ਚੰਡੀਗੜ੍ਹ/ਅੰਮ੍ਰਿਤਸਰ, 6 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ...
Month: May 2025
ਮਾਨ ਸਰਕਾਰ ਦਾ ਵੱਡਾ ਫੈਸਲਾ, ਤਹਿਸੀਲ ਦਫ਼ਤਰਾਂ ਵਿੱਚ ਅਫ਼ਸਰਸ਼ਾਹੀ ਉੱਤੇ ਸਖ਼ਤੀ, ਹੁਣ ਨਹੀਂ ਚੱਲੇਗਾ ਮਨਮਰਜ਼ੀ ਦਾ ਰਵੱਈਆ
ਮਾਨ ਸਰਕਾਰ ਦਾ ਵੱਡਾ ਫੈਸਲਾ, ਤਹਿਸੀਲ ਦਫ਼ਤਰਾਂ ਵਿੱਚ ਅਫ਼ਸਰਸ਼ਾਹੀ ਉੱਤੇ ਸਖ਼ਤੀ, ਹੁਣ ਨਹੀਂ ਚੱਲੇਗਾ ਮਨਮਰਜ਼ੀ ਦਾ ਰਵੱਈਆ
ਚੰਡੀਗੜ੍ਹ, 6 ਮਈ ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਗੈਰ ਹਾਜ਼ਰੀ ਰੋਕਣ ਅਤੇ ਆਮ ਲੋਕਾਂ ਦੀ...
ਚੰਡੀਗੜ੍ਹ, 6 ਮਈ: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ...
ਚੰਡੀਗੜ੍ਹ, 6 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਨੇ...
ਚੰਡੀਗੜ੍ਹ, 6 ਮਈ: ਸਹਿਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਚੰਡੀਗੜ੍ਹ, 5 ਮਈ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਛੱਡਣ ਦੇ ਨਿਰਦੇਸ਼ਾਂ...
ਚੰਡੀਗੜ੍ਹ, 5 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ...
ਚੰਡੀਗੜ੍ਹ, 5 ਮਈ : ਬੀ.ਬੀ.ਐਮ.ਬੀ ਵੱਲੋਂ ਵਾਧੂ ਪਾਣੀ ਛੱਡਣ ਦੇ ਮੁੱਦੇ ‘ਤੇ ਪੰਜਾਬ ਸਰਕਾਰ ਵੱਲੋਂ ਬੁਲਾਏ ਵਿਸ਼ੇਸ਼...
ਚੰਡੀਗੜ੍ਹ, 5 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਬੀ.ਬੀ.ਐਮ.ਬੀ....
ਹੁਸ਼ਿਆਰਪੁਰ, 5 ਮਈ : ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ...
ਜਲੰਧਰ, 5 ਮਈ: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸਥਾਨਕ ਮੋਤਾ ਸਿੰਘ ਨਗਰ ਵਿੱਚ ਹੋਏ ਇੱਕ ਬਜ਼ੁਰਗ ਔਰਤ ਦੇ...
ਜਲੰਧਰ, 5 ਮਈ: ਸਕੂਲ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਪਹਿਲਕਦਮੀ...
ਜਲੰਧਰ, 5 ਮਈ : ਵਿੱਤੀ ਸਾਲ 2024-2025 ਦੀ ਚੌਥੀ ਤਿਮਾਹੀ ਦੀ ਸਮੀਖਿਆ ਲਈ ਬਲਾਕ ਪੱਧਰੀ ਬੈਂਕਰਜ਼ ਕਮੇਟੀ...
