ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸੈਕਟਰ ਅਫ਼ਸਰ ਤਾਇਨਾਤ
ਸੰਗਰੂਰ, 1 ਅਪ੍ਰੈਲ :ਰੱਬੀ ਸੀਜ਼ਨ 2025-26 ਦੌਰਾਨ ਜ਼ਿਲ੍ਹਾ ਸੰਗਰੂਰ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਵਿਚ ਵੱਖੋ…