ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 3 ਮਾਰਚ ( ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ…