ਉਪ ਕੁਲਪਤੀ ਡਾ. ਜੇ.ਪੀ.ਐਸ.ਗਿੱਲ ਨੇ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਲਈ ਪ੍ਰੇਰਿਆ

ਬਰਨਾਲਾ, 31 ਮਈਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਤੀਜੇ ਦਿਨ ਕ੍ਰਿਸ਼ੀ ਵਿਗਿਆਨ ਕੇਂਦਰ ਬਰਨਾਲਾ ਵੱਲੋਂ ਪਿੰਡ ਠੀਕਰੀਵਾਲਾ ਵਿਖੇ ਕਿਸਾਨ ਜਾਗਰੂਕਤਾ ਪ੍ਰੋਗਰਾਮ ਦਾ ਕਰਾਇਆ ਗਿਆ। ਇਸ ਮੌਕੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ…

ਚੇਅਰਮੈਨ ਰਮਨ ਬਹਿਲ ਦੀ ਅਗਵਾਈ ਵਿੱਚ ਨਸ਼ਾ ਮੁਕਤੀ ਯਾਤਰਾ ਪਿੰਡ ਲੱਖੋਵਾਲ,ਖੋਖਰ ਰਾਜਪੂਤਾਂ ਅਤੇ ਭੁੱਲਾ ਵਿਖੇ ਪਹੁੰਚੀ

ਗੁਰਦਾਸਪੁਰ, 31 ਮਈ ( ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ ਬੀਤੀ ਸ਼ਾਮ ਵਿਧਾਨ ਸਭਾ…

ਨਸ਼ਿਆਂ ਤੇ ਨਸ਼ਾ ਤਸਕਰਾਂ ਨੂੰ ਜੜ੍ਹੋਂ ਖਤਮ ਕਰਨ ਲਈ ਸਰਕਾਰ ਵੱਲੋਂ ਮਿਸਾਲੀ ਕਾਰਵਾਈਆਂ ਜਾਰੀ-ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ

ਧਰਮਕੋਟ, 31 ਮਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿੰਡਾਂ…

ਸਕੂਲ ਸਿੱਖਿਆ ਸੁਧਾਰ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਸਰਕਾਰ ਕਰ ਰਹੀ ਹੈ ਜਿਕਰਯੋਗ ਉਪਰਾਲੇ

ਮਾਲੇਰਕੋਟਲਾ, 31 ਮਈ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ। ਪੰਜਾਬ ਦਾ ਸਿੱਖਿਆ ਢਾਚਾ…

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪੌਲਟਰੀ ਫਾਰਮ ਹਾਦਸੇ ਦੇ ਪੀੜਤ ਪਰਿਵਾਰ ਨੂੰ ਵਿੱਤੀ ਮਦਦ ਦਾ ਚੈੱਕ ਸੌਂਪਿਆ

ਭਵਾਨੀਗੜ੍ਹ, 31 ਮਈ ਤੇਜ਼ ਹਨੇਰੀ ਕਾਰਨ ਹਲਕੇ ਦੇ ਪਿੰਡ ਮਾਝਾ ਵਿਖੇ ਕਿਸਾਨ ਗੁਰਚਰਨ ਸਿੰਘ ਦਾ ਪੌਲਟਰੀ ਫਾਰਮ ਡਿੱਗ ਗਿਆ ਸੀ ਅਤੇ ਉਸ ਦੇ ਨਿੱਚੇ ਆਉਣ ਕਾਰਨ ਗੁਰਚਰਨ ਸਿੰਘ ਦੀ ਮੌਤ…

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਵਿਚ ਅਹਿਮ ਭੂਮਿਕਾ ਨਿਭਾ ਰਹੀ ਜਾਗਰੂਕਤਾ ਲਹਿਰ- ਢਿੱਲਵਾਂ 

ਕੋਟਕਪੂਰਾ, 31 ਮਈ () ਲੋਕਾਂ ਨਾਲ ਸਿੱਧਾ ਰਾਬਤਾ ਰੱਖ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਅਧੀਨ ਅੱਜ ਹਲਕਾ ਕੋਟਕਪੂਰਾ ਵਿਖੇ ਸਪੀਕਰ ਪੰਜਾਬ…

ਓਪਰੇਸ਼ਨ ਸ਼ੀਲਡ: ਪਟਿਆਲਾ ਦੇ ਪੋਲੋ ਗਰਾਊਂਡ ‘ਚ ਹੋਈ ਦੂਜੀ ਨਾਗਰਿਕ ਸੁਰੱਖਿਆ ਮੌਕ ਡਰਿਲ

ਪਟਿਆਲਾ, 31 ਮਈ ਓਪਰੇਸ਼ਨ ਸ਼ੀਲਡ ਤਹਿਤ ਪਟਿਆਲਾ ‘ਚ ਵੱਖ-ਵੱਖ ਬਚਾਅ ਏਜੰਸੀਆਂ ਅਤੇ ਸਿਵਲ ਪ੍ਰਸ਼ਾਸਨ ਵਿਚਕਾਰ ਤਾਲਮੇਲ ਦਾ ਅਭਿਆਸ ਕਰਨ ਲਈ ਇੱਥੇ ਪੋਲੋ ਗਰਾਊਂਡ ਵਿਖੇ ਦੂਸਰੀ ਨਾਗਰਿਕ ਸੁਰੱਖਿਆ ਮੌਕ ਡਰਿੱਲ ਕੀਤੀ…

ਜੇਕਰ ਹਰੇਕ ਵਾਰਡ ਜਾਂ ਪਿੰਡ ਦੇ ਲੋਕੀ ਨਸ਼ਾ ਮੁਕਤੀ ਦਾ ਪ੍ਰਣ ਲੈਣਗੇ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ- ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ

ਮੋਗਾ, 31 ਮਈ – ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ…

ਯੁੱਧ ਨਸ਼ਿਆਂ ਵਿਰੁੱਧ ; ਗੰਨਾ ਪਿੰਡ ’ਚ ਨਸ਼ਾ ਤਸਕਰ ਮਹਿਲਾ ਵਲੋਂ ਪੰਚਾਇਤੀ ਜ਼ਮੀਨ ‘ਤੇ ਉਸਾਰੇ ਕਮਰੇ ਵਿੱਚ ਬਣੇਗਾ ਜਿੰਮ

ਜਲੰਧਰ, 31 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਦਿਹਾਤੀ…

ਬਲੈਕ ਆਊਟ ਅਭਿਆਸ ਦੌਰਾਨ ਹੁਸ਼ਿਆਰਪੁਰ ‘ਚ ਪੂਰੀ ਤਰ੍ਹਾਂ ਰਿਹਾ ਹਨੇਰਾ

ਹੁਸ਼ਿਆਰਪੁਰ, 31 ਮਈ : ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸ਼ਨੀਵਾਰ ਰਾਤ 8 ਵਜੇ ਤੋਂ 8:15 ਵਜੇ ਤੱਕ ਸਿਵਲ ਡਿਫੈਂਸ ਉਪਾਵਾਂ ਦੇ ਹਿੱਸੇ ਵਜੋਂ ਬਲੈਕ ਆਊਟ ਅਭਿਆਸ ਹੋਇਆ। ਇਸ ਦੌਰਾਨ ਸਾਰੀਆਂ ਲਾਈਟਾਂ ਬੰਦ…