ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਗਏ ਨਵੇਂ ਨਿਰਦੇਸ਼- ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 28 ਮਾਰਚਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਸਕੱਤਰ, ਪੰਜਾਬ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ “ਆਪ…