ਪਟਿਆਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ’ਚ ਉਤਸ਼ਾਹ ਨਾਲ ਮਾਪਿਆਂ ਨੇ ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕੀਤੀ

ਪਟਿਆਲਾ 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲ ’ਚ ਹੋਈ ਮਾਪੇ ਅਧਿਆਪਕ…

ਰੂਪਨਗਰ ਜ਼ਿਲ੍ਹੇ ਨੇ ਸਾਲਾਨਾ ਸਕੂਲ ਨਤੀਜੇ ਐਲਾਨੇ, ਪਹਿਲੇ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਰੂਪਨਗਰ, 29 ਮਾਰਚ: ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ, ਰੂਪਨਗਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਾਲਾਨਾ ਨਤੀਜੇ ਐਲਾਨੇ ਗਏ। ਖਾਸ ਤੌਰ ‘ਤੇ, 100 ਫ਼ੀਸਦ ਮਾਪਿਆਂ…

ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਮਾਰਕਿਟ ਕਮੇਟੀ ਬਟਾਲਾ ਦੇ ਨਵ-ਨਿਯੁਕਤ ਚੇਅਰਮੈਨ ਮਾਨਿਕ ਮਹਿਤਾ ਦੀ ਤਾਜ਼ਪੋਸ਼ੀ ਸਮਾਗਮ ਨੇ ਧਾਰਿਆ ਰੈਲੀ ਦਾ ਰੂਪ

ਬਟਾਲਾ, 29 ਮਾਰਚ ( ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਮਾਰਕਿਟ ਕਮੇਟੀ ਬਟਾਲਾ ਦੇ ਨਵ-ਨਿਯੁਕਤ ਚੇਅਰਮੈਨ ਮਾਨਿਕ ਮਹਿਤਾ…

ਓਪਰੇਸ਼ਨ ਕਾਸੋ: ਏ.ਡੀ.ਜੀ.ਪੀ. ਨਰੇਸ਼ ਅਰੋੜਾ ਦੀ ਨਿਗਰਾਨੀ ‘ਚ ਚੱਲੀ ਸਰਚ

ਹੁਸ਼ਿਆਰਪੁਰ, 29 ਮਾਰਚ: ਪੰਜਾਬ ਸਰਕਾਰ ਵੱਲੋਂ ਇੱਕ ਮਾਰਚ ਤੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਜ਼ਿਲੇ ਵਿੱਚ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਮਨੁੱਖੀ ਅਧਿਕਾਰ) ਨਰੇਸ਼ ਅਰੋੜਾ ਦੀ ਨਿਗਰਾਨੀ…

ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ: ਮੁੱਖ ਮੰਤਰੀ

ਘਨੌਰੀ ਕਲਾਂ (ਸੰਗਰੂਰ), 29 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸੀਨੀਅਰ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਰਾਹ…

ਰੋਟਰੀ ਕਲੱਬ ਵੱਲੋਂ ਪਿੰਡ ਸੰਧਵਾਂ ’ਚ ਮੁਫ਼ਤ ਮੈਡੀਕਲ ਚੈੱਕਅੱਪ ਅਤੇ ਕੈਂਸਰ ਚੈੱਕਅੱਪ ਕੈਂਪ ਦੌਰਾਨ 144 ਲੋਕਾਂ ਦੀ ਜਾਂਚ ਕੀਤੀ

ਫ਼ਰੀਦਕੋਟ, 29 ਮਾਰਚ ( ) :- ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਸਿਵਲ ਹਸਤਪਾਲ ਫ਼ਰੀਦਕੋਟ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਿਜ਼ ਫ਼ਰੀਦਕੋਟ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ…

ਸੂਬੇ ਦੇ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ: ਵਿਧਾਇਕ ਰੁਪਿੰਦਰ ਸਿੰਘ ਹੈਪੀ

ਬੱਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ, 29 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ਸਦਕਾ ਅੱਜ ਸੂਬੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ, ਜਿਸ ਸਦਕਾ ਅੱਜ…

ਮਹਿਰਾ ਕਲੋਨੀ ਬਹਿਰਾਮਪੁਰ ਵਿਖੇ ਨਸ਼ਾ ਤਸਕਰਾਂ ਖਿਲਾਫ ਕਰਵਾਏ ਗਏ ਕਾਸੋ ਓਪਰੇਸ਼ਨ ਚਲਾਇਆ 

ਰੂਪਨਗਰ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਸਮੱਗਲਰਾਂ ਵਿਰੁੱਧ ਇੱਕ ਮੁਹਿੰਮ, ਪਹਿਲੀ ਮਾਰਚ ਤੋ ਸੁਰੂ ਕੀਤੀ ਹੋਈ ਹੈ। ਇਸੇ ਤਹਿਤ ਅੱਜ…

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

ਚੰਡੀਗੜ੍ਹ, 29 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ…

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਨਬੀਪੁਰ ਕੱਟ ਗੁਰਦਾਸਪੁਰ ਨੂੰ ਪੱਕਿਆਂ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਗੁਰਦਾਸਪੁਰ, 29 ਮਾਰਚ ( ) – ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਵੱਲੋਂ…