September 5, 2025

Month: March 2025

ਫਿਰੋਜ਼ਪੁਰ, 24 ਮਾਰਚ  ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਿਤੀ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਸਬੰਧੀ  ਗੁਰਜੰਟ ਸਿੰਘ, ਪਲੇਸਮੈਂਟ ਅਫ਼ਸਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਫਿਰੋਜਪੁਰ ਨੇ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਜੈਨਸਿਸ ਅਮਨਦੀਪ ਮਲਟੀ ਸਪੈਸ਼ਲਿਟੀ ਹਸਪਤਾਲ, ਫਿਰੋਜ਼ਪੁਰ  ਵੱਲੋਂ ਭਾਗ ਲੈਂਦੇ ਹੋਏ  ਬਿਲਿੰਗ ਐਗਜ਼ੀਕਿਊਟਿਵ, ਅਕਾਊਂਟਸ ਅਸਿਸਟੈਂਟ, ਡਾਇਲਿਸਿਸ ਟੈਕਨੀਸ਼ਿਨ,...