ਮਾਲੇਰਕੋਟਲਾ 05 ਮਈ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਦੀ ਯੋਗ ਅਗਵਾਈ ਹੇਠ ਅੱਜ ਪੰਜਾਬ ਉਰਦੂ ਅਕਾਦਮੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਨੂੰ ਲਾਮਬੰਦ ਕਰਨ ਲਈ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਮਲੇਰਕੋਟਲਾ ਦੇ ਵਿਦਿਆਰਥੀਆਂ ਵਲੋਂ ” ਨਸ਼ੇ ਦੀ ਲੱਤ,ਮਾਰ ਦੇਵੇ ਮਤ” ਨਾਂ ਦਾ ਨੁੱਕੜ ਨਾਟਕ ਖੇਡਿਆ ਗਿਆ। ਇਸ ਮੌਕੇ ਲੁਧਿਆਣਾ ਤੋਂ ਉਚੇਚੇ ਤੌਰ ਤੇ ਪੁੱਜੇ ਰਾਜਨ ਪ੍ਰੀਤ ਸਿੰਘ ਬੈਂਸ ਨੇ ‘ਨਸ਼ਿਆਂ ਦਾ ਕਹਿਰ’ ਗੀਤ ਅਤੇ ਅਤੇ ਕਵਿਤਾ ‘ਨਾ ਰੋਲ ਜਵਾਨੀ ਨੂੰ’ ਦੀ ਪੇਸ਼ਕਾਰੀ ਕੀਤੀ । ਵਧੀਕ ਡਿਪਟੀ ਕਮਿਸਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਸਿਰਫ ਸਰਕਾਰ ਜਾਂ ਪੁਲਿਸ ਹੀ ਨਹੀਂ, ਸਗੋਂ ਸਮਾਜ ਦੀ ਹਰ ਇਕ ਪੱਖ ਨੂੰ -ਖਾਸ ਤੌਰ ‘ਤੇ ਔਰਤਾਂ ਨੂੰ, ਮਾਵਾਂ ਤੇ ਭੈਣਾਂ ਨੂੰ-ਇਸ ਮਾਹੌਲ ਖਿਲਾਫ ਮੋਹਰੀ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਘਰ ਦੀ ਮਾਂ ਜਦੋਂ ਨਸ਼ਿਆਂ ਖਿਲਾਫ ਅਵਾਜ਼ ਚੁੱਕਦੀ ਹੈ, ਤਾਂ ਉਹ ਸਭ ਤੋਂ ਵੱਡੀ ਤਾਕਤ ਬਣ ਜਾਂਦੀ ਹੈ।”ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰਨ ਪੂਰੀ ਨਸਲ ਪੰਜਾਬੀਅਤ ਖਤਰੇ ‘ਚ ਹੈ ਅਤੇ ਇਹ ਲੜਾਈ ਘਰ-ਘਰ ਦੀ ਲੜਾਈ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨੁਕੜ ਨਾਟਕ ਕਰਵਾਉਣ ਦਾ ਉਪਰਾਲਾ ਸਰਾਹਣਾਯੋਗ ਹੈ, ਕਿਉਂਕਿ ਕਲਾ ਰਾਹੀਂ ਲੋਕਾਂ ਦੇ ਦਿਲ-ਦਿਮਾਗ ‘ਚ ਜਾਗਰੂਕਤਾ ਪੈਦਾ ਹੋ ਸਕਦੀ ਹੈ। ਉਨ੍ਹਾਂ ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਵਿਦਿਆਰਥੀਆਂ, ਮਾਵਾਂ ਅਤੇ ਭੈਣਾਂ ਨਸ਼ਿਆਂ ਖਿਲਾਫ ਕਸਮ ਲੈਣ ਅਤੇ ਪੱਕਾ ਇਰਾਦਾ ਕਰਨ ਕਿ ਉਹ ਆਪਣੇ ਘਰ-ਪਿੰਡ ਵਿੱਚ ਨਸ਼ਿਆਂ ਖਿਲਾਫ ਜਾਗਰੂਕਤਾ ਫੈਲਾਉਣਗੇ ਅਤੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਸਾਥ ਦੇਣਗੇ ਅਤੇ ਪੰਜਾਬ ਨੂੰ ਹੱਸਦਾ ਵਸਦਾ,ਨੱਚਦਾ ਟੱਪਦਾ, ਰੰਗਲਾ ਪੰਜਾਬ ਬਣਾਉਂਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਂਣਗੇ । ਉਨ੍ਹਾਂ ਵਿਦਿਆਰਥੀਆਂ ਨੂੰ ਇਸ ਅਲਾਮਤ ਦੇ ਮਾੜੇ ਪ੍ਰਭਾਵਾਂ ਤੋਂ ਅਵਗਤ ਕਰਵਾਉਂਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਸ਼ੇ ਵਿਰੁੱਧ ਲੜਾਈ ਵਿੱਚ ਤਕਨੀਕੀ ਸਹਾਇਤਾ ਲਈ ਨਵੇਂ ਉਪਰਾਲੇ ਸ਼ੁਰੂ ਕੀਤੇ ਗਏ ਹਨ, ਜਿਵੇਂ ਕਿ ਐਂਟੀ ਡਰਗ ਹੈਲਪਲਾਈਨ ਅਤੇ ਵਟਸਐਪ ਚੈਟਬੋਟ ਨੰਬਰ (9779100200) ਜਾਰੀ ਕੀਤਾ ਗਿਆ ਹੈ। ਇਸ ਹੈਲਪਲਾਈਨ ਨੰਬਰ ਤੇ ਲੋਕ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਨਸ਼ਾ ਛਡਾਉਣ ਲਈ ਮਦਦ ਲੈ ਸਕਦੇ ਹਨ । ਉਨ੍ਹਾਂ ਹੋਰ ਕਿਹਾ ਕਿ ਚੈਟਬੋਟ ਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਾਲੇ ਦੇ ਵੇਰਵੇ ਗੁਪਤ ਰੱਖੇ ਜਾਂਦੇ ਹਨ ,ਕਿਸੇ ਨਾਲ ਸੇਅਰ ਨਹੀਂ ਕੀਤੇ ਜਾਂਦੇ । ਉਹਨਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੇ ਨਾਲ-ਨਾਲ ਆਮ ਜਨਤਾ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ ਤਾਂ ਹੀ ਨਸ਼ਿਆਂ ਦੀ ਅਲਾਮਤ ਤੋਂ ਖਹਿੜਾ ਛੁਡਾਇਆ ਜਾ ਸਕਦਾ ਹੈ। ਨੌਜਵਾਨਾਂ ਦੀ ਹਾਜ਼ਰੀ ਵਿੱਚ ਪੇਸ਼ ਕੀਤਾ ਗਿਆ ਇਹ ਨਾਟਕ ਅੰਤ ਵਿੱਚ ਇਹ ਸੁਨੇਹਾ ਦੇ ਕੇ ਖਤਮ ਹੋਇਆ ਕਿ “ਇੱਕ ਨਸ਼ਾ...
ਫ਼ਿਰੋਜ਼ਪੁਰ, 5 ਮਈ 2025: ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ‘ਨਸ਼ਾ ਮੁਕਤੀ...
ਮਾਨਸਾ, 05 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਗਈ ਕਣਕ ਦੀ ਨਿਰਵਿਘਨ ਖਰੀਦ ਉਪਰੰਤ ਬਿਨ੍ਹਾਂ ਕਿਸੇ ਦੇਰੀ ਦੇ ਅਨਾਜ...
ਫਤਹਿਗੜ੍ਹ ਚੂੜੀਆਂ (ਬਟਾਲਾ), 5 ਮਈ ( ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ...
ਸ੍ਰੀ ਮੁਕਤਸਰ ਸਾਹਿਬ, 5 ਮਈ ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਦਿਨ ਜ਼ਿਲ੍ਹੇ ਦੇ...
ਫਾਜ਼ਿਲਕਾ, 5 ਮਈ ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਫਾਜ਼ਿਲਕਾ ਦੌਰੇ ਦੌਰਾਨ ਇੱਥੇ ਸਿੰਚਾਈ...
ਫਰੀਦਕੋਟ 5 ਮਈ ( ) ਜਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ...
