‘ਆਪ’ ਸਰਕਾਰ ਦੀਆਂ ਪਰਿਵਰਤਨਕਾਰੀ ਤਬਦੀਲੀਆਂ ਪ੍ਰਤੀ ਵਚਨਬੱਧਤਾ ਨੇ ਪੰਜਾਬ ਦੇ ਕਰ ਮਾਲੀਏ ਨੂੰ ਵਧਾਇਆ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 2 ਮਾਰਚ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮਾਰਚ 2022 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ, ‘ਆਪ’ ਦੀ ਅਗਵਾਈ…