ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸਥਾਪਿਤ ਕੀਤਾ ਗਿਆ ਐਨਸੀਡੀ ਕਾਰਨਰ

ਤਰਨ ਤਾਰਨ ਮਾਰਚ 2 ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਗੈਰ ਸੰਚਾਰੀ ਰੋਗਾਂ ਵਿਰੁੱਧ ਚਲਾਈ ਗਈ ਮੁਹਿੰਮ ਸਬੰਧੀ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ…

ਪਿੰਡ ਕਬੂਲਸ਼ਾਹ ਖੁੱਬਣ ਵਿੱਚ 10 ਲੱਖ ਦੀ ਲਾਗਤ ਨਾਲ ਬਣੇਗਾ ਵਾਲੀਵਾਲ ਗਰਾਊਂਡ-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ

ਫਾਜ਼ਿਲਕਾ 1 ਮਾਰਚ 2025… ਪਿੰਡ ਕਬੂਲਸ਼ਾਹ ਖੁੱਬਣ ਵਿੱਚ 10 ਲੱਖ ਦੀ ਲਾਗਤ ਨਾਲ ਵਾਲੀਵਾਲ ਗਰਾਊਂਡ ਬਣੇਗਾ। ਇਹ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਕਬੂਲਸ਼ਾਹ ਖੁੱਬਣ ਵਿਖੇ ਵਾਲੀਵਾਲ…

ਚੋਣ ਅਬਜ਼ਰਵਰ ਡਾ. ਸੇਨੂ ਦੁੱਗਲ ਵੱਲੋਂ ਡੇਰਾ ਬਾਬਾ ਨਾਨਕ ਨਗਰ ਕੌਂਸਲ ਚੋਣ ਦੀ ਤਿਆਰੀ ਦਾ ਰੀਵਿਊ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 1 ਮਾਰਚ 2025 ( ) – ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀ 2 ਮਾਰਚ 2025 ਨੂੰ ਹੋ ਰਹੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਚੋਣ ਅਬਜ਼ਰਵਰ…

ਹੁਸ਼ਿਆਰਪੁਰ ’ਚ ਓਪਰੇਸ਼ਨ ਕਾਸੋ ਦੌਰਾਨ 12 ਮਾਮਲੇ ਦਰਜ, 13 ਮੁਲਜ਼ਮ ਗ੍ਰਿਫਤਾਰ

ਹੁਸ਼ਿਆਰਪੁਰ, 1 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾ ’ਤੇ ਸੂਬੇ ਭਰ ਵਿਚ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਚਲਾਏ ਗਏ ਓਪਰੇਸ਼ਨ ਕਾਸੋ…

ਹਰਜੋਤ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਆਰ-ਪਾਰ ਦੀ ਲੜਾਈ ਦੇ ਹੁਕਮ

ਚੰਡੀਗੜ੍ਹ, 1 ਮਾਰਚ: ਗ਼ੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਰੂਪਨਗਰ ਜ਼ਿਲ੍ਹੇ ਵਿੱਚ ਗ਼ੈਰ-ਰਜਿਸਟਰਡ ਕਰੱਸ਼ਰਾਂ ਨੂੰ…

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਚੰਡੀਗੜ੍ਹ ਦਾ ਉਦਘਾਟਨ

ਚੰਡੀਗੜ੍ਹ, 1 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਦਾ ਉਦਘਾਟਨ ਕੀਤਾ। ਵਿੱਤ ਮੰਤਰੀ ਨੇ…

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ  ਮਾਡਿਊਲ ਦਾ ਕੀਤਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਨੇ ਜੱਗੂ…

ਡੇਰਾ ਬੱਸੀ ਵਿੱਚ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਵਿੱਚ ਜਵਾਬੀ ਗੋਲੀਬਾਰੀ ਦੌਰਾਨ ਗੈਂਗਸਟਰ ਜ਼ਖਮੀ; ਪਿਸਤੌਲ ਬਰਾਮਦ

ਚੰਡੀਗੜ੍ਹ/ਐਸਏਐਸ ਨਗਰ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਸ਼ੁਰੂ ਕੀਤੀ ਲੜਾਈ ਤਹਿਤ ਐਸ.ਏ.ਐਸ. ਨਗਰ ਪੁਲਿਸ ਅਤੇ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਵੱਡੀ…

ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 1 ਮਾਰਚ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ…

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਖਿਲਾਫ਼ ਵਿੱਢੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ…