿਛਲੇ ਦਿਨੀਂ ਹੋਈ ਗੜ੍ਹੇਮਾਰੀ, ਮੀਂਹ ਅਤੇ ਹਨੇਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਨਿਰੀਖਣ ਕਰਨ ਲਈ ਹਲਕਾ ਘਨੌਰ ਵਿਧਾਇਕ ਗੁਰਲਾਲ ਘਨੌਰ ਨੇ ਐਸ ਡੀ ਐਮ ਰਾਜਪੁਰਾ ਅਵਿਕੇਸ਼ ਗੁਪਤਾ,…

ਰੂਪਨਗਰ ਪੁਲਿਸ ਨੇ 17 ਨਸ਼ੀਲੇ ਟੀਕੇ ਕੀਤੇ ਬਰਾਮਦ, ਦੋਸ਼ੀ ਗ੍ਰਿਫ਼ਤਾਰ

ਰੂਪਨਗਰ, 3 ਮਾਰਚ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ…

ਜ਼ਿਲ੍ਹਾ ਪ੍ਰਸ਼ਾਸਨ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 11 ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ

ਗੁਰਦਾਸਪੁਰ, 03 ਮਾਰਚ ( ) – ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ…

ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ 4 ਮਾਰਚ ਨੂੰ ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਲੋਕਲ ਛੁੱਟੀ ਦਾ ਐਲਾਨ

ਗੁਰਦਾਸਪੁਰ, 3 ਮਾਰਚ ( ) – ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ…

ਪ੍ਰੇਮ ਕੁਮਾਰ ਮਿੱਤਲ ਨੇ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆ

ਰੂਪਨਗਰ, 3 ਮਾਰਚ: ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਅੱਜ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆ। ਸਿੱਖਿਆ ਵਿਭਾਗ ਦੇ ਸਮੂਹ ਸਟਾਫ ਵਲੋਂ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਦੇ ਹੋਏ ਜੀ ਆਇਆਂ…

ਜਿ਼ਲ੍ਹਾ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਲਈ ਕਿੱਤਾ ਮੁੱਖੀ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ ਅਤੇ ਜੇਲ੍ਹ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ 3 ਮਾਰਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਦੀਆਂ ਹਦਾਇਤਾਂ ਅਨੁਸਾਰ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਮਾਣਯੋਗ…

ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਚੰਡੀਗੜ੍ਹ, 03 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ…

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮਾਸਟਰਮਾਈਂਡ  ਗ੍ਰਿਫ਼ਤਾਰ

ਚੰਡੀਗੜ੍ਹ, 3 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਾਈਬਰ ਕ੍ਰਾਈਮ ਵਿਰੁੱਧ ਚੱਲ ਰਹੀ ਕਾਰਵਾਈ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੰਜਾਬ ਸਰਕਾਰ ਦੇ ਮਾਈਨਿੰਗ…