ਧੁੰਦ ਦੇ ਮੌਸਮ ਵਿੱਚ ਸੜਕ ਹਾਦਸਿਆਂ ਨੂੰ ਠੱਲ੍ਹਣ ਲਈ ਕੈਟ ਆਈਜ਼ ਲਾਉਣ ਸਬੰਧੀ ਕਾਰਵਾਈ ਵਿਚਾਰ ਅਧੀਨ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 26 ਪੰਜਾਬ ਰਾਜ ਵਿੱਚ ਧੁੰਦ ਦੇ ਮੌਸਮ ਦੌਰਾਨ ਹੋਣ ਵਾਲੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਕੈਟ ਆਈਜ਼ ਲਾਉਣ ਸਬੰਧੀ ਕਾਰਵਾਈ ਵਿਚਾਰ ਅਧੀਨ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ…