March 24, 2026

Month: May 2025

ਮਾਲੇਰਕੋਟਲਾ 12 ਮਈ           ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ  ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸਥਾਨਕ ਬੇਰੀਆਂ ਵਾਲੇ ਮੁਹੱਲਾ, ਧੋਬਘਾਟ ਅਤੇ ਭੂਮਸੀ ਵਿਖੇ ਤਿੰਨ ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ ਗਈਆਂ ਇਮਾਰਤਾਂ ਦੇ ਬਹਾਰ ਕੀਤੇ